ਪੰਜਾਬੀ ਟਰੱਕ ਡਰਾਈਵਰ ਨੂੰ ਕੈਨੇਡਾ ’ਚੋਂ ਡਿਪੋਰਟ ਕਰਨ ਦਾ ਹੁਕਮ, ਜਾਣੋ ਸਾਰਾ ਮਾਮਲਾ
- by Gurpreet Singh
- May 26, 2024
- 0 Comments
ਕੈਨੇਡਾ ’ਚ ਸਾਲ 2018 ’ਚ ਹੋਏ ਭਿਆਨਕ ਹਾਦਸੇ ’ਚ ਸ਼ਾਮਲ ਪੰਜਾਬੀ ਡਰਾਈਵਰ ਨੂੰ ਭਾਰਤ ਡਿਪੋਰਟ ਕਰ ਦਿਤਾ ਜਾਵੇਗਾ। ਇਸ ਹਾਦਸੇ ’ਚ ਜੂਨੀਅਰ ਹਾਕੀ ਟੀਮ ਦੇ 16 ਮੈਂਬਰਾਂ ਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਹਮਬੋਲਟ ਬ੍ਰੋਂਕੋਸ ਜੂਨੀਅਰ ਹਾਕੀ ਟੀਮ ਨਾਲ ਜੁੜੇ ਭਿਆਨਕ ਬੱਸ ਹਾਦਸੇ ਲਈ ਜ਼ਿੰਮੇਵਾਰ ਭਾਰਤੀ ਮੂਲ ਦੇ ਟਰੱਕ ਡਰਾਈਵਰ ਜਸਕੀਰਤ ਸਿੱਧੂ ਨੂੰ ਡਿਪੋਰਟ
ਜਲੰਧਰ ‘ਚ 3 ਬੱਚਿਆਂ ਦੇ ਪਿਤਾ ਦਾ ਕਤਲ, ਭਰਾ ਜ਼ਖਮੀ, ਸੜਕ ‘ਤੇ ਕਾਰ ਖੜ੍ਹੀ ਕਰਕੇ ਪੀ ਰਹੇ ਸਨ ਬੀਅਰ ਮੁਲਜ਼ਮ
- by Gurpreet Singh
- May 26, 2024
- 0 Comments
ਜਲੰਧਰ ਦੇ ਕਰਤਾਰਪੁਰ ‘ਚ ਰਸਤਾ ਨਾ ਛੱਡਣ ‘ਤੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ‘ਚ ਮ੍ਰਿਤਕ ਦਾ ਇਕ ਸਾਥੀ ਵੀ ਜ਼ਖਮੀ ਹੋ ਗਿਆ ਹੈ, ਜਿਸ ਦਾ ਇਲਾਜ ਜਾਰੀ ਹੈ। ਕਤਲ ਨੂੰ ਅੰਜਾਮ ਦੇਣ ਵਾਲਾ ਮੁਲਜ਼ਮ ਆਪਣੇ ਆਪ ਨੂੰ ਭੀਖਣ ਨੰਗਲ ਵਾਸੀ ਵਿਜੇ ਬਦਮਾਸ਼ ਦਾ ਭਤੀਜਾ ਦੱਸ ਰਿਹਾ ਸੀ। ਮ੍ਰਿਤਕ ਦੀ ਪਛਾਣ
ਫਾਜ਼ਿਲਕਾ ‘ਚ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮੌਡਿਊਲ ਦਾ ਪਰਦਾਫਾਸ਼, 6 ਦੋਸ਼ੀ ਗ੍ਰਿਫਤਾਰ
- by Gurpreet Singh
- May 26, 2024
- 0 Comments
ਪੰਜਾਬ ਦੀ ਫਾਜ਼ਿਲਕਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਵਿੱਚ ਪੁਲਿਸ ਨੇ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 5 ਕਿਲੋ 470 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼
ਰਾਜਕੋਟ ਦੇ ਗੇਮ ਜ਼ੋਨ ‘ਚ ਅੱਗ, 30 ਜ਼ਿੰਦਾ ਸੜੇ,ਵੈਲਡਿੰਗ ਸਪਾਰਕ ਕਾਰਨ ਲੱਗੀ ਅੱਗ
- by Gurpreet Singh
- May 26, 2024
- 0 Comments
ਗੁਜਰਾਤ ਦੇ ਰਾਜਕੋਟ ਸ਼ਹਿਰ ਦੇ ਕਲਾਵੜ ਰੋਡ ‘ਤੇ ਸਥਿਤ ਟੀਆਰਪੀ ਗੇਮ ਜ਼ੋਨ ‘ਚ ਸ਼ਨੀਵਾਰ ਸ਼ਾਮ 4.30 ਵਜੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 12 ਬੱਚਿਆਂ ਸਮੇਤ 30 ਲੋਕਾਂ ਦੀ ਮੌਤ ਹੋ ਗਈ। 25 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਮਰਨ ਵਾਲਿਆਂ ਦੀ ਗਿਣਤੀ ਅਜੇ ਵਧ ਸਕਦੀ ਹੈ ਕਿਉਂਕਿ ਇਹ ਪਤਾ ਨਹੀਂ
ਪਾਕਿਸਤਾਨ ਦੇ ਪੰਜਾਬ ‘ਚ ਈਸਾਈ ਪਰਿਵਾਰ ‘ਤੇ ਹਮਲਾ, ਕੁਰਾਨ ਦੀ ਬੇਅਦਬੀ ਦੇ ਦੋਸ਼
- by Gurpreet Singh
- May 26, 2024
- 0 Comments
ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਕੁਰਾਨ ਸ਼ਰੀਫ ਦੇ ਅਪਮਾਨ ਦੇ ਦੋਸ਼ ‘ਚ ਲੋਕਾਂ ਨੇ ਮਿਲ ਕੇ ਈਸਾਈ ਭਾਈਚਾਰੇ ਦੇ ਇਕ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਜੀਓ ਨਿਊਜ਼ ਮੁਤਾਬਕ ਮਾਮਲਾ ਲਾਹੌਰ ਤੋਂ 200 ਕਿਲੋਮੀਟਰ ਦੂਰ ਸਰਗੋਧਾ ਸ਼ਹਿਰ ਦੀ ਮੁਜਾਹਿਦ ਕਾਲੋਨੀ ਦਾ ਹੈ। ਗੁੱਸੇ ਵਿੱਚ, ਭੀੜ ਵਿਅਕਤੀ ਦੇ ਘਰ ਵਿੱਚ ਦਾਖਲ ਹੋ ਗਈ। ਇੱਥੇ ਉਸ ਨੇ ਭੰਨਤੋੜ
ਜਲੰਧਰ ‘ਚ ਡੇਰਾ ਬੱਲਾਂ ‘ਚ ਸਿਆਸੀ ਆਗੂਆਂ ਨੇ ਭਰੀ ਹਾਜ਼ਰੀ, ਇਸ ਭਾਈਚਾਰੇ ਦੀਆਂ ਵੋਟਾਂ ‘ਤੇ ਟਿਕੀਆਂ ਪਾਰਟੀਆਂ
- by Gurpreet Singh
- May 26, 2024
- 0 Comments
ਪੰਜਾਬ ਦੀ ਸਿਆਸਤ ਵਿੱਚ ਡੇਰਿਆਂ ਦਾ ਮੁੱਢ ਤੋਂ ਹੀ ਪ੍ਰਭਾਵ ਰਿਹਾ ਹੈ। ਜਦੋਂ ਵੀ ਚੋਣਾਂ ਆਉਂਦੀਆਂ ਹਨ, ਲੀਡਰ ਡੇਰਿਆਂ ਦੇ ਦੌਰ ਸ਼ੁਰੂ ਕਰ ਦਿੰਦੇ ਹਨ। ਪੰਜਾਬ ਦਾ ਜਲੰਧਰ ਜ਼ਿਲ੍ਹਾ ਇੱਕ SC ਲੋਕ ਸਭਾ ਸੀਟ ਹੈ। ਇੱਥੇ ਐਸਸੀ ਭਾਈਚਾਰੇ ਦਾ ਪ੍ਰਭਾਵ ਬਹੁਤ ਮਜ਼ਬੂਤ ਹੈ। ਕਿਉਂਕਿ ਪੰਜਾਬ ਵਿੱਚ ਐਸਸੀ ਭਾਈਚਾਰੇ ਦਾ ਇੱਕ ਵੱਡਾ ਧਾਮ ਡੇਰਾ ਸੱਚਖੰਡ ਬੱਲਾਂ
ਪੰਜਾਬ ਵਿੱਚ ਅੱਤ ਦੀ ਗਰਮੀ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟ
- by Gurpreet Singh
- May 26, 2024
- 0 Comments
ਪੰਜਾਬ ਵਿੱਚ ਇਸ ਵੇਲੇ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਇਸ ਨਾਲ ਲੋਕਾਂ ਦਾ ਹਾਲ ਬੁਰਾ ਹੋ ਗਿਆ ਹੈ। ਹੁਣ ਆਉਣ ਵਾਲੇ ਦਿਨਾਂ ਵਿੱਚ ਅੱਤ ਦੀ ਗਰਮੀ ਹੋਰ ਵੱਟ ਕੱਢੇਗੀ। ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਔਸਤ ਤਾਪਮਾਨ ‘ਚ 24 ਘੰਟਿਆਂ ‘ਚ 1.1 ਡਿਗਰੀ ਦਾ ਵਾਧਾ ਦਰਜ
ਸ਼ਾਹਜਹਾਂਪੁਰ ‘ਚ ਬੱਸ ‘ਤੇ ਪਲਟਿਆ ਡੰਪਰ, 11 ਦੀ ਮੌਤ, ਕਈ ਜ਼ਖ਼ਮੀ
- by Gurpreet Singh
- May 26, 2024
- 0 Comments
ਸ਼ਾਹਜਹਾਂਪੁਰ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਡੰਪਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਡੰਪਰ ਬੱਸ ‘ਤੇ ਹੀ ਪਲਟ ਗਿਆ। ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ। 10 ਲੋਕ ਜ਼ਖਮੀ ਹੋ ਗਏ। ਬੱਸ ਸੀਤਾਪੁਰ ਤੋਂ ਪੂਰਨਗਿਰੀ ਜਾ ਰਹੀ ਸੀ। ਹਾਦਸਾ ਖੁਤਰਾ ਥਾਣੇ ਦੇ ਗੋਲਾ ਰੋਡ ‘ਤੇ ਹੋਇਆ। ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚ
ਬੇਬੀ ਕੇਅਰ ਸੈਂਟਰ ‘ਚ ਅੱਗ ਲੱਗਣ ਕਾਰਨ 6 ਨਵਜੰਮੇ ਬੱਚਿਆਂ ਦੀ ਮੌਤ
- by Gurpreet Singh
- May 26, 2024
- 0 Comments
ਦਿੱਲੀ ਦੇ ਇੱਕ ਬੇਬੀ ਕੇਅਰ ਸੈਂਟਰ ਵਿੱਚ ਅੱਗ ਲੱਗ ਗਈ। ਹਾਦਸੇ ਵਿੱਚ ਛੇ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ ਛੇ ਨੂੰ ਬਚਾ ਲਿਆ ਗਿਆ ਅਤੇ ਦੂਜੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਇਨ੍ਹਾਂ ਵਿੱਚੋਂ ਇੱਕ ਨਵਜੰਮੇ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਇਹ ਹਾਦਸਾ ਪੂਰਬੀ ਦਿੱਲੀ
