ਪੰਥਕ ਸੀਟ ਖਡੂਰ ਸਾਹਿਬ ’ਚ ਵੰਡੇ ਗਏ 2 ਤਾਕਤਵਰ ਉਮੀਦਵਾਰਾਂ ਦੇ ਵੋਟ! ਬਾਜ਼ੀ ਮਾਰ ਸਕਦਾ ਹੈ ਤੀਜਾ ਉਮੀਦਵਾਰ
- by Preet Kaur
- May 9, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – 2009 ਵਿੱਚ ਲੋਕਸਭਾ ਦੀ ਜਦੋਂ ਨਵੇਂ ਸਿਰੇ ਤੋਂ ਹੱਦਬੰਦੀ ਕੀਤੀ ਗਈ ਤਾਂ ਖਡੂਰ ਸਾਹਿਬ ਲੋਕਸਭਾ ਹਲਕਾ ਹੋਂਦ ਵਿੱਚ ਆਇਆ। ਇਸ ਤੋਂ ਪਹਿਲਾਂ ਇਸ ਨੂੰ ਤਰਨ ਤਾਰਨ ਲੋਕ ਸਭਾ ਹਲਕੇ ਵਜੋਂ ਜਾਣਿਆ ਜਾਂਦਾ ਸੀ। ਖਡੂਰ ਸਾਹਿਬ ਲੋਕ ਸਭਾ ਹਲਕਾ ਮਾਝੇ ਵਿੱਚ ਆਉਣ ਵਾਲੇ ਤਿੰਨ ਹਲਕਿਆਂ ਵਿੱਚੋ ਇੱਕ ਹੈ। ਪਾਕਿਸਤਾਨ ਦੀ ਸਰਹੱਦ
ਅਮਰੀਕਾ ਦੇ ਸ਼ਿਕਾਗੋ ’ਚ ਭਾਰਤੀ ਵਿਦਿਆਰਥੀ ਲਾਪਤਾ, ਪੁਲਿਸ ਵੱਲੋਂ ਤਲਾਸ਼ ਜਾਰੀ
- by Gurpreet Singh
- May 9, 2024
- 0 Comments
ਅਮਰੀਕਾ ‘ਚ ਪੜ੍ਹਾਈ ਕਰਨਾ ਭਾਰਤੀ ਵਿਦਿਆਰਥੀਆਂ ਦਾ ਸੁਪਨਾ ਰਿਹਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਇਹ ਸੁਪਨਾ ਇਕ ਡਰਾਉਣੇ ਸੁਪਨੇ ‘ਚ ਬਦਲ ਰਿਹਾ ਹੈ। ਦਰਅਸਲ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਲਾਪਤਾ ਹੋਣ ਜਾਂ ਕਤਲ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਵਾਰ ਫਿਰ ਅਮਰੀਕਾ ਦੇ ਸ਼ਿਕਾਗੋ ਤੋਂ ਇੱਕ ਭਾਰਤੀ ਵਿਦਿਆਰਥੀ ਲਾਪਤਾ ਹੋ ਗਿਆ
ਨਹਿਰ ‘ਚੋਂ ਨਵਜੰਮੇ ਬੱਚੇ ਦਾ ਮਿਲਿਆ ਭਰੂਣ, ਪੁਲਿਸ ਜਾਂਚ ਜਾਰੀ
- by Manpreet Singh
- May 9, 2024
- 0 Comments
ਕਪੂਰਥਲਾ ਦੇ ਕਾਂਜਲੀ ਰੋਡ ਨੇੜੇ ਇੱਕ ਛੋਟੀ ਨਹਿਰ ਵਿੱਚ ਇੱਕ ਨਵਜੰਮੇ ਬੱਚੇ ਦਾ ਭਰੂਣ ਤੈਰਦਾ ਮਿਲਿਆ। ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਭਰੂਣ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ। ਸੂਚਨਾ ਮਿਲਣ ਤੋਂ ਬਾਅਦ ਐਸਐਚਓ ਸੰਜੀਵਨ ਜਸਵਾਲ ਨੇ ਜਾਂਚ ਅਧਿਕਾਰੀਆਂ
ਫਰੀਦਕੋਟ ਤੋਂ ਖਨੌਰੀ ਬਾਰਡਰ ਵੱਲ ਆ ਰਹੀ ਔਰਤ ਦੀ ਮੌਤ, ਪਹਿਲੀ ਵਾਰ ਆ ਰਹੀ ਸੀ ਧਰਨੇ ‘ਤੇ
- by Gurpreet Singh
- May 9, 2024
- 0 Comments
ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਚੱਲ ਰਹੇ ਧਰਨੇ ‘ਚ ਸ਼ਾਮਲ ਹੋਣ ਆਈ ਇਕ ਔਰਤ ਦੀ ਰੇਲਗੱਡੀ ਦੇ ਫੁੱਟਬੋਰਡ ਅਤੇ ਪਲੇਟਫਾਰਮ ਵਿਚਕਾਰ ਫਸ ਜਾਣ ਕਾਰਨ ਦਰਦਨਾਕ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ
ਦੁਸ਼ਯੰਤ ਚੌਟਾਲਾ ਦੀ ਰਾਜਪਾਲ ਨੂੰ ਚਿੱਠੀ, ਕੀਤੀ ਅਹਿਮ ਮੰਗ
- by Manpreet Singh
- May 9, 2024
- 0 Comments
ਹਰਿਆਣਾ ਦੇ ਤਿੰਨ ਅਜ਼ਾਦ ਵਿਧਾਇਕਾਂ ਵੱਲੋਂ ਹਰਿਆਣਾ ਦੀ ਭਾਜਪਾ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਗਿਆ ਹੈ, ਜਿਸ ਤੋਂ ਬਾਅਦ ਹੁਣ ਸੂਬੇ ਦੇ ਸਾਬਕਾ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਚਿੱਠੀ ਲਿਖ ਕੇ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਅਤੇ ਫਲੋਰ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ। ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਪੱਤਰ
ਅਧਿਆਪਕ ਦਾ ਬੇਰਹਿਮੀ ਨਾਲ ਕਤਲ, ਛਾਤੀ ’ਚ ਖੁਭੋਇਆ ਨੇਜੇ ਵਰਗਾ ਨੁਕੀਲਾ ਹਥਿਆਰ
- by Preet Kaur
- May 9, 2024
- 0 Comments
ਜਲੰਧਰ ਦੇ ਬਲਾਕ ਸ਼ੇਰਪੁਰ ਅਧੀਨ ਪਿੰਡ ਵਜੀਦਪੁਰ ਬਦੇਸ਼ਾ ਵਿੱਚ ਇੱਕ ਪ੍ਰਾਇਮਰੀ ਸਕੂਲ ਦੇ ਅਧਿਆਪਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਇੰਸਪੈਕਟਰ ਕਮਲਜੀਤ ਸਿੰਘ ਗਿੱਲ SHO ਥਾਣਾ ਸ਼ੇਰਪੁਰ ਨੇ ਦੱਸਿਆ ਕਿ ਸਾਹਿਬ ਸਿੰਘ ਵਾਸੀ ਜੁਝਾਰ ਸਿੰਘ ਨਗਰ ਮਾਲੇਰਕੋਟਲਾ ਦਾ ਰਹਿਣ ਵਾਲਾ ਸੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਵਜੀਦਪੁਰ ਬਦੇਸ਼ਾ ਵਿਖੇ ਪ੍ਰਾਇਮਰੀ ਅਧਿਆਪਕ ਸੀ। ਅੱਜ
ਐਸਜੀਪੀਸੀ ਦਾ ਨਵਾਂ ਉਪਰਾਲਾ, ਐਪਲ ਦੇ ਫੋਨਾਂ ਲਈ ਐਪ ਕੀਤੀ ਲਾਂਚ
- by Manpreet Singh
- May 9, 2024
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਆਪਣਾ ਚੈਨਲ ਸ਼ੁਰੂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹਾਜ਼ਰੀ ਵਿੱਚ ਐਪਲ ਆਈਓਐੱਸ ਅਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਗਈ ਹੈ। ਇਹ ਇੱਕ ਐਪ ਹੈ, ਜਿਸ ਦਾ ਨਾਮ ‘ਐਸਜੀਪੀਸੀ ਗੁਰਬਾਣੀ
