ਚੋਣ ਡਿਊਟੀ ’ਤੇ ਜਾਂਦੇ ਅਧਿਆਪਕ ਜੋੜੇ ਦੀ ਸੜਕ ਹਾਦਸੇ ’ਚ ਮੌਤ
ਬਿਊਰੋ ਰਿਪੋਰਟ (ਮੋਗਾ, 14 ਦਸੰਬਰ 2025): ਅੱਜ (14 ਦਸੰਬਰ 2025) ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਹੋ ਰਹੀਆਂ ਹਨ। ਇਸੇ ਦੌਰਾਨ, ਚੋਣ ਡਿਊਟੀ ’ਤੇ ਜਾਂਦੇ ਇੱਕ ਅਧਿਆਪਕ ਜੋੜੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਅਧਿਆਪਕ ਜਸਕਰਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ
