ਅਨਿਲ ਵਿਜ ਨੇ ਅਯੁੱਧਿਆ ‘ਚ ਪਾਰਟੀ ਦੀ ਹਾਰ ਨੂੰ ਲੈ ਕੇ ਦਿੱਤਾ ਬਿਆਨ, ਹੋਈ ਆਲੋਚਨਾ
ਲੋਕ ਸਭਾ ਚੋਣਾਂ (Lok Sabha Election) ਦੇ ਨਤੀਜੇ ਆ ਗਏ ਹਨ। ਭਾਜਪਾ ਆਪਣੇ ਦਮ ਤੇ ਬਹੁਮਤ ਹਾਸਲ ਨਹੀਂ ਕਰ ਸਕੀ ਹੈ, ਇੱਥੋਂ ਤੱਕ ਕਿ ਭਾਜਪਾ ਅਯੁੱਧਿਆ (Ayodhya) ਵਿੱਚੋਂ ਵੀ ਹਾਰ ਗਈ ਹੈ। ਭਾਜਪਾ ਨੂੰ ਉਮੀਦ ਸੀ ਕਿ ਉਹ ਉੱਤਰ ਪ੍ਰਦੇਸ਼ ਵਿੱਚੋਂ ਰਾਮ ਮੰਦਿਰ ਬਣਨ ਤੋਂ ਬਾਅਦ ਸਾਰਿਆਂ ਸੀਟਾਂ ‘ਤੇ ਜਿੱਤ ਹਾਸਲ ਕਰੇਗੀ ਪਰ ਪਾਰਟੀ ਨੂੰ
