International

ਕਨੇਡੀਅਨ ਸਰਕਾਰ ਨਾਗਰਿਕਤਾ ਕਾਨੂੰਨ ‘ਚ ਕਰਨ ਜਾ ਰਹੀ ਹੈ ਵੱਡੇ ਬਦਲਾਅ

ਕੈਨੇਡੀਅਨ ਸਰਕਾਰ ਨਾਗਰਿਕਤਾ ਨਾਲ ਸਬੰਧਤ ਕਾਨੂੰਨ ਵਿਚ ਵੱਡੇ ਬਦਲਾਅ ਕਰਨ ਜਾ ਰਹੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਇੱਕ ਕਾਨੂੰਨ ਪੇਸ਼ ਕੀਤਾ ਜਿਸ ਦਾ ਉਦੇਸ਼ ਕੈਨੇਡਾ ਤੋਂ ਬਾਹਰ ਪੈਦਾ ਹੋਏ ਕੁਝ ਬੱਚਿਆਂ ਨੂੰ ਨਾਗਰਿਕਤਾ ਪ੍ਰਦਾਨ ਕਰਨਾ ਹੈ। ਹਾਊਸ ਆਫ਼ ਕਾਮਨਜ਼ ’ਚ ਬਿੱਲ ਪੇਸ਼ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ

Read More
India

ਦਿੱਲੀ ਦੇ ਹਸਪਤਾਲ ‘ਚ ਲੱਗੀ ਅੱਗ, ਵਾਪਰਿਆ ਵੱਡਾ ਹਾਦਸਾ

ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬੱਚਿਆਂ ਦੇ ਹਸਪਤਾਲ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਛੇ ਨਵਜੰਮੇ ਬੱਚਿਆਂ ਦੀ ਮੌਤ ਹੋਈ ਹੈ ਅਤੇ 5 ਨੂੰ ਬਚਾ ਲਿਆ ਗਿਆ ਹੈ। ਦੋ ਮੰਜ਼ਿਲਾ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਨਿਊ ਬੋਰਨ ਬੇਬੀ ਕੇਅਰ ਸੈਂਟਰ ਸੀ। ਇਸ ਵਿੱਚ ਕੁੱਲ 12 ਬੱਚੇ ਦਾਖਲ ਸਨ। ਦਿੱਲੀ ਫਾਇਰ

Read More
India Lok Sabha Election 2024

ਜੰਮੂ-ਕਸ਼ਮੀਰ ’ਚ 30 ਸਤੰਬਰ ਤੋਂ ਪਹਿਲਾਂ ਹੋਣਗੀਆਂ ਅਸੈਂਬਲੀ ਚੋਣਾਂ, ਅਮਿਤ ਸ਼ਾਹ ਨੇ ਕੀਤਾ ਐਲਾਨ

ਜੰਮੂ-ਕਸ਼ਮੀਰ ਵਿੱਚ ਇਸ ਸਾਲ 30 ਸਤੰਬਰ ਤੋਂ ਪਹਿਲਾਂ-ਪਹਿਲਾਂ ਅਸੈਂਬਲੀ ਚੋਣਾਂ ਕਰਵਾਈਆਂ ਜਾਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜੰਮੂ ਕਸ਼ਮੀਰ ਵਿਚ ਸਫ਼ਲ ਮਤਦਾਨ ਨਾਲ ਮੋਦੀ ਸਰਕਾਰ ਦੀ ਕਸ਼ਮੀਰ ਨੀਤੀ ਬਾਰੇ ਸਾਰੇ ਸ਼ੰਕੇ ਦੂਰ ਹੋ ਗਏ ਹਨ। ਹਾਲਾਂਕਿ ਅਮਿਸ਼ ਸ਼ਾਹ ਨੇ ਇਹ ਵੀ ਕਿਹਾ

Read More
Punjab

ਪੰਜਾਬ ‘ਚ 1 ਜੂਨ ਨੂੰ ਰਹੇਗੀ ਛੁੱਟੀ, ਸ਼ਰਾਬ ਦੇ ਠੇਕੇ ਵੀ ਰਹਿਣਗੇ ਬੰਦ

ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ 1 ਜੂਨ ਨੂੰ ਹੋ ਰਹੀਆਂ ਹਨ, ਜਿਸ ਨੂੰ ਦੇਖਦਿਆਂ ਹੋਇਆ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰੀ, ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਵਿੱਚ ਪੇਡ ਛੁੱਟੀ ਰਹੇਗੀ। ਪੰਜਾਬ ਵਿੱਚ ਵੋਟਿੰਗ ਨੂੰ ਵਧਾਉਣ ਲਈ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ, ਜਿਸ ਨੂੰ

Read More
Lok Sabha Election 2024 Punjab

ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਪੰਜਾਬ, ਕੀਤਾ ਚੋਣ ਪ੍ਰਚਾਰ

ਲੋਕ ਸਭਾ ਚੋਣਾ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਪੂਰਾ ਜ਼ੋਰ ਲਗਾਇਆ ਹੋਇਆ ਹੈ। ਦੇਸ਼ ਦੇ ਰੱਖਿਆ ਮੰਤਰੀ ਵੱਲੋਂ ਪੰਜਾਬ ‘ਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਫਤਿਹਗੜ੍ਹ ਸਾਹਿਬ ਵਿੱਚ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਵਾਲਮੀਕੀ ਦੇ ਹੱਕ ਵਿੱਚ ਰੈਲੀ ਕੀਤੀ। ਰੈਲੀ ਦੌਰਾਨ ਉਨ੍ਹਾਂ ਜੰਮ ਕੇ ਵਿਰੋਧੀਆਂ ‘ਤੇ ਤੰਜ ਕੱਸੇ।

Read More
Lok Sabha Election 2024 Punjab

ਭਾਜਪਾ ਸਰਕਾਰ ਨੇ ਕਿਸਾਨਾਂ ਦੀ ਇੱਕ ਵੀ ਨਹੀਂ ਸੁਣੀ, ਸਾਰੀਆਂ ਨੀਤੀਆਂ ਅਰਬਪਤੀਆਂ ਲਈ : ਪ੍ਰਿਅੰਕਾ ਗਾਂਧੀ

ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਫਤਿਹਗੜ੍ਹ ਸਾਹਿਬ ਵਿਖੇ ਲੋਕ ਸਭਾ ਉਮੀਦਵਾਰ ਡਾ: ਅਮਰ ਸਿੰਘ ਦੇ ਸਮਰਥਨ ‘ਚ ਰੈਲੀ ਕਰਨ ਆਈ ਸੀ। ਇਸੇ ਦੌਰਾਨ ਪ੍ਰਿਅੰਕਾ ਗਾਂਧੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇੱਕ ਵੀ ਸਕੀਮ ਮੱਧ ਵਰਗ ਲਈ ਨਹੀਂ ਹੈ। ਇਹ ਲੋਕ ਮਹਿੰਗਾਈ ਤੇ ਬੇਰੁਜ਼ਗਾਰੀ ਦੀ ਗੱਲ ਨਹੀਂ ਕਰਦੇ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਇਹ ਸ਼ਹੀਦਾਂ ਦੀ

Read More
Lok Sabha Election 2024 Punjab

ਕੈਰੋਂ ਨੂੰ ਪਾਰਟੀ ‘ਚੋਂ ਕੱਢਣ ਤੇ ਕੱਢੇ ਵਲਟੋਹਾ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਆਦੇਸ਼ ਪ੍ਰਤਾਪ ਸਿਘ ਕੈਰੋਂ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲੱਗੇ ਹਨ। ਇਹ ਕਾਰਵਾਈ ਖਡੂਰ ਸਾਹਿਬ ਦੇ ਅਕਾਲੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਦੇ ਬਾਅਦ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਪੱਟੀ ਤੋਂ ਸਾਬਕਾ ਕੈਬਨਟ ਮੰਤਰੀ ਆਦੇਸ਼

Read More