‘ਹੱਥ-ਪੈਰ ਤੋੜਨ ਦੇ 800!’ ‘ਕਤਲ ਕਰਨ ਦੇ 2000 ਰੁਪਏ!’
- by Preet Kaur
- May 20, 2024
- 0 Comments
ਫ਼ਰੀਦਕੋਟ ਤੋਂ ਇੱਕ ਸਨਸਨੀਖ਼ੇਜ਼ ਪੋਸਟਰ ਸਾਹਮਣੇ ਆਇਆ ਹੈ। ਇਸ ਨੂੰ ਪੋਲੂ ਨਾਂ ਦੇ ਇੱਕ ਬਦਮਾਸ਼ ਵੱਲੋਂ ਜਾਰੀ ਕੀਤਾ ਗਿਆ ਹੈ ਜੋ ਨਿਗੂਣੇ ਜਿਹੇ ਪੈਸਿਆਂ ਬਦਲੇ ਵੱਡੇ ਅਪਰਾਧ ਕਰਨ ਦਾ ਦਾਅਵਾ ਕਰ ਰਿਹਾ ਹੈ। ਪੋਲੂ ਬਦਮਾਸ਼ ਦਾ ਇਹ ਇਸ਼ਤਿਹਾਰ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਪੋਸਟਰ ਵਿੱਚ ਪੋਲੂ ਨੇ ਹੱਥ ਵਿੱਚ ਪਿਸਤੌਲ
ਸ਼ਰਧਾਲੂਆਂ ’ਤੇ ਗਰਮੀ ਦੀ ਮਾਰ! ਸ੍ਰੀ ਹਰਿਮੰਦਰ ਸਾਹਿਬ ਵਿੱਚ ਸੰਗਤਾਂ ਦੀ ਗਿਣਤੀ ਅੱਧੀ ਹੋਈ
- by Preet Kaur
- May 20, 2024
- 0 Comments
ਸੂਬੇ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਨੂੰ ਵੀ ਪ੍ਰਭਾਵਿਤ ਕੀਤਾ ਹੈ। ਆਮ ਤੌਰ ’ਤੇ ਰੋਜ਼ਾਨਾ 90,000-1,00,000 ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹਨ। ਪਰ ਪਿਛਲੇ ਕੁਝ ਦਿਨਾਂ ਤੋਂ ਦਰਬਾਰ ਸਾਹਿਬ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਗਿਣਤੀ ਅੱਧੀ ਰਹਿ ਗਈ ਹੈ। ਤਪਸ਼ ਨੂੰ ਧਿਆਨ ਵਿੱਚ ਰੱਖਦਿਆਂ
ਬੁੱਢੇ ਦਰਿਆ ਨੂੰ ਲੈ ਕੇ ਆਜ਼ਾਦ ਉਮੀਦਵਾਰ ਦਾ ਅਨੌਖਾ ਪ੍ਰਦਰਸ਼ਨ, ਬੁੱਢੇ ਦਰਿਆ ਦੇ ਗੰਦਾ ਪਾਣੀ ਨਾਲ ਨਹਾਇਆ
- by Gurpreet Singh
- May 20, 2024
- 0 Comments
ਲੁਧਿਆਣਾ ਤੋਂ ਲੋਕ ਸਭਾ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਟੀਟੂ ਬਾਣੀਆ ਨੇ ਡੀਸੀ ਦਫ਼ਤਰ ਦੇ ਬਾਹਰ ਅਨੋਖਾ ਰੋਸ ਪ੍ਰਦਰਸ਼ਨ ਕੀਤਾ। ਟੀਟੂ ਬੋਤਲਾਂ ਵਿੱਚ ਬੁੱਢਾ ਦਰਿਆ ਦਾ ਗੰਦਾ ਪਾਣੀ ਲਿਆਇਆ। ਟੀਟੂ ਨੇ ਉਸ ਪਾਣੀ ਨਾਲ ਇਸ਼ਨਾਨ ਕੀਤਾ। ਟੀਟੂ ਨੇ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਬਿੱਟੂ ਦਾਅਵਾ ਕਰ ਰਿਹਾ
ਇਰਾਨ ਦੇ ਰਾਸ਼ਟਰਪਤੀ, ਵਿਦੇਸ਼ ਮੰਤਰੀ ਤੇ ਹੋਰਾਂ ਦੀਆਂ ਲਾਸ਼ਾਂ ਮਿਲੀਆਂ
- by Gurpreet Singh
- May 20, 2024
- 0 Comments
ਉੱਤਰੀ-ਪੱਛਮੀ ਇਰਾਨ ਦੇ ਪਹਾੜੀ ਖੇਤਰ ਵਿਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਰਾਸ਼ਟਰਪਤੀ ਇਬਰਾਹਿਮ ਰਈਸੀ, ਵਿਦੇਸ਼ ਮੰਤਰੀ ਅਤੇ ਹੋਰ ਵਿਅਕਤੀਆਂ ਦੀਆਂ ਹਾਦਸੇ ਵਾਲੀ ਥਾਂ ‘ਤੇ ਲਾਸ਼ਾਂ ਮਿਲੀਆਂ ਹਨ। ਰਈਸੀ 63 ਸਾਲ ਦੇ ਸਨ। ਘਟਨਾ ਅਜਿਹੇ ਸਮੇਂ ‘ਚ ਹੋਈ ਹੈ, ਜਦੋਂ ਇਰਾਨ ਨੇ ਆਪਣੇ ਸੁਪਰੀਮ ਨੇਤਾ ਆਯਤੁੱਲਾ ਅਲੀ ਖਮੇਨੀ ਦੀ ਅਗਵਾਈ ‘ਚ ਪਿਛਲੇ ਮਹੀਨੇ ਇਜ਼ਰਾਈਲ ‘ਤੇ ਵੱਡਾ
ਪੰਜਾਬ ਤੇ ਹਰਿਆਣਾ ’ਚ ਸਮੇਂ ਤੋਂ ਪਹਿਲਾਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ! ਕੱਲ੍ਹ ਤੋਂ ਇਸ ਤਰੀਕ ਤੱਕ ਛੁੱਟੀਆਂ
- by Preet Kaur
- May 20, 2024
- 0 Comments
ਬਿਉਰੋ ਬਿਉਰੋ – ਪੰਜਾਬ ਅਤੇ ਹਰਿਆਣਾ ਵਿੱਚ ਲੂ ਦੀ ਵਜ੍ਹਾ ਕਰਕੇ ਸਮੇਂ ਤੋਂ ਪਹਿਲਾਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 21 ਮਈ ਯਾਨੀ ਕੱਲ੍ਹ ਤੋਂ 30 ਜੂਨ ਤੱਕ ਛੁੱਟੀਆਂ ਦਾ ਫੈਸਲਾ ਕੀਤਾ ਗਿਆ ਹੈ। ਪਹਿਲਾਂ 18 ਮਈ ਨੂੰ 20 ਮਈ ਤੋਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ। ਸਵੇਰ 8 ਦੀ ਥਾਂ 7
ਪਟਿਆਲਾ ਸੀਟ ’ਤੇ ਬੀਜੇਪੀ ਲਈ ਖੁਸ਼ਖਬਰੀ!
- by Preet Kaur
- May 20, 2024
- 0 Comments
ਪੰਜਾਬ ਵਿੱਚ ਚੋਣਾਂ ਸਿਰ ’ਤੇ ਹਨ ਤੇ ਪਟਿਆਲਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਇੱਥੇ ਕਾਂਗਰਸ ਦੇ ਸਾਬਕਾ ਕੌਂਸਲਰ ਬੌਬੀ ਗਰੋਵਰ ਤੇ ਕਾਂਗਰਸ ਦੀ ਸੀਨੀਅਰ ਮਹਿਲਾ ਆਗੂ ਮੋਨਿਕਾ ਗਰੋਵਰ ਨੇ ਪਾਰਟੀ ਛੱਡ ਕੇ ਸਾਥੀਆਂ ਸਮੇਤ ਭਾਜਪਾ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਦੇ ਨਾਲ ਪਰਿਵਾਰ ਸਮੇਤ ਕਰੀਬ 30 ਹੋਰ ਵਿਅਕਤੀਆਂ ਨੇ ਵੀ ਭਾਜਪਾ ਦੀ
ਗਰਮੀ ਕਾਰਨ ਵਧੀ ਬਿਜਲੀ ਦੀ ਮੰਗ,13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ
- by Gurpreet Singh
- May 20, 2024
- 0 Comments
ਸੂਬੇ ਵਿੱਚ ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਤੋਂ ਵੀ ਵਧ ਦਰਜ ਕੀਤੀ ਗਈ ਹੈ। ਮੰਗ ਪੂਰੀ ਕਰਨ ਲਈ ਪੀਐਸਪੀਸੀਐਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਹਾਸਲ ਕੀਤੀ ਜਦਕਿ ਇਕ ਸਰਕਾਰੀ ਥਰਮਲ ਦੇ ਦੋ ਯੂਨਿਟ ਬੰਦ ਹੋਣ ਕਾਰਨ 420 ਮੈਗਾਵਾਟ ਬਿਜਲੀ ਉਤਪਾਦਨ ਪ੍ਰਭਾਵਤ ਰਿਹਾ। ਜਦੋਂਕਿ ਦੂਸਰੇ ਸਰਕਾਰੀ ਥਰਮਲ ਦਾ ਪਿਛਲੇ ਸਾਲਾਂ ਤੋਂ ਬੰਦ ਪਿਆ
ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ 14 ਸਾਲ ਦਾ ਬੱਚਾ, ਮੌਕੇ ’ਤੇ ਮੌਤ
- by Preet Kaur
- May 20, 2024
- 0 Comments
ਜਲੰਧਰ ਵਿੱਚ ਕਾਲਾ ਸਿੰਘਾ ਪੁਲੀ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ 14 ਸਾਲਾ ਲੜਕੇ ਨੂੰ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ‘ਚ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੋਨਿਤ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ
