LIVE : ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਜਾਰੀ, ਜਾਣੋ 9 ਵਜੇ ਤੱਕ ਹੋਈ ਕਿੰਨੀ ਫ਼ੀਸਦੀ ਵੋਟਿੰਗ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕਲੌਤੀ ਸੀਟ ਲਈ ਵੋਟਿੰਗ ਜਾਰੀ ਹੈ। ਚੋਣ ਅਧਿਕਾਰੀਆਂ ਮੁਤਾਬਕ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਪੜਾਅ ‘ਚ 2.14 ਕਰੋੜ ਤੋਂ ਵੱਧ ਵੋਟਰ ਹਨ। ਇਸੇ ਦੌਰਾਨ ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਨੇ ਸੁਰਿੰਦਰ ਕੰਬੋਜ ਨੇ
