ਕਿਸਾਨ ਆਗੂ ਡੱਲੇਵਾਲ ਭਲਕੇ ਖਨੌਰੀ ਬਾਰਡਰ ਤੋਂ ਮਰਨ ਵਰਤ ਕਰਨਗੇ ਸ਼ੁਰੂ, ਸਾਰੀ ਜ਼ਮੀਨ-ਜਾਇਦਾਦ ਪਰਿਵਾਰ ਦੇ ਨਾਂ ਕਰਵਾਈ
ਬਿਉਰੋ ਰਿਪੋਰਟ: 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵੱਜੋਂ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋਂ ਭਲਕੇ 26 ਨਵੰਬਰ ਤੋਂ ਖਨੌਰੀ ਬਾਰਡਰ ਵਿਖੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ ’ਤੇ ਹਾਜ਼ਰ ਹੋਣਗੇ। ਕਿਸਾਨਾਂ ਦੇ ਵੱਡੇ