BA ਤੇ MA ਦੀ ਪੜ੍ਹਾਈ ‘ਤੇ PU ਚੰਡੀਗੜ੍ਹ ਦਾ ਵੱਡਾ ਫ਼ੈਸਲਾ, ਕਾਲਜਾਂ ਨੂੰ ਨੋਟੀਫਿਕੇਸ਼ਨ ਜਾਰੀ
- by Manpreet Singh
- April 26, 2024
- 0 Comments
ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ (Chandigarh) ਨੇ ਮਹੱਤਵਪੂਰਨ ਫ਼ੈਸਲਾ ਲੈਂਦੇ ਹੋਏ ਬੀਏ (BA) ਦੀ ਪੜ੍ਹਾਈ ‘ਚ ਇੱਕ ਸਾਲ ਹੋਰ ਵਧਾ ਦਿੱਤਾ ਹੈ। ਪਹਿਲਾਂ ਜਿੱਥੇ 3 ਸਾਲ ਵਿੱਚ ਬੀਏ ਦੀ ਪੜ੍ਹਾਈ ਹੁੰਦੀ ਸੀ, ਉਸ ਨੂੰ ਹੁਣ ਚਾਰ ਸਾਲ ਦਾ ਕਰ ਦਿੱਤਾ ਗਿਆ ਹੈ। ਪੰਜਾਬੀ ਯੂਨੀਵਰਸਿਟੀ ਨਾਲ ਜੁੜੇ ਹੋਏ ਕਾਲਜਾਂ ਵਿੱਚ ਹੁਣ ਨੈਸ਼ਨਲ ਵਿੱਦਿਅਕ ਨੀਤੀ ਤਹਿਤ ਪੜ੍ਹਾਈ ਕਰਵਾਈ ਜਾਵੇਗੀ।
McDonald’s ਦੇ ਵਾਸ਼ਰੂਮ ’ਚੋਂ ਮਿਲੀ ਨੌਜਵਾਨ ਦੀ ਲਾਸ਼
- by Preet Kaur
- April 26, 2024
- 0 Comments
ਜ਼ੀਰਕਪੁਰ ਵਿੱਚ McDonald’s ਦੇ ਵਾਸ਼ਰੂਮ ’ਚੋਂ ਨੌਜਵਾਨ ਦੀ ਲਾਸ਼ ਮਿਲਣ ਦਾ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਨੌਜਵਾਨ ਕੱਲ੍ਹ ਸਵਾ 10 ਵਜੇ ਦੇ ਕਰੀਬ ਰੇਸਤਰਾਂ ਵਿੱਚ ਗਿਆ ਸੀ ਜਿੱਥੇ ਉਸ ਨੇ ਵਾਸ਼ਰੂਮ ਇਸਤੇਮਾਲ ਕੀਤਾ। 2 ਵਜੇ ਦੇ ਕਰੀਬ ਜਦ ਨੌਜਵਾਨ ਵਾਪਸ ਨਹੀਂ ਮੁੜਿਆ ਤੇ ਵਾਸ਼ਰੂਮ ਦਾ ਦਰਵਾਜ਼ਾ ਖੁੱਲ੍ਹਿਆ ਨਹੀਂ ਤਾਂ ਕਰਮਚਾਰੀਆਂ ਨੂੰ ਸ਼ੱਕ ਹੋਇਆ। ਜਦੋਂ
ਲੁਧਿਆਣਾ ‘ਚ ਸੜਕ ਹਾਦਸੇ ‘ਚ ਡਰਾਈਵਰ ਦੀ ਮੌਤ, ਨੀਂਦ ਆਉਣ ਕਾਰਨ ਹੋਇਆ ਹਾਦਸਾ
- by Gurpreet Singh
- April 26, 2024
- 0 Comments
ਲੁਧਿਆਣਾ ਦੇ ਤਾਜਪੁਰ ਹਾਈਵੇਅ ਪੁਲ ‘ਤੇ ਸ਼ੁੱਕਰਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਟਰੱਕ ਡਰਾਈਵਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਰਾਈਵਰ ਦੇ ਸੌਣ ਕਾਰਨ ਵਾਪਰਿਆ। ਡਰਾਈਵਰ ਨੇ ਅੱਗੇ ਜਾ ਰਹੇ ਦੂਜੇ ਟਰੱਕ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦਾ ਕੈਬਿਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਲੰਦਨ ’ਚ ਭਾਰੀ ਹਾਈ ਕਮਿਸ਼ਨ ’ਤੇ ਹਮਲੇ ਦਾ ਮਾਮਲਾ: NIA ਨੇ ਇੰਦਰਪਾਲ ਸਿੰਘ ਗਾਬਾ ਨੂੰ ਕੀਤਾ ਗ੍ਰਿਫ਼ਤਾਰ
- by Preet Kaur
- April 26, 2024
- 0 Comments
ਪਿਛਲੇ ਸਾਲ ਲੰਦਨ ‘ਚ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਦੇ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (NIA) ਨੇ ਲੰਦਨ ਨਿਵਾਸੀ ਇੰਦਰਪਾਲ ਸਿੰਘ ਗਾਬਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਊਂਸਲੋ ਦੇ ਰਹਿਣ ਵਾਲੇ ਇੰਦਰਪਾਲ ਸਿੰਘ ਗਾਬਾ ‘ਤੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਤੇ ਹਿੰਸਕ ਹਮਲੇ ਕਰਨ ਦਾ ਦੋਸ਼ ਹੈ। ਇਹ ਗ੍ਰਿਫ਼ਤਾਰੀ ਭਾਰਤੀ ਹਾਈ ਕਮਿਸ਼ਨ ‘ਤੇ ਹਮਲੇ
ਤਨਜ਼ਾਨੀਆ ‘ਚ ਹੜ੍ਹ ਕਾਰਨ 155 ਲੋਕਾਂ ਦੀ ਮੌਤ, 51 ਹਜ਼ਾਰ ਤੋਂ ਵੱਧ ਪਰਿਵਾਰ ਪ੍ਰਭਾਵਿਤ
- by Gurpreet Singh
- April 26, 2024
- 0 Comments
ਤਨਜ਼ਾਨੀਆ ‘ਚ ਭਾਰੀ ਮੀਂਹ ਅਤੇ ਹੜ੍ਹ ਕਾਰਨ 155 ਲੋਕਾਂ ਦੀ ਮੌਤ ਹੋ ਗਈ ਹੈ। ਤਨਜ਼ਾਨੀਆ ਦੇ ਪ੍ਰਧਾਨ ਮੰਤਰੀ ਕਾਸਿਮ ਮਜਾਲੀਵਾ ਨੇ ਇਹ ਜਾਣਕਾਰੀ ਦਿੱਤੀ ਹੈ। ਕਾਸਿਮ ਮਜਾਲੀਵਾ ਨੇ ਚੇਤਾਵਨੀ ਦਿੱਤੀ ਹੈ ਕਿ ਮਈ ਵਿੱਚ ਵੀ ਮੀਂਹ ਜਾਰੀ ਰਹਿ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਛੱਡਣ ਦੀ ਅਪੀਲ ਕੀਤੀ ਹੈ। ਕਾਸਿਮ ਨੇ
ਪੰਜਾਬ ’ਚ ਇਸ ਹਲਕੇ ਤੋਂ ਉਮੀਦਵਾਰ ਬਦਲੇਗੀ AAP! ਵੱਡਾ ਪੁਲਿਸ ਅਧਿਕਾਰੀ ਹੋਵੇਗਾ ਦਾਅਵੇਦਾਰ!
- by Preet Kaur
- April 26, 2024
- 0 Comments
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਖਡੂਰ ਸਾਹਿਬ (Khadoor Sahib) ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ (Laljeet Singh Bhullar) ਦੇ ਲਈ ਅੱਜ ਚੋਣ ਪ੍ਰਚਾਰ ਕਰ ਰਹੇ ਹਨ। ਪਰ ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithiya) ਨੇ ਵੱਡਾ ਦਾਅਵਾ ਕਰ ਦਿੱਤਾ ਹੈ ਕਿ ਆਮ ਆਦਮੀ
