Punjab

ਸ੍ਰੀ ਦਰਬਾਰ ਸਾਹਿਬ ’ਚ ਵੱਡੀ ਕਾਰ ਸੇਵਾ ਹੋਈ ਸ਼ੁਰੂ

ਬਿਉਰੋ ਰਿਪੋਰਟ – ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਲੱਗੇ ਸੋਨੇ ਦੇ ਪੱਤਰਿਆਂ ਦੀ ਕਾਰ ਸੇਵਾ ਸ਼ੁਰੂ ਹੋ ਗਈ ਹੈ। ਇਹ ਸੇਵਾ ਯੂ.ਕੇ ਦੀਆਂ ਸੰਗਤਾਂ ਵੱਲੋਂ ਕੀਤੀ ਜਾ ਰਹੀ ਹੈ। ਯੂ.ਕੇ ਦੀਆਂ ਸੰਗਤਾਂ ਨੂੰ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਬਾਬਾ ਮਹਿੰਦਰ ਸਿੰਘ ਯੂ.ਕੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਕਰ

Read More
Punjab

ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਨਵੀਂ ਰਣਨੀਤੀ, ਨਸ਼ਾ ਤਸਕਰ ਹੋ ਜਾਣ ਸਾਵਧਾਨ

ਬਿਉਰੋ ਰਿਪੋਰਟ –  ਅੱਜ ਡੀਜੀਪੀ ਗੌਰਵ ਯਾਦਵ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਨਸ਼ਿਆਂ ਨਾਲ ਨਜਿੱਠਣ ਲਈ ਰਣਨੀਤੀ ਬਣਾਈ ਗਈ। ਮੀਟਿੰਗ ਵਿੱਚ ਵਿਸ਼ੇਸ਼ ਡੀਜੀਪੀ, ਏਡੀਜੀਪੀ ਅਤੇ ਆਈਜੀ ਪੱਧਰ ਦੇ ਅਧਿਕਾਰੀ ਹਾਜ਼ਰ ਸਨ। ਇਸ ਤੋਂ ਬਾਅਦ ‘ਚ ਡੀ.ਜੀ. ਪੰਜਾਬ ਗੌਰਵ ਯਾਦਵ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ

Read More
Punjab

ਮਨਪ੍ਰੀਤ ਇਆਲੀ ਧੜੇ ਦੀ Membership Drive ਇੱਕ ਗੁਮਰਾਹਕੁਨ ਕੰਮ- ਦਲਜੀਤ ਚੀਮਾ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੰਸਦੀ ਬੋਰਡ ਅਤੇ ਚੋਣ ਆਬਜ਼ਰਵਰਾਂ ਦੀ ਮੀਟਿੰਗ ਹੋਈ ਜਿਸ ਚ ਕਈ ਮਹੱਤਵਪੂਰਨ ਗੱਲਾਂ ਤੇ ਚਰਚਾ ਹੋਈ. ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਕਰਦਿਆਂ ਕਾਰਜਕਾਰੀ ਪ੍ਰਧਾਨ ਬਲਵਿੰਦਰ ਭੂੰਦੜ ਨੇ ਲੁਧਿਆਣਾ ‘ਚ ਵਾਪਰੀ ਮਸਜਿਦ ਵਾਲੀ ਘਟਨਾ ਅਤੇ ਅੰਮ੍ਰਿਤਸਰ ਚ ਮੰਦਿਰ ਵਾਲੀ ਘਟਨਾ ਬਾਰੇ ਬੋਲਦਿਆਂ ਕਿਹਾ ਕੇ ਪੰਜਾਬੀਆਂ ਦਾ ਪੰਜਾਬ ਐ ਉਹ ਬੇਸ਼ੱਕ ਜਿਹੜੇ ਮਰਜ਼ੀ

Read More
India Punjab

MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖ਼ਬਰ, ਭਗਵਾਨ ਸਿੰਘ ਬਾਜੇਕੇ ਅਤੇ ਗੁਰਮੀਤ ਸਿੰਘ ਦਾ ਮਿਲਿਆ ਟਰਾਂਜ਼ਿਟ ਰਿਮਾਂਡ

ਡਿਬ੍ਰੂਗੜ੍ਹ ਜੇਲ੍ਹ ‘ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ 7 ਸਾਥੀਆਂ ਨੂੰ ਅੱਜ ਪੰਜਾਬ ਲਿਆਂਦਾ ਜਾ  ਰਿਹਾ ਹੈ। ਇਸਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਭਗਵਾਨ ਸਿੰਘ ਬਾਜੇਕੇ ਅਤੇ ਗੁਰਮੀਤ ਸਿੰਘ ਦਾ ਟਰਾਂਜ਼ਿਟ ਰਿਮਾਂਡ ਲਿਆ ਗਿਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ NSA ਦਾ

Read More
Khetibadi Punjab

ਕਿਸਾਨਾਂ ਦੀ ਮੀਟਿੰਗ ਖਤਮ, ਲਏ ਗਏ ਅਹਿਮ ਫੈਸਲੇ

ਚੰਡੀਗੜ੍ਹ : ਅੱਜ ਐਮਐਸਪੀ ਦੀ ਗਾਰੰਟੀ ਨੂੰ ਲੈ ਕੇ ਦੋਵਾਂ ਫੋਰਮਾਂ ਵੱਲੋਂ ਮੀਟਿੰਗ ਕੀਤੀ ਗਈ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਇਹ ਇਕੱਲੇ ਪੰਜਾਬ ਜਾਂ ਹਰਿਆਣਾ ਦੇ ਕਿਸਾਨਾਂ ਦੀਆਂ ਮੰਗਾਂ ਨਹੀਂ ਸਗੋਂ ਦੇਸ਼ ਦੇ ਹਰ ਸੂਬੇ ਦੇ ਕਿਸਾਨਾਂ ਦੀਆਂ ਮੰਗਾਂ ਹਨ ਪਰ ਕੇਂਦਰ ਸਰਕਾਰ ਇਸਨੂੰ

Read More
Punjab

ਲੁਧਿਆਣਾ ਵਿਖੇ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੇ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ ਜਵਾਹਰ ਨਗਰ ਵਿਚ ਪਹੁੰਚੇ। ਇਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਰਾਜ ਸਭਾ ਮੈਂਬਰ ਅਤੇ ਲੁਧਿਆਣਾ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ

Read More
Punjab

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮਦਿਨ ‘ਤੇ ਕੱਟਿਆ ਕੇਕ, ਸਾਬਕਾ ਮੁੱਖ ਮੰਤਰੀ ਚੰਨੀ ਪਹੁੰਚੇ ਮਾਨਸਾ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਪਹਿਲਾ ਜਨਮਦਿਨ ਮਾਨਸਾ ਦੀ ਹਵੇਲੀ ਵਿਖੇ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਉਨ੍ਹਾਂ ਦੇ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਵੀ ਪਹੁੰਚੇ। ਇਸ ਮੌਕੇ ਕਾਂਗਰਸੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਸਨ। ਉਸਨੇ ਪਰਿਵਾਰ ਨਾਲ ਕੇਕ ਕੱਟਿਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ

Read More
Punjab

ਕਰਨਲ ਨਾਲ ਕੁੱਟਮਾਰ ਦੇ ਮਾਮਲੇ ’ਚ ਤਿੰਨ ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮ ਸਸਪੈਂਡ

 ਪਟਿਆਲਾ ਵਿਚ ਇਕ ਕਰਨਲ ਨਾਲ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਬਾਹਰ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮ ਸਸਪੈਂਡ ਕਰ ਦਿੱਤੇ ਗਏ ਹਨ।  ਜਿਸ ’ਚ ਇੰਸਪੈਕਟਰ, ਥਾਣੇਦਾਰ ਅਤੇ ਹੌਲਦਾਰ ਸਮੇਤ 13 ਪੁਲਿਸ ਮੁਲਾਜ਼ਮ ਸ਼ਾਮਿਲ ਹਨ। ਇਸ ਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ. ਡਾ ਨਾਨਕ ਸਿੰਘ ਨੇ ਦੱਸਿਆ ਕਿ ਪਟਿਆਲਾ ਪੁਲਿਸ ਭਾਰਤੀ ਫੌਜ ਦਾ ਬਹੁਤ

Read More
Punjab Religion

Adv. ਧਾਮੀ ਦਾ ਅਸਤੀਫ਼ਾ ਨਾ ਮਨਜ਼ੂਰ, SGPC ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਫੈਸਲਾ

ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਹੋਈ। ਜਿਸ ਨੂੰ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਉੱਪਰ ਅਹਿਮ ਫੈਸਲਾ ਲੈਂਦਿਆਂ ਉਸ ਨੂੰ ਨਾ-ਮਨਜ਼ੂਰ ਕਰ ਦਿੱਤਾ ਗਿਆ। ਉਹ SGPC ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ। ਮੀਡੀਆ ਨਾਲ ਗੱਲ ਕਰਦਿਆਂ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਉਹ ਹਰਜਿੰਦਰ ਸਿੰਘ ਧਾਮੀ ਦੇ ਘਰ

Read More