Punjab

ਪੰਜਾਬ ਦੇ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ: ਦੋ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਯੈਲੋ ਅਲਰਟ

ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਹਾਲਾਤ ਆਮ ਵਾਂਗ ਹੋ ਗਏ ਹਨ। ਐਤਵਾਰ ਸਵੇਰੇ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਸ਼ਨੀਵਾਰ ਸ਼ਾਮ ਨੂੰ ਵੀ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.9 ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 12 ਜੂਨ ਤੱਕ ਪੰਜਾਬ

Read More
Punjab

ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਮੁੜ SIT ਦਾ ਸੰਮਨ

ਚੰਡੀਗੜ੍ਹ : ਪੰਜਾਬ ਵਿਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਜਾਂਚ ਇਸੇ ਮਹੀਨੇ ਹੋਵੇਗੀ। SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਮੁੜ ਤਲਬ ਕੀਤਾ ਹੈ। ਮਜੀਠੀਆ ਨੂੰ ਪੁੱਛਗਿੱਛ ਲਈ ਪਟਿਆਲਾ

Read More
India

ਅੱਜ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ ਨਰੇਂਦਰ ਮੋਦੀ

ਨਰੇਂਦਰ ਮੋਦੀ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਕੇ ਇਤਿਹਾਸ ਰਚਣਗੇ। ਉਹ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਇਹ ਉਪਲਬਧੀ ਹਾਸਲ ਕਰਨ ਵਾਲੇ ਦੂਜੇ ਪ੍ਰਧਾਨ ਮੰਤਰੀ ਅਤੇ ਪਹਿਲੇ ਗੈਰ-ਕਾਂਗਰਸੀ ਨੇਤਾ ਹੋਣਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸ਼ਾਮ 7:15 ਵਜੇ ਰਾਸ਼ਟਰਪਤੀ ਭਵਨ ਵਿੱਚ ਇੱਕ ਸ਼ਾਨਦਾਰ ਸਮਾਰੋਹ ਵਿੱਚ ਮੋਦੀ ਨੂੰ ਅਹੁਦੇ

Read More
Punjab

ਮੁੱਖ ਮੰਤਰੀ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ, ਬਠਿੰਡਾ ਤੇ ਫ਼ਰੀਦਕੋਟ ਦੇ ਲੀਡਰਾਂ ਨਾਲ ਕੀਤੀ ਮੁਲਾਕਾਤ

ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀਆਂ ਸੀਟਾਂ ਆਸ ਮੁਤਾਬਕ ਨਾ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਹੁਣ ਬਠਿੰਡਾ ਤੇ ਫ਼ਰੀਦਕੋਟ ਦੇ ਲੀਡਰਾਂ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਇਸ ਮੀਟਿੰਗ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੰਦਿਆ ਕਿਹਾ ਕਿ ”ਅੱਜ ਬਠਿੰਡਾ ਤੇ ਫ਼ਰੀਦਕੋਟ ਲੋਕ

Read More
India

ਨੀਤੀਸ਼ ਨੇ ਮਾਰੀ ਪ੍ਰਧਾਨ ਮੰਤਰੀ ਦੇ ਅਹੁਦੇ ਨੂੰ ਲੱਤ, ਪਾਰਟੀ ਦੇ ਬੁਲਾਰੇ ਨੇ ਕੀਤਾ ਦਾਅਵਾ

ਨਰਿੰਦਰ ਮੋਦੀ (Narinder Modi) ਕੱਲ ਐਤਵਾਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਇਸ ਤੋਂ ਪਹਿਲਾਂ ਜੇਡੀਯੂ (JDU) ਨੇ ਵੱਡਾ ਦਾਅਵਾ ਕੀਤਾ ਸੀ। ਪਾਰਟੀ ਦੇ ਜਨਰਲ ਸਕੱਤਰ ਕੇਸੀ ਤਿਆਗੀ ਨੇ ਕਿਹਾ ਹੈ ਕਿ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਇੰਡੀਆ ਗਠਜੋੜ ਤੋਂ ਪੇਸ਼ਕਸ਼ ਹੋਈ ਸੀ। ਇੱਕ ਨਿੱਜੀ ਚੈਨਲ ਨੂੰ ਦਿੱਤੇ

Read More
India International

ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚਣਗੇ ਵਿਦੇਸ਼ੀ ਮਹਿਮਾਨ, ਬੰਗਲਾਦੇਸ਼ ਅਤੇ ਸੇਸ਼ੇਲਸ ਦੇ ਲੀਡਰ ਪਹੁੰਚੇ, ਪਾਕਿਸਤਾਨ ਨੂੰ ਨਹੀਂ ਦਿੱਤਾ ਸੱਦਾ

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਐਨਡੀਏ ਸਰਕਾਰ ਬਣਾਉਣ ਜਾ ਰਿਹਾ ਹੈ। ਨਰਿੰਦਰ ਮੋਦੀ ਵੱਲੋਂ ਕੱਲ੍ਹ ਰਾਸਟਰਪਤੀ ਭਵਨ ‘ਚ 7.15 ਵਜੇ ਸਹੁੰ ਚੁੱਕੀ ਜਾਵੇਗੀ। ਜਿਸ ਵਿੱਚ ਕਈ ਵਿਦੇਸ਼ੀ ਮਹਿਮਾਨ ਵੀ ਸ਼ਾਮਲ ਹੋਣਗੇ। ਪਾਕਿਸਤਾਨ ਨੂੰ ਛੱਡ ਕੇ ਗੁਆਂਢੀ ਦੇਸ਼ਾਂ ਦੇ ਸੱਤ ਲੀਡਰ ਮੋਦੀ ਦੇ ਸਹੁੰ ਚੁੁੱਕ ਸਮਾਗਮ ਵਿੱਚ ਆਉਣਗੇ। ਦੱਸ ਦੇਈਏ ਕਿ ਬੰਗਲਾਦੇਸ਼ ਅਤੇ ਸੇਸ਼ੇਲਸ

Read More
India

ਨਰਿੰਦਰ ਮੋਦੀ ਕੱਲ੍ਹ ਚੁੱਕਣਗੇ ਸਹੁੰ, ਸੁਰੱਖਿਆ ਦੇ ਸਖਤ ਪ੍ਰਬੰਧ, ਜਾ ਸਕਦੇ ਵਾਰਾਣਸੀ

ਨਰਿੰਦਰ ਮੋਦੀ (Narinder Modi) ਐਤਵਾਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਹੋਵੇਗਾ। ਦਿੱਲੀ ਪੁਲਿਸ ਇਸ ਦੀ ਤਿਆਰੀ ‘ਚ ਲੱਗੀ ਹੋਈ ਹੈ। ਦੁਪਹਿਰ 2 ਵਜੇ ਤੋਂ ਬਾਅਦ ਰਾਸ਼ਟਰਪਤੀ ਭਵਨ ਅਤੇ ਇਸ ਦੇ ਆਲੇ-ਦੁਆਲੇ ਕੰਟਰੋਲ ਖੇਤਰ ਬਣਾਇਆ ਜਾਵੇਗਾ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਦੌਰਾਨ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ

Read More