ਕਿਸਾਨ ਮੋਰਚੇ ਤੋਂ ਆਈ ਮੰਦਭਾਗੀ ਖ਼ਬਰ, ਔਰਤ ਦੀ ਹੋਈ ਮੌਤ
- by Manpreet Singh
- May 5, 2024
- 0 Comments
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਵੱਖ-ਵੱਖ ਥਾਵਾਂ ‘ਤੇ ਮੋਰਚੇ ਲਗਾਏ ਹੋਏ ਹਨ। ਕਿਸਾਨਾਂ ਦਾ ਦਾਅਵਾ ਹੈ ਕਿ ਮੰਗਾਂ ਪੂਰੀਆਂ ਨਾਂ ਹੋਣ ਤੱਕ ਮੋਰਚਿਆਂ ਨੂੰ ਜਾਰੀ ਰੱਖਿਆ ਜਾਵੇਗਾ। ਕਿਸਾਨਾਂ ਦੇ ਲਗਾਏ ਧਰਨੇ ਵਿੱਚੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਦੇ ਮੋਰਚੋ ਵਿੱਚੋਂ ਪਹਿਲਾ ਪੁਰਸ਼ ਕਿਸਾਨਾਂ ਦੀ ਮੌਤ ਦੀ ਖ਼ਬਰ ਆਉਂਦੀ ਸੀ ਪਰ ਹੁਣ ਇੱਕ ਔਰਤ
ਅਨੰਤਨਾਗ ਤੋਂ ਆਈ ਮੰਦਭਾਗੀ ਖ਼ਬਰ, ਜਵਾਨ ਸ਼ਹੀਦ
- by Manpreet Singh
- May 5, 2024
- 0 Comments
ਸ਼੍ਰੀਨਗਰ (Srinagar) ਦੇ ਅਨੰਤਨਾਗ (Anantnag) ਤੋਂ ਮੰਦਭਾਗੀ ਅਤੇ ਦੁੱਖਭਰੀ ਖ਼ਬਰ ਸਾਹਮਣੇ ਆਈ ਹੈ। ਦੇਸ਼ ਦੀ ਰੱਖਿਆ ਕਰਦਾ ਹੋਇਆ ਗੁਰਦਾਸਪੁਰ (Gurdaspur) ਜ਼ਿਲ੍ਹੇ ਨਾਲ ਸਬੰਧਿਤ ਜਵਾਨ ਗੁਰਪ੍ਰੀਤ ਸਿੰਘ ਸ਼ਹੀਦ ਹੋ ਗਿਆ। ਅਨੰਤਨਾਗ ‘ਚ ਅੱਤਵਾਦੀ ਗਤੀਵਿਧੀਆਂ ਦੇ ਇਨਪੁਟ ਤੋਂ ਬਾਅਦ ਫੌਜ ਦੇ ਜਵਾਨਾਂ ਵੱਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਫੌਜੀਆਂ ਦੀ ਗੱਡੀ ਖੱਡ ਵਿੱਚ
ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਹੋਈ ਮੌਤ ਮਾਮਲੇ ਵਿੱਚ ਪੁਲਿਸ ਨੇ ਮੁਕੱਦਮਾ ਕੀਤਾ ਦਰਜ
- by Manpreet Singh
- May 5, 2024
- 0 Comments
ਬੀਤੇ ਦਿਨ ਲੋਕ ਸਭਾ ਹਲਕਾ ਪਟਿਆਲਾ (Patiala) ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ (Parneet Kaur) ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌਤ ਹੋਈ ਸੀ, ਜਿਸ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਭਾਜਪਾ ਲੀਡਰ ਹਰਵਿੰਦਰ ਸਿੰਘ ਹਰਪਾਲਪੁਰ ਤੇ ਹੋਰਨਾਂ ਅਣਪਛਾਤਿਆਂ ਖਿਲਾਫ ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ
ਪੰਜਾਬ ਚ 10 ਮਈ ਨੂੰ ਰਹੇਗੀ ਸਰਕਾਰੀ ਛੁੱਟੀ , ਵੱਖ-ਵੱਖ ਅਦਾਰੇ ਰਹਿਣਗੇ ਬੰਦ
- by Manpreet Singh
- May 5, 2024
- 0 Comments
ਭਗਵਾਨ ਪਰਸ਼ੂਰਾਮ ਦੀ ਜੈਅੰਤੀ ਨੂੰ ਲੈ ਕੇ ਪੰਜਾਬ (Punjab) ਵਿੱਚ 10 ਮਈ ਨੂੰ ਸਰਕਾਰੀ ਛੁੱਟੀ ਰਹੇਗੀ। ਪੰਜਾਬ ਸਰਕਾਰ (Punjab Government) ਵੱਲੋਂ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਕੂਲਾਂ, ਕਾਲਜਾਂ, ਵਪਾਰਕ ਅਤੇ ਹੋਰ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦੱਸ ਦਈਏ ਕਿ ਭਗਵਾਨ ਪਰਸ਼ੂਰਾਮ ਦਾ ਨਾਮ ਭਾਰਤ
ਖੇਤ ‘ਚ ਲਗਾਈ ਅੱਗ ਨੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਗਮੀਆਂ ਵਿੱਚ ਬਦਲਿਆ
- by Manpreet Singh
- May 5, 2024
- 0 Comments
ਗੁਰਦਾਸਪੁਰ (Gurdaspur) ਦੇ ਸ੍ਰੀ ਹਰਗੋਬਿੰਦਪੁਰ (Sri Hargobindpur) ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਖੇਤਾਂ ਵਿੱਚ ਲਗਾਈ ਅੱਗ ਨੇ ਹਸਦੇ ਵਸਦੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਗਮੀਆਂ ਵਿੱਚ ਬਦਲ ਦਿੱਤਾ ਹੈ। ਜਾਣਕਾਰੀ ਮੁਤਾਬਕ ਖੇਤਾਂ ਵਿੱਚ ਲਗਾਈ ਅੱਗ ਦੇ ਧੂੰਏਂ ਕਾਰਨ ਮਹਿਤਾ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਜਾਂਦੀ ਮੁੱਖ ਸੜਕ ’ਤੇ ਵਾਹਨਾਂ ਦੀ ਟੱਕਰ ਹੋ ਗਈ,
ਡੋਪ ਟੈਸਟ ਲਈ ਸੈਂਪਲ ਨਾ ਦੇਣ ’ਤੇ ਬਜਰੰਗ ਪੂਨੀਆ ਮੁਅੱਤਲ
- by Gurpreet Singh
- May 5, 2024
- 0 Comments
ਕੌਮੀ ਡੋਪਿੰਗ ਰੋਕੂ ਏਜੰਸੀ (ਐੱਨਏਡੀਏ/ਨਾਡਾ) ਨੇ ਡੋਪ ਟੈਸਟ ਲਈ ਸੈਂਪਲ ਦੇਣ ਤੋਂ ਨਾਂਹ ਕਰਨ ’ਤੇ ਪਹਿਲਵਾਨ ਬਜਰੰਗ ਪੂਨੀਆ ਨੂੰ ਆਰਜ਼ੀ ਤੌਰ ’ਤੇ ਮੁਅੱਤਲ ਕਰ ਦਿੱਤਾ ਹੈ ਜਿਸ ਨਾਲ ਉਸ ਦੀ ਓਲੰਪਿਕ ਲਈ ਦਾਅਵੇਦਾਰੀ ਖੁੱਸਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਨਾਡਾ ਦਾ ਇਹ ਹੁਕਮ 10 ਮਾਰਚ ਨੂੰ ਸੋਨੀਪਤ ’ਚ ਚੋਣ ਟਰਾਇਲ ਦੌਰਾਨ ਪੂਨੀਆ ਵੱਲੋਂ ਪਿਸ਼ਾਬ
