India International

ਕਤਰ ਤੋਂ ਬਾਅਦ ਭਾਰਤ ਦੀ ਇੱਕ ਹੋਰ ਕੂਟਨੀਤਕ ਜਿੱਤ, ਈਰਾਨ ਨੇ 5 ਭਾਰਤੀਆਂ ਨੂੰ ਕੀਤਾ ਰਿਹਾਅ

ਕਤਰ ਤੋਂ ਭਾਰਤੀ ਜਲ ਸੈਨਾ ਦੇ 8 ਸਾਬਕਾ ਸੈਨਿਕਾਂ ਦੀ ਸੁਰੱਖਿਅਤ ਵਾਪਸੀ ਤੋਂ ਬਾਅਦ ਭਾਰਤ ਨੂੰ ਇੱਕ ਹੋਰ ਵੱਡੀ ਕੂਟਨੀਤਕ ਸਫਲਤਾ ਮਿਲੀ ਹੈ। ਈਰਾਨ ਨੇ ਇਜ਼ਰਾਈਲ ਨਾਲ ਸਬੰਧਤ ਪੁਰਤਗਾਲੀ ਮਾਲਵਾਹਕ ਜਹਾਜ਼ ਵਿੱਚ ਸਵਾਰ 5 ਭਾਰਤੀਆਂ ਨੂੰ ਰਿਹਾਅ ਕਰ ਦਿੱਤਾ ਹੈ। ਭਾਰਤੀਆਂ ਦੀ ਰਿਹਾਈ ਲਈ ਨਵੀਂ ਦਿੱਲੀ ਤੋਂ ਲਗਾਤਾਰ ਕੂਟਨੀਤਕ ਯਤਨ ਕੀਤੇ ਜਾ ਰਹੇ ਸਨ। ਹੁਣ

Read More
India Punjab

ਫਰਜ਼ੀ ਪੁਲਿਸ ਮੁਕਾਬਲਿਆਂ ਦੀ ਜਾਂਚ ਤੋਂ ਸੀਬੀਆਈ ਨੇ ਕੀਤੇ ਹੱਥ ਖੜੇ

ਪੰਜਾਬ ਵਿਚ 1984 ਤੋਂ ਲੈ ਕੇ 1996 ਦੇ ਦੌਰ ਦੌਰਾਨ ਪੁਲਿਸ ਵਲੋਂ ਮਾਰੇ ਗਏ ਬੇਦੋਸ਼ੇ ਹਜ਼ਾਰਾਂ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੀ ਜਾਂਚ ਕਰਨ ਤੋਂ ਹੱਥ ਖੜੇ ਕਰ ਦਿੱਤੇ ਹਨ। ਸੀਬੀਆਈ ਨੇ ਹਾਈ ਕੋਰਟ ਵਿਚ ਜਵਾਬ ਦਾਖ਼ਲ ਕਰ ਕੇ ਕਿਹਾ ਹੈ ਕਿ ਸੀਬੀਆਈ ਕੋਲ ਸੀਮਤ ਸਰੋਤ ਹਨ ਤੇ ਜੇਕਰ ਹਾਈ ਕੋਰਟ ਸਾਲ 1984 ਤੋਂ 1996

Read More
India International Punjab

ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ‘ਤੇ ਭਾਰਤ ਸਰਕਾਰ ਦਾ ਪਹਿਲਾਂ ਵੱਡਾ ਬਿਆਨ!

ਬਿਉਰੋ ਰਿਪੋਰਟ – ਕੈਨੇਡਾ ਪੁਲਿਸ ਨੇ ਹਰਦੀਪ ਸਿੰਘ ਨਿੱਝਰ ਦੇ ਕਤਲਕਾਂਡ ਵਿੱਚ 3 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਇਸ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦਾ ਵੀ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਮੰਤਰਾਨੇ ਨੇ ਕਿਹਾ ਕਿ ਸਾਡੇ ਨਾਲ ਹੁਣ ਤੱਕ ਇਸ ਮਾਮਲੇ ਸਬੰਧੀ ਕੋਈ ਵੀ ਸਬੂਤ ਸਾਂਝਾ ਨਹੀਂ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ

Read More
Lok Sabha Election 2024 Punjab

ਪੰਜਾਬ ‘ਚ ਨਾਮਜ਼ਦਗੀਆਂ ਦਾ ਤੀਜਾ ਦਿਨ, ਹੁਣ ਤੱਕ 68 ਨਾਮਜ਼ਦਗੀ ਪੱਤਰ ਹੋਏ ਦਾਖ਼ਲ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ 7 ਮਈ ਤੋਂ ਹੋ ਚੁੱਕੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਿੱਚ ਅੱਜ ਤੀਜੇ ਦਿਨ 31 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਸਿਬਿਨ ਸੀ ਨੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਭਰੀਆਂ ਗਈਆਂ ਹਨ। ਉਨ੍ਹਾਂ

Read More
Lok Sabha Election 2024 Punjab

ਚੰਨੀ ਦਾ ਸ਼ੀਤਲ ਅੰਗੁਰਾਲ ‘ਤੇ ਵੱਡਾ ਹਮਲਾ, ਲਗਾਏ ਗੰਭੀਰ ਦੋਸ਼

ਜਲੰਧਰ ਦੇ ਭਾਰਗਵ ਕੈਂਪ ਤੋਂ ਸਿਟੀ ਪੁਲਿਸ ਨੇ ਤਿੰਨ ਸਮੱਗਲਰਾਂ ਨੂੰ ਇੱਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਹੁਣ ਇਸ ਮਾਮਲੇ ‘ਤੇ ਸਿਆਸਤ ਤੇਜ਼ ਹੋ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਫੜੇ ਗਏ ਸਮੱਗਲਰ ਦੀ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿੱਚ

Read More
Lok Sabha Election 2024 Punjab

ਚੋਣ ਕਮਿਸ਼ਨ ਕਿਸਾਨਾਂ ਖਿਲਾਫ਼ ਸਖ਼ਤ! ਬੀਜੇਪੀ ਆਗੂਆਂ ਨੂੰ ਰੋਕਣ ‘ਤੇ SSP’s ਤੇ DC ਨੂੰ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ!

ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਬੀਜੇਪੀ ਆਗੂਆਂ ਨੂੰ ਘੇਰਨ ਨੂੰ ਲੈ ਕੇ ਪੰਜਾਬ ਚੋਣ ਕਮਿਸ਼ਨ ਸਖ਼ਤ ਹੋ ਗਿਆ ਹੈ। ਪੰਜਾਬ ਚੋਣ ਕਮਿਸ਼ਨ ਦੇ ਮੁੱਖ ਅਧਿਕਾਰੀ ਸਿਬਿਨ ਸੀ ਨੇ SSP’s ਅਤੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬਿਨਾਂ ਇਜਾਜ਼ਤ ਕਿਸਾਨਾਂ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ। ਬੀਜੇਪੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕਣ ਦੀਆਂ

Read More