ਟੀਮ ਇੰਡੀਆ ਦੇ ਨਵੇਂ ਹੈੱਡ ਕੋਚ ਦਾ ਨਾਂ ਤਕਰੀਬਨ ਤੈਅ! ਵਿਰਾਟ ਦਾ ਸਭ ਤੋਂ ਵੱਡਾ ਵਿਰੋਧੀ! ਕੋਹਲੀ ਲੈਣਗੇ ਰਿਟਾਇਰਮੈਂਟ?
ਬਿਉਰੋ ਰਿਪੋਰਟ – ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਅਤੇ ਕੋਲਕਾਤਾ ਨਾਇਟਰਾਈਡਰ (kolkata knight riders) ਦੇ ਮੇਂਟਰ ਗੌਤਮ ਗੰਭੀਰ (Gautam Gambhir) ਦਾ ਭਾਰਤੀ ਟੀਮ ਦੇ ਹੈਡ ਕੋਚ (Team India Head Coach) ਬਣਨਾ ਹੁਣ ਤੈਅ ਹੈ, ਜਲਦ ਹੀ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ। ਸ਼ਾਹਰੁਖ ਖਾਨ (Shah Rukh Khan) ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ।
