ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈਣ ਗਏ ਨੌਜਵਾਨ ਨਾਲ ਹੋਇਆ ਕੁਝ ਅਜਿਹਾ, ਜਾਣ ਕੇ ਉੱਡ ਜਾਣਗੇ ਹੋਸ਼
ਹੁਸ਼ਿਆਰਪੁਰ ‘ਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਦਸੂਹਾ-ਹਾਜੀਪੁਰ ਮੁੱਖ ਮਾਰਗ ‘ਤੇ ਪੈਂਦੇ ਪਿੰਡ ਖਿਜ਼ਰਪੁਰ ‘ਚ ਹਾਜੀਪੁਰ ਤੋਂ ਆ ਰਹੀ ਹਿਮਾਚਲ ਨੰਬਰ ਵਾਲੀ ਕਾਰ ਨੇ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿਤਾ। ਜਿਸ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
