Punjab

ਪੰਜਾਬ ਦਾ ਹੈਵਾਨ ਪਤੀ! ਪਤਨੀ ਨੂੰ ਕੁਹਾੜੀ ਨਾ ਵੱਢਿਆ! ਇਹ ਚੀਜ਼ ਬਰਦਾਸ਼ਤ ਨਹੀਂ ਕਰ ਸਕਿਆ

ਬਠਿੰਡਾ ਵਿੱਚ ਦਿਲ ਦਹਿਲਾ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ ਜਿੱਥੇ ਇੱਕ ਪਤੀ ਨੇ ਆਪਣੀ ਪਤਨੀ ਨੂੰ ਕੁਹਾੜੀ ਨਾਲ ਵੱਢ ਕੇ ਉਸ ਦਾ ਕਤਲ ਕਰ ਦਿੱਤਾ ਹੈ। ਘਟਨਾ ਸਵੇਰੇ ਤੜਕੇ ਬਠਿੰਡਾ ਦੇ ਗੋਪਾਲ ਨਗਰ ਵਿੱਚ ਵਾਪਰੀ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਔਰਤ ਦੀ ਲਾਸ਼ ਮੁਰਦਾ ਘਰ ਵਿੱਚ ਰਖਵਾ ਦਿੱਤੀ ਹੈ। ਮ੍ਰਿਤਕਾ ਦੀ ਪਛਾਣ

Read More
India

ਡਾਕਟਰਾਂ ਦਾ ਚਮਤਕਾਰ! ਬੱਚੀ ਦੇ ਫੇਫੜਿਆਂ ‘ਚ ਫਸੀ 4cm ਲੰਮੀ ਸੂਈ ਬਾਹਰ ਕੱਢੀ

ਤਾਮਿਲਨਾਡੂ ਵਿੱਚ ਡਾਕਟਰਾਂ ਦੇ ਇੱਕ ਸਮੂਹ ਨੇ ਚਮਤਕਾਰ ਕਰਕੇ ਦਿਖਾ ਦਿੱਤਾ ਹੈ। ਇਨ੍ਹਾਂ ਡਾਕਟਰਾਂ ਨੇ ਇੱਕ 14 ਸਾਲ ਦੀ ਬੱਚੀ ਦੀ ਜਾਨ ਬਚਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾ ਦਿੱਤਾ। ਬੱਚੀ ਦੇ ਫੇਫੜਿਆਂ ਵਿੱਚ ਸੂਈ ਫਸੀ ਹੋਈ ਸੀ ਜਿਸ ਨੂੰ ਕੱਢਣ ਲਈ ਡਾਕਟਰਾਂ ਨੇ ਬ੍ਰੌਨਕੋਸਕੋਪੀ ਨਾਂ ਦਾ ਦਾ ਆਪਰੇਸ਼ਨ ਕਰਕੇ ਉਸ ਦੀ ਜਾਨ ਬਚਾਈ। ਡਾਕਟਰਾਂ ਦੇ

Read More
Punjab

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਭਾਵੁਕ ਹੋਏ ਆਗੂ, ਇਨਸਾਫ਼ ਦੀ ਕੀਤੀ ਮੰਗ

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 2 ਸਾਲ ਹੋ ਗਏ ਹਨ। ਅੱਜ ਯਾਨੀ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਅਤੇ ਸਨੇਹੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਪਰ ਚੋਣਾਂ ਦੇ ਮੱਦੇਨਜ਼ਰ ਇਸ ਸਾਲ ਪਿੰਡ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਗਿਆ ਹੈ, ਤਾਂ ਜੋ ਕੋਈ ਵੀ ਇਸ ਮੌਕੇ

Read More
Punjab

ਪੰਜਾਬ ‘ਚ ਵੋਟਾਂ ਤੋਂ ਪਹਿਲਾਂ ਈਡੀ ਦੀ ਕਾਰਵਾਈ,13 ਥਾਵਾਂ ‘ਤੇ ਛਾਪੇਮਾਰੀ, 3 ਕਰੋੜ ਰੁਪਏ ਬਰਾਮਦ

ਚੰਡੀਗੜ੍ਹ : ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ। ਜਲੰਧਰ ਈਡੀ ਦੀ ਟੀਮ ਨੇ ਨਜਾਇਜ਼ ਮਾਈਨਿੰਗ ਨੂੰ ਲੈ ਕੇ ਰੋਪੜ ਅਤੇ ਹੁਸ਼ਿਆਰਪੁਰ ‘ਚ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇੱਥੋਂ 3 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ। ਸ਼ੁਰੂਆਤੀ ਜਾਣਕਾਰੀ ਅਨੁਸਾਰ ਜਿਸ ਜ਼ਮੀਨ

Read More
India

ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ, 7 ਦਿਨ ਜ਼ਮਾਨਤ ਵਧਾਉਣ ਦੀ ਅਰਜ਼ੀ ਖਾਰਜ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ ਵਧਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ ਸੀ। ਪਰ

Read More
Punjab

ਸ੍ਰੀ ਹੇਮਕੁੰਟ ਸਾਹਿਬ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਿੰਡ ਸੰਗਾਲਾ ਦੇ ਨੌਜਵਾਨ ਸੁਰਜੀਤ ਸਿੰਘ ਦਿਓਲ (35) ਪੁੱਤਰ ਨਿਰਮਲ ਸਿੰਘ ਵਜੋਂ ਹੋਈ ਹੈ।ਮ੍ਰਿਤਕ ਆਪਣੇ ਪਿੱਛੇ ਪਤਨੀ, ਇਕ ਬੇਟੀ ਅਤੇ ਇਕ ਬੇਟਾ ਛੱਡ ਗਿਆ ਹੈ। ਜਾਣਕਾਰੀ ਮੁਤਾਬਕ ਸੁਰਜੀਤ ਸਿੰਘ ਦਿਓਲ ਆਪਣੇ ਛੇ- ਸੱਤ ਦੋਸਤਾਂ

Read More
International

ਯੂਕਰੇਨ ਦੀ ਹਮਾਇਤ ਕਰਨ ਵਾਲੇ ਦੇਸ਼ਾਂ ਨੂੰ ਪੁਤਿਨ ਦੀ ਚੇਤਾਵਨੀ, ਕਹਿ ਦਿੱਤੀ ਵੱਡੀ ਗੱਲ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੁੱਧਵਾਰ (28 ਮਈ) ਨੂੰ ਯੂਕਰੇਨ ਨੂੰ ਹਥਿਆਰ ਮੁਹੱਈਆ ਕਰਾਉਣ ਵਾਲੇ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਹੈ। ਪੁਤਿਨ ਨੇ ਕਿਹਾ, “ਜੇਕਰ ਯੂਕਰੇਨ ਕਿਸੇ ਦੇਸ਼ ਤੋਂ ਮਿਲੇ ਹਥਿਆਰਾਂ ਨਾਲ ਰੂਸ ‘ਤੇ ਹਮਲਾ ਕਰਦਾ ਹੈ ਤਾਂ ਉਸ ਦੇਸ਼ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਰੂਸੀ ਮੀਡੀਆ ‘ਦਿ ਮਾਸਕੋ ਟਾਈਮਜ਼’ ਮੁਤਾਬਕ ਦੋ ਦਿਨ ਪਹਿਲਾਂ ਕੁਝ

Read More
Punjab

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਅੱਜ, ਨਮ ਹੋਈਆਂ ਮਾਂ ਚਰਨ ਕੌਰ ਦੀਆਂ ਅੱਖਾਂ, ਕਿਹਾ ‘ਪੁੱਤ ਅੱਜ ਦਾ ਦਿਨ ਬਹੁਤ ਔਖਾ’

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਅੱਜ 2 ਸਾਲ ਹੋ ਗਏ ਹਨ। ਇਸ ਮੌਕੇ ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਉਸ ਕਾਲੇ ਦਿਨ ਨੂੰ ਯਾਦ ਕਰਦਿਆਂ ਲਿਖਿਆ ਹੈ ਕਿ ਬੇਸ਼ੱਕ ਮੈਂ ਆਪਣੇ ਪੁੱਤ ਨੂੰ ਸਰੀਰਕ ਤੌਰ ‘ਤੇ ਦੇਖ ਨਹੀਂ ਸਕਦੀ ਪਰ ਮਨ

Read More