ਨਿੱਜਰ ਮਾਮਲੇ ਦੀ ਰਿਪੋਰਟਿੰਗ ਕਰ ਰਹੀ ਵਿਦੇਸ਼ੀ ਪੱਤਰਕਾਰ ਦੇਸ਼ ਛੱਡਣ ਲਈ ‘ਮਜਬੂਰ!’
- by Preet Kaur
- April 23, 2024
- 0 Comments
ਬਿਉਰੋ ਰਿਪੋਰਟ – ਕੈਨੇਡਾ (Canada) ਵਿੱਚ ਕਤਲ ਕੀਤੇ ਗਏ ਹਰਦੀਪ ਸਿੰਘ ਨਿੱਝਰ (Hardeep Singh Nijjar) ਦੇ ਮਾਮਲੇ ਦੀ ਜਾਂਚ ਕਰ ਰਹੀ ਆਸਟ੍ਰੇਲੀਅਨ ਪੱਤਰਕਾਰ (Australian journalist) ਨੇ ਭਾਰਤ ਛੱਡ ਦਿੱਤਾ ਹੈ । ਮੰਗਲਵਾਰ (23 ਅਪ੍ਰੈਲ) ਨੂੰ ਉਸ ਨੇ ਦਾਅਵਾ ਕੀਤਾ ਕਿ ਭਾਰਤ ਸਰਕਾਰ ਵਲੋਂ ਵਰਕ ਵੀਜ਼ਾ (Work Visa) ਵਧਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਉਸ ਨੂੰ
ਪੁਲਿਸ ਮੁਲਾਜ਼ਮ ਦਾ ਕਾਤਲ ਗ੍ਰਿਫ਼ਤਾਰ, ਲਿਆ ਜਾਵੇਗਾ ਟਰਾਂਜ਼ਿਟ ਰਿਮਾਡ
- by Manpreet Singh
- April 23, 2024
- 0 Comments
ਬਿਉਰੋ ਰਿਪੋਰਟ – ਪੁਲਿਸ ਮੁਲਾਜ਼ਮ ਦੇ ਕਤਲ ਮਾਮਲੇ ਵਿੱਚ UPATS ਨੇ ਉੱਤਰ ਪ੍ਰਦੇਸ਼ (UP) ਦੇ ਆਲਮਬਾਗ ਦੇ ਥਾਣਾ ਖੇਤਰ ਦੇ ਸਰਦਾਰੀ ਖੇੜਾ ਤੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਸੁਲਤਾਨਪੁਰ ਲੋਧੀ (Sultanpur Lodhi) ਦੇ ਇੱਕ ਪੁਲਿਸ ਮੁਲਾਜ਼ਮ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਇਸ ਦੀ ਭਾਲ ਵਿੱਚ ਲੱਗੀ ਹੋਈ ਸੀ। ਇਸ ਵਿਅਕਤੀ ਦੀ ਪਹਿਚਾਣ ਅਮਨਦੀਪ
ਛੁੱਟੀ ‘ਤੇ ਘਰ ਆਇਆ ਸੀ ਫੌਜੀ! ਮਿੰਟ ‘ਚ ਜ਼ਿੰਦਗੀ ਖ਼ਤਮ! ਮੰਗੇਤਰ ਵੀ ਜ਼ਿੰਦਗੀ ਦੀ ਜੰਗ ਲੜ ਰਹੀ ਹੈ
- by Manpreet Singh
- April 23, 2024
- 0 Comments
ਸੜਕ ਹਾਦਸੇ (Road Accident) ਵਿੱਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਾਤੜਾਂ ( Patran) ਤੋਂ ਪਟਿਆਲਾ ਰੋਡ ‘ਤੇ ਘੱਗਾ ਦੇ ਨਿਰੰਕਾਰੀ ਭਵਨ ਨੇੜੇ ਇਹ ਹਾਦਸਾ ਵਾਪਰਿਆ ਹੈ। ਬੱਸ ਅਤੇ ਮਾਰੂਤੀ ਕਾਰ ਦੀ ਹੋਈ ਭਿਆਨਕ ਟੱਕਰ ‘ਚ ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਮੌਤ ਹੋ ਗਈ ਅਤੇ ਉਸ ਦੀ ਮੰਗੇਤਰ
ਚੱਲਦੀ ਰੇਲ ਗੱਡੀ ਨੂੰ ਲੱਗੀ ਭਿਆਨਕ ਅੱਗ, ਵੇਖਦਿਆਂ-ਵੇਖਦਿਆਂ ਸੜ ਗਏ ਕਈ ਡੱਬੇ
- by Preet Kaur
- April 23, 2024
- 0 Comments
ਕੈਨੇਡਾ ਦੇ ਓਨਟਾਰੀਓ (Ontario Canada) ਵਿੱਚ ਇੱਕ ਚੱਲਦੀ ਰੇਲ ਗੱਡੀ ਨੂੰ ਭਿਆਨਕ ਅੱਗ ਲੱਗ ਗਈ। ਚੱਲਦੀ ਰੇਲਗੱਡੀ ਵਿੱਚ ਅੱਗ ਦੇ ਭਾਂਬੜ ਮੱਚਦੇ ਨਜ਼ਰ ਆਏ। ਸੋਸ਼ਲ ਮੀਡੀਆ ’ਤੇ ਇਸ ਖ਼ੌਫ਼ਨਾਕ ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਚੱਲਦੀ ਰੇਲ ਵਿੱਚੋਂ ਅੱਗ ਦੀਆਂ ਲਪਟਾਂ ਬਾਹਰ ਨਿਕਲਦੀਆਂ ਨਜ਼ਰ ਆ ਰਹੀਆਂ ਹਨ। ਰੇਲਵੇ ਮੁਤਾਬਕ ਇਸ ਹਾਦਸੇ ਵਿੱਚ
‘ਆਪ’ ਉਮੀਦਵਾਰ ਦਾ ਹੋਇਆ ਵਿਰੋਧ, ਜਾਨਣ ਲਈ ਪੜ੍ਹੋ ਪੂਰੀ ਖ਼ਬਰ
- by Manpreet Singh
- April 23, 2024
- 0 Comments
ਪੰਜਾਬ ਵਿੱਚ ਭਾਜਪਾ (BJP) ਉਮੀਦਵਾਰਾਂ ਦਾ ਵਿਰੋਧ ਹੋ ਰਿਹਾ ਸੀ ਪਰ ਹੁਣ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੇ ਲੀਡਰਾਂ ਦਾ ਵਿਰੋਧ ਹੋ ਰਿਹਾ ਹੈ। ਭਾਜਪਾ ਦਾ ਵਿਰੋਧ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੀ, ਪਰ ‘ਆਪ’ ਦੇ ਲੀਡਰਾਂ ਦਾ ਆਮ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਖਡੂਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਅਤੇ
ਹਜ਼ਾਰ ਰੁਪਏ ਤੋਂ ਜ਼ਿਆਦਾ ਡਿੱਗਿਆ ਸੋਨੇ ਦਾ ਭਾਅ, ਚਾਂਦੀ ਵੀ ਹੋਈ ਸਸਤੀ
- by Preet Kaur
- April 23, 2024
- 0 Comments
ਅੱਜ 23 ਅਪ੍ਰੈਲ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਥੋੜੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਮੁਤਾਬਕ 10 ਗ੍ਰਾਮ 24 ਕੈਰੇਟ ਸੋਨਾ 1,134 ਰੁਪਏ ਸਸਤਾ ਹੋ ਕੇ 71,741 ਰੁਪਏ ਹੋ ਗਿਆ ਹੈ। ਇਸ ਦੇ ਨਾਲ ਹੀ ਇੱਕ ਕਿੱਲੋ ਚਾਂਦੀ 1,667 ਰੁਪਏ ਸਸਤੀ ਹੋ ਗਈ ਹੈ। ਹੁਣ ਇਸ ਦੀ ਕੀਮਤ 79,887 ਰੁਪਏ
ਸਲਮਾਨ ਖਾਨ ਦੇ ਘਰ ਬਾਹਰ ਹੋਈ ਗੋਲੀਬਾਰੀ ਦੀ ਜਾਂਚ ਜਾਰੀ, ਨਦੀ ‘ਚੋਂ ਮਿਲੀ ਦੂਜੀ ਬੰਦੂਕ
- by Manpreet Singh
- April 23, 2024
- 0 Comments
ਬਾਲੀਵੁੱਡ ਅਦਾਕਾਰ ਸਲਮਾਨ ਖਾਨ (Salman Khan) ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਜਾਂਚ ਦੌਰਾਨ ਤਾਪੀ ਨਦੀ ਵਿੱਚੋਂ ਇੱਕ ਹੋਰ ਬੰਦੂਕ ਮਿਲੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਪੁਲਿਸ ਨੂੰ ਇਸੇ ਨਦੀ ‘ਚੋਂ ਇੱਕ ਬੰਦੂਕ ਮਿਲੀ ਸੀ। ਇਨ੍ਹਾਂ ਬੰਦੂਕਾਂ ਦੀ ਵਰਤੋਂ ਸਲਮਾਨ
