ਲੁਧਿਆਣਾ ‘ਚ ਕਾਂਗਰਸ ਉਮੀਦਵਾਰ ਦਾ ਐਲਾਨ ਮੁਲਤਵੀ
ਪੰਜਾਬ ਦੀ ਲੁਧਿਆਣਾ ਲੋਕ ਸਭਾ ਸੀਟ ਲਈ ਉਮੀਦਵਾਰ ਦਾ ਐਲਾਨ ਕਰਨ ਨੂੰ ਲੈ ਕੇ ਕਾਂਗਰਸ ‘ਚ ਕਾਫੀ ਹੰਗਾਮਾ ਹੋਇਆ ਹੈ। ਪੈਰਾਸ਼ੂਟ ਉਮੀਦਵਾਰਾਂ ਤੋਂ ਲੈ ਕੇ ਸਾਬਕਾ ਕੈਬਨਿਟ ਮੰਤਰੀਆਂ ਦਾ ਵਿਰੋਧ ਹੋ ਰਿਹਾ ਹੈ। ਜੇਕਰ ਪਾਰਟੀ ਕਿਸੇ ਬਾਹਰੀ ਉਮੀਦਵਾਰ ਨੂੰ ਸੀਟ ਦਿੰਦੀ ਹੈ ਤਾਂ ਸਥਾਨਕ ਲੀਡਰਸ਼ਿਪ ਨਾਖੁਸ਼ ਹੋ ਜਾਵੇਗੀ, ਜਿਸ ਨਾਲ ਜ਼ਿਲ੍ਹੇ ਵਿੱਚ ਅੰਦਰੂਨੀ ਧੜੇਬੰਦੀ ਪਾਰਟੀ
