ਨਰਿੰਦਰ ਮੋਦੀ ਨੇ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨਾਲ ਕੀਤੀ ਮੁਲਾਕਾਤ
- by Manpreet Singh
- June 7, 2024
- 0 Comments
ਲੋਕ ਸਭਾ ਚੋਣਾਂ ਦਾ ਨਤੀਜਿਆਂ ਤੋਂ ਬਾਅਦ ਐਨਡੀਏ (NDA) ਇੰਡੀਆ ਗਠਜੋੜ (India Alliance) ਤੋਂ ਜਿਆਦਾ ਸੀਟਾਂ ਜਿੱਤਣ ਵਿੱਚ ਕਾਮਯਾਬ ਰਿਹਾ ਹੈ। ਇਸ ਤੋਂ ਬਾਅਦ ਅੱਜ ਨਰਿੰਦਰ ਮੋਦੀ (Narinder Modi) ਨੂੰ ਐਨਡੀਏ ਨੇ ਆਪਣਾ ਲੀਡਰ ਚੁਣ ਲਿਆ ਹੈ। ਪਾਰਲੀਮੈਂਟ ਦੇ ਸੈਂਟਰਲ ਹਾਲ ਵਿੱਚ ਹੋਈ ਮੀਟਿੰਗ ਵਿੱਚ 13 ਐਨਡੀਏ ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ
ਅੰਮ੍ਰਿਤਪਾਲ ਸਿੰਘ ਮਾਮਲੇ ‘ਚ NSA ਲਗਾਉਣ ਦੇ ਮਾਮਲੇ ‘ਚ ਸੁਣਵਾਈ ਜੁਲਾਈ ਮਹੀਨੇ ‘ਚ
- by Gurpreet Singh
- June 7, 2024
- 0 Comments
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ 4 ਜੂਨ ਨੂੰ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾ ਦਿੱਤਾ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਿੱਤਣ ਤੋਂ ਬਾਅਦ ਪੰਜਾਬ ਦੇ
ਨਰੇਂਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਲਈ ਤਿਆਰ! NDA ਗਠਜੋੜ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼
- by Preet Kaur
- June 7, 2024
- 0 Comments
ਰਾਸ਼ਟਰੀ ਜਮਹੂਰੀ ਗਠਜੋੜ (NDA) ਦੀ ਸੰਸਦੀ ਦਲ ਦੀ ਬੈਠਕ ਤੋਂ ਬਾਅਦ NDA ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਕਈ ਦੌਰ ਦੀਆਂ ਬੈਠਕਾਂ ਤੋਂ ਬਾਅਦ, ਐਨਡੀਏ ਨੇਤਾਵਾਂ ਦਾ ਇੱਕ ਸਮੂਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਪਹੁੰਚਿਆ ਅਤੇ ਸਰਕਾਰ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ। ਅਮਿਤ ਸ਼ਾਹ, ਰਾਜਨਾਥ ਸਿੰਘ, ਜੇਪੀ ਨੱਡਾ, ਨਿਤੀਸ਼ ਕੁਮਾਰ
ਇਜ਼ਰਾਇਲੀ ਹਮਲੇ ‘ਚ ਗਾਜ਼ਾ ਦੇ ਇਕ ਸਕੂਲ ਵਿਚ 40 ਲੋਕਾਂ ਦੀ ਮੌਤ
- by Gurpreet Singh
- June 7, 2024
- 0 Comments
ਮੱਧ ਗਾਜ਼ਾ ਵਿਚ ਵਿਸਥਾਪਿਤ ਫਿਲਸਤੀਨੀਆਂ ਦੇ ਇਕ ਸਕੂਲ ਹਾਊਸਿੰਗ ‘ਤੇ ਇਜ਼ਰਾਈਲੀ ਹਮਲੇ ਵਿਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 40 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਸਥਾਨਕ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਹਸਪਤਾਲ ਦੇ ਅਧਿਕਾਰੀਆਂ ਨੇ ਦਸਿਆ ਕਿ ਤੜਕੇ ਹੋਏ ਹਮਲੇ ਨੇ ਅਲ-ਸਾਰਦੀ ਸਕੂਲ ਨੂੰ ਨਿਸ਼ਾਨਾ ਬਣਾਇਆ, ਜੋ ਉੱਤਰੀ ਗਾਜ਼ਾ ਵਿਚ ਇਜ਼ਰਾਈਲੀ ਹਮਲਿਆਂ ਤੋਂ
ਤਰਨ ਤਾਰਨ ਦਾ ਨੌਜਵਾਨ ਇੰਗਲੈਂਡ ‘ਚ ਲੜ ਰਿਹਾ ਚੋਣ
- by Manpreet Singh
- June 7, 2024
- 0 Comments
ਪੰਜਾਬੀਆਂ ਨੇ ਵਿਦੇਸ਼ਾਂ ਵਿੱਚ ਸਖਤ ਮਿਹਨਤ ਕਰਕੇ ਆਪਣੀ ਵੱਖਰੀ ਥਾਂ ਬਣਾਈ ਹੈ, ਉੱਥੇ ਹੀ ਸਿਆਸਤ ਵਿੱਚ ਵੀ ਮੱਲਾਂ ਮਾਰੀਆਂ ਹਨ। ਜ਼ਿਲ੍ਹੇ ਤਰਨ ਤਾਰਨ (Tarn Taran) ਦੇ ਹਲਕੇ ਖੇਮਕਰਨ (Khemkaran) ਦੇ ਪਿੰਡ ਡਿੱਬੀਪੁਰਾ ਤੋਂ ਸੁਖਚੈਨ ਸਿੰਘ ਕਾਹਨਾ ਵੱਲੋਂ ਇੰਗਲੈਂਡ (England) ਵਿੱਚ ਚੋਣ ਲੜੀ ਜਾ ਰਹੀ ਹੈ। ਸੁਖਚੈਨ ਸਿੰਘ ਕਾਹਨਾ ਨੂੰ ਇੰਗਲੈਂਡ ਦੀ ਸਿਆਸੀ ਪਾਰਟੀ ਰੀਫਾਰਮ ਯੂ
ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਯਾਦ
- by Manpreet Singh
- June 7, 2024
- 0 Comments
ਨਰਿੰਦਰ ਮੋਦੀ (Narinder Modi) ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲਗਾਤਾਰ ਤੀਜੀ ਵਾਰ ਸਹੁੰ ਚੁੱਕੀ ਜਾ ਰਹੀ ਹੈ। ਉਨ੍ਹਾਂ ਅੱਜ ਐਨਡੀਏ ਦੀ ਹੋਈ ਸੰਸਦੀ ਮੀਟਿੰਗ ਵਿੱਚ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਯਾਦ ਕਰਦਿਆਂ ਕਿਹਾ ਕਿ ਉਹ ਐਨਡੀਏ ਨੂੰ ਬਣਾਉਣ ਵਿੱਚ ਮੋਹਰੀ ਆਗੂ ਸਨ। ਉਨ੍ਹਾਂ ਕਿਹਾ ਕਿ
ਹੁਣ ਕੰਗਨਾ ਦੀ ਭੈਣ ਨੇ ਦਿੱਤਾ ਵਿਵਾਦਿਤ ਬਿਆਨ! ਕਿਸਾਨ ਅੰਦੋਲਨ ਨੂੰ ਕਿਹਾ ‘ਖ਼ਾਲਿਸਤਾਨੀ ਅੱਡਾ’
- by Preet Kaur
- June 7, 2024
- 0 Comments
ਬੀਤੇ ਕੱਲ੍ਹ ਚੰਡੀਗੜ੍ਹ ਹਵਾਈ ਅੱਡੇ ’ਤੇ CISF ਮਹਿਲਾ ਕਾਂਸਟੇਬਲ ਵੱਲੋਂ ਬਾਲੀਵੁੱਡ ਅਦਾਕਾਰਾ ਤੇ ਨਵਨਿਯੁਕਤ ਬੀਜੇਪੀ ਸਾਂਸਦ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੀ ਘਟਨਾ ਬਾਰੇ ਹੁਣ ਕੰਗਨਾ ਦੀ ਭੈਣ ਰੰਗੋਲੀ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਰੰਗੋਲੀ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੂੰ ‘ਖ਼ਾਲਿਸਤਾਨੀ’ ਕਰਾਰ ਕੀਤਾ ਤੇ ਇਸ ਨੂੰ ਲੈ ਕੇ ਪੰਜਾਬ ’ਤੇ ਨਿਸ਼ਾਨਾ ਸਾਧਿਆ
ਨੇਪਾਲ ਨੇ ਭਾਰਤ ਸਣੇ 11 ਦੇਸ਼ਾਂ ’ਚੋਂ ਆਪਣੇ ਰਾਜਦੂਤ ਵਾਪਸ ਸੱਦੇ
- by Manpreet Singh
- June 7, 2024
- 0 Comments
ਨੇਪਾਲ ਸਰਕਾਰ ਨੇ 11 ਦੇਸ਼ਾਂ ਤੋਂ ਆਪਣੇ ਰਾਜਦੂਤਾਂ ਨੂੰ ਵਾਪਸ ਬੁਲਾ ਲਿਆ ਹੈ, ਜਿਨ੍ਹਾਂ ਵਿੱਚ ਭਾਰਤ ਅਤੇ ਅਮਰੀਕਾ ਵਿੱਚ ਸੇਵਾ ਕਰਨ ਵਾਲੇ ਅਤੇ ਨੇਪਾਲੀ ਕਾਂਗਰਸ ਕੋਟੇ ਦੇ ਤਹਿਤ ਨਿਯੁਕਤ ਕੀਤੇ ਗਏ ਸਨ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ, ਜਦੋਂ ਤਿੰਨ ਮਹੀਨੇ ਪਹਿਲਾਂ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਨੇ ਪਾਰਟੀ ਨੇਪਾਲੀ ਕਾਂਗਰਸ ਨਾਲ ਗਠਜੋੜ
