International

ਗੋਲਡੀ ਬਰਾੜ ਦੀ ਮੌਤ ਦੀ ਖਬਰ ਨਿਕਲੀ ਝੂਠੀ, ਅਮਰੀਕਾ ਪੁਲਿਸ ਨੇ ਕੀਤਾ ਦਾਅਵਾ

ਕੈਲੀਫੋਰਨੀਆਂ : ਗੈਂਗਸਟਰ ਅਤੇ ਐਲਾਨੇ ਗਏ ਅੱਤਵਾਦੀ ਗੋਲਡੀ ਬਰਾੜ ਦੀ ਮੌਤ ਦੀ ਖਬਰ ਝੂਠੀ ਨਿਕਲੀ। ਫਰਿਜ਼ਨੋ ਕੈਲੀਫੋਰਨੀਆ ਚ ਹੋਏ ਕਤਲ ਚ ਮਰਨ ਵਾਲੇ ਦੀ ਪਹਿਚਾਣ 37 ਸਾਲਾਂ Xavier Gladney ਦੇ ਤੌਰ ’ਤੇ ਕੀਤੀ ਗਈ ਹੈ ਜਦਕਿ ਭਾਰਤੀ ਮੀਡੀਆ ਇਸ ਵਿਚ ਗੋਲਡੀ ਬਰਾੜ ਦੇ ਮਾਰੇ ਜਾਣ ਦਾ ਦਾਅਵਾ ਕਰ ਰਿਹਾ ਸੀ ਜੋ ਬਿਲਕੁਲ ਗਲਤ ਹੈ। ਦੈਨਿਕ

Read More
India

ਜਹਾਜ਼ ਦੀ ਕਰਵਾਈ ਤਤਕਾਲ ਲੈਂਡਿੰਗ, ਟੁੱਟਿਆ ਸ਼ੀਸ਼ਾ

ਉਡਾਣ ਭਰਨ ਤੋਂ ਥੋੜੀ ਦੇਰ ਬਾਅਦ ਹੀ ਗੜੇਮਾਰੀ ਵਿੱਚ ਘਿਰਨ ਕਾਰਨ ਵਿਸਤਾਰਾ ਏਅਰਲਾਈਨਜ਼ (Vistara Airlines) ਦੇ ਇੱਕ ਜਹਾਜ਼ ਨੂੰ ਭੁਵਨੇਸ਼ਵਰ ਹਵਾਈ ਅੱਡੇ(Bhubaneswar Airport) ‘ਤੇ ਤਤਕਾਲ ਵਿੱਚ ਉਤਾਰਨਾ ਪਿਆ। ਗੜੇਮਾਰੀ ਦੇ ਕਾਰਨ ਜਹਾਜ਼ ‘ਚ ਆਈ ਖਰਾਬੀ ਕਾਰਨ ਤਤਕਾਲ ‘ਚ ਭੁਵਨੇਸ਼ਵਰ ਹਵਾਈ ਅੱਡੇ ‘ਤੇ ਜਹਾਜ਼ ਨੂੰ ਉਤਾਰਿਆ ਗਿਆ। ਇਹ ਜਹਾਜ਼ ਭੁਵਨੇਸ਼ਵਰ ਤੋਂ ਦਿੱਲੀ ਜਾ ਰਿਹਾ ਸੀ ਅਤੇ

Read More
International Punjab

ਕੀ ਮੂਸੇਵਾਲਾ ਦੇ ਕਾਤਲ ਗੋਲਡੀ ਬਰਾੜ ਨੂੂੰ ਅਮਰੀਕਾ ‘ਚ ਖ਼ਤਮ ਕਰ ਦਿੱਤਾ ਗਿਆ ?

ਬਿਉਰੋ ਰਿਪੋਰਟ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosawala) ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ (Goldy Brar) ਦਾ ਅਮਰੀਕਾ ਵਿੱਚ ਗੋਲ਼ੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਹੈ। ਇਹ ਦਾਅਵਾ ਅਮਰੀਕੀ ਨਿਊਜ਼ ਚੈਨਲ ਵੱਲੋਂ ਕੀਤਾ ਜਾ ਰਿਹਾ ਹੈ ਗੋਲਡੀ ਬਰਾੜ ਨੂੰ ਮੰਗਲਵਾਰ (30 ਅਪ੍ਰੈਲ) ਦੀ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ

Read More
Punjab

ਪਟਿਆਲਾ ‘ਚ ਵਿਆਹ ਦੇ ਨਾਮ ‘ਤੇ ਹੋਇਆ ਧੋਖਾ, 4 ਗ੍ਰਿਫ਼ਤਾਰ

ਪਟਿਆਲਾ (Patiala) ਦੇ ਬਖਸ਼ੀਵਾਲਾ ਨੇੜਲੇ ਪਿੰਡ ਮੁੰਡਖੇੜਾ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਨੌਜਵਾਨ ਨੇ ਵਿਆਹ ਕਰਵਾਉਣ ਲਈ ਇੱਕ ਔਰਤ ਨੂੰ ਵੀਹ ਹਜ਼ਾਰ ਰੁਪਏ ਦਿੱਤੇ। ਉਕਤ ਔਰਤ ਨੇ 14 ਸਾਲਾ ਨਾਬਾਲਗ ਲੜਕੀ ਦਾ ਵਿਆਹ ਉਸ ਨਾਲ ਕਰਵਾ ਦਿੱਤਾ। ਵਿਆਹ ਕਰਵਾਉਣ ਤੋਂ ਬਾਅਦ ਲੜਕੇ ਨੇ ਲੜਕੀ ਨੂੰ ਤਿੰਨ ਦਿਨ ਆਪਣੇ ਕੋਲ ਰੱਖਿਆ।

Read More
Punjab

ਸਿੱਧੂ ਮੂਸੇਵਾਲਾ ਦੇ ਮੁਲਜ਼ਮਾਂ ਖਿਲਾਫ ਅਦਾਲਤ ਦਾ ਵੱਡਾ ਫੈਸਲਾ! ਪਿਤਾ ਨੇ ਕਿਹਾ 24 ਮਹੀਨੇ ਬਾਅਦ ਇਨਸਾਫ ਦਾ ਰਸਤਾ ਮਿਲਿਆ

ਬਿਉਰੋ ਰਿਪੋਰਟ – ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ (Sidhu Moosawla Murder) ਕਤਲ ਮਾਮਲੇ ਵਿੱਚ ਅਦਾਲਤ ਵਿੱਚ ਵੱਡੀ ਕਾਰਵਾਈ ਹੋਈ ਹੈ । ਮਾਨਸਾ ਅਦਾਲਤ ਨੇ ਲਾਰੈਂਸ ਸਮੇਤ 27 ਮੁਲਜ਼ਮਾਂ ਖ਼ਿਲਾਫ਼ ਚਾਰਜ ਫਰੇਮ ਕਰ ਦਿੱਤੇ ਹਨ। ਜਿਸ ਦੇ ਨਾਲ ਹੁਣ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋਵੇਗੀ। ਅਦਾਲਤ ਨੇ 20 ਮਈ ਤੋਂ ਟਰਾਇਲ ਸ਼ੁਰੂ ਕਰਨ ਦਾ ਫੈਸਲਾ

Read More