ਕੋਵੀਸ਼ੀਲਡ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਐਡਵੋਕੇਟ ਨੇ ਦਾਇਰ ਕੀਤੀ ਪਟੀਸ਼ਨ
ਐਡਵੋਕੇਟ ਵਿਸ਼ਾਲ ਤਿਵਾੜੀ ਨੇ ਕੋਰੋਨਾ ਵੈਕਸੀਨ (Covishield) ਦੀ ਜਾਂਚ ਲਈ ਸੁਪਰੀਮ ਕੋਰਟ (Supreme Court) ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਕੋਵਿਸ਼ੀਲਡ ਦੇ ਮਾੜੇ ਪ੍ਰਭਾਵਾਂ ਦੀ ਜਾਂਚ ਲਈ ਇੱਕ ਮਾਹਰ ਪੈਨਲ ਬਣਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਟੀਕਾਕਰਨ ਤੋਂ ਬਾਅਦ ਕਿਸੇ ਦਾ ਨੁਕਸਾਨ ਹੁੰਦਾ ਹੈ

ਬੀਜੇਪੀ ਦੇ ਸਿੱਖ ਆਗੂ ਨੇ ਸਿੱਖ ਧਰਮ ਸਬੰਧੀ ਦਿੱਤਾ ਇਤਰਾਜ਼ਯੋਗ ਬਿਆਨ! ਵਿਵਾਦ ਹੋਣ ‘ਤੇ ਜੋੜੇ ਹੱਥ
ਅੰਮ੍ਰਿਤਾ ਵੜਿੰਗ ਤੋਂ ਬਾਅਦ ਹੁਣ ਅਕਾਲੀ ਦਲ ਤੋਂ ਬੀਜੇਪੀ ਵਿੱਚ ਗਏ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਵੀ ਬਹੁਤ ਵਿਵਾਦਿਤ ਬਿਆਨ ਦੇ ਦਿੱਤਾ ਹੈ। ਅੰਮ੍ਰਿਤਸਰ ਵਿੱਚ ਉਹ ਬੀਜੇਪੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਲਈ ਪ੍ਰਚਾਕਰ ਕਰਨ ਲਈ ਇਸਾਈ ਭਾਈਚਾਰੇ ਦੇ ਇੱਕ ਪ੍ਰੋਗਰਾਮ ਵਿੱਚ ਪਹੁੰਚੇ ਸਨ। ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ- ‘2024 ਵਿੱਚ ਸਭ ਤੋਂ