Punjab

ਬਰਨਾਲਾ ਤੋਂ ਆਈ ਮੰਦਭਾਗੀ ਖ਼ਬਰ, ਵਾਪਰਿਆ ਵੱਡਾ ਹਾਦਸਾ

ਬਰਨਾਲਾ ਦੇ ਪਿੰਡ ਕਾਲੇ ਕੇ ਵਿਖੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀ ਚਲਾਈ ਗਈ ਹੈ, ਜਿਸ ਵਿੱਚ ਇਕ ਦੀ ਮੌਤ ਅਤੇ ਇਕ ਵਿਅਕੀਤ ਜ਼ਖ਼ਮੀ ਹੋਇਆ ਹੈ। ਜ਼ਖ਼ਮੀ ਵਿਅਕਤੀ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਅਤੇ ਰੁਪਿੰਦਰ ਸ਼ਰਮਾ ਵਾਸੀ ਕਾਲੇਕੇ ਆਪਣੇ ਬਾਈਕ ’ਤੇ ਸਵਾਰ

Read More
India

ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦਾ ਵਧਿਆ ਕਾਰਜਕਾਲ

ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦਾ ਕਾਰਜਕਾਲ ਇੱਕ ਮਹੀਨੇ ਲਈ ਵਧਾ ਦਿੱਤਾ ਗਿਆ ਹੈ। ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਐਤਵਾਰ ਨੂੰ ਜਨਰਲ ਪਾਂਡੇ ਦੀ ਸੇਵਾ ਵਧਾਉਣ ਨੂੰ ਮਨਜ਼ੂਰੀ ਦਿੱਤੀ ਹੈ। ਐਕਸਟੈਂਸ਼ਨ ਤੋਂ ਬਾਅਦ ਜਨਰਲ ਪਾਂਡੇ 30 ਜੂਨ ਤੱਕ ਥਲ ਸੈਨਾ ਮੁਖੀ ਬਣੇ ਰਹਿਣਗੇ। ਦੱਸ ਦਈਏ ਕਿ ਪਾਂਡੇ 31 ਮਈ ਨੂੰ ਰਿਟਾਇਰ ਹੋਣ ਵਾਲੇ ਸਨ,

Read More
Punjab

ਪ੍ਰਿਅੰਕਾ ਗਾਂਧੀ ਪਹੁੰਚੇ ਲੁਧਿਆਣਾ, ਡਾ. ਨਵਜੋਤ ਕੌਰ ਸਿੱਧੂ ਨਾਲ ਕੀਤੀ ਮੁਲਾਕਾਤ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ.ਧਰਮਵੀਰ ਗਾਂਧੀ ਦਾ ਹੱਕ ਵਿੱਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨਾਲ ਮੁਲਾਕਾਤ ਕੀਤੀ ਹੈ। ਪ੍ਰਿਅੰਕਾ ਨੇ ਉਨ੍ਹਾਂ ਦੇ ਪਟਿਆਲਾ ਸਥਿਤ ਘਰ ਜਾ ਕੇ ਮੁਲਾਕਾਤ

Read More
India

ਸਵਾਤੀ ਨੇ ਯੂਟਿਊਬਰ ਧਰੁਵ ਰਾਠੀ ਨੂੰ ਘੇਰਿਆ! ‘ਧਰੁਵ ਰਾਠੀ ਦੀ ਵੀਡੀਓ ਤੋਂ ਬਾਅਦ ਮੈਨੂੰ ਮਿਲ ਰਹੀਆਂ ਬਲਾਤਕਾਰ ਦੀਆਂ ਧਮਕੀਆਂ’

ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਸਵਾਤੀ ਹੁਣ ਮਸ਼ਹੂਰ ਯੂਟਿਊਬਰ ਧਰੁਵ ਰਾਠੀ ਨੂੰ ਘੇਰਦੀ ਹੋਈ ਨਜ਼ਰ ਆ ਰਹੀ ਹੈ। ਉਸ ਦਾ ਕਹਿਣਾ ਹੈ ਕਿ ਧਰੁਵ ਰਾਠੀ ਦੀ ਵੀਡੀਓ ਤੋਂ ਬਾਅਦ ਉਸ ਨੂੰ ਬਲਾਤਕਾਰ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸਵਾਤੀ ਮਾਲੀਵਾਲ ਨੇ ਧਰੁਵ ਰਾਠੀ ਦੇ ਖਿਲਾਫ X ’ਤੇ ਇੱਕ

Read More
Lok Sabha Election 2024 Punjab

ਅਮਿਤ ਸ਼ਾਹ ਨੇ ਲੁਧਿਆਣਾ ‘ਚ ਕੀਤੀ ਰੈਲੀ, ਬਿੱਟੂ ਲਈ ਕੀਤਾ ਅਹਿਮ ਐਲਾਨ

ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਪੂਰਾ ਜੋਰ ਲਗਾਇਆ ਹੋਇਆ ਹੈ। ਅਮਿਤ ਸ਼ਾਹ ਵੱਲੋਂ ਲੁਧਿਆਣਾ ਵਿੱਚ ਰੈਲੀ ਕਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਵੋਟਾਂ ਮੰਗੀਆਂ ਗਈਆਂ। ਅਮਿਤ ਸ਼ਾਹ ਨੇ ਕਿਹਾ ਕਿ ਉਹ ਪੰਜਾਬ ਦੀ ਧਰਤੀ ਨੂੰ ਨਮਸਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਟਿੱਡ ਭਰਨ ਦੇ ਨਾਲ-ਨਾਲ ਦੇਸ਼ ਦੀ ਰੱਖਿਆ

Read More