ਸਿੱਧੂ ਦਾ ਨਿੰਮ-ਹਲਦੀ ਨਾਲ ਕੈਂਸਰ ਠੀਕ ਕਰਨ ਦਾ ਦਾਅਵਾ ਰੱਦ! ਟਾਟਾ ਕੈਂਸਰ ਹਸਪਤਾਲ ਦੇ ਡਾਕਟਰਾਂ ਨੇ ਚੁੱਕੇ ਸਵਾਲ
ਬਿਉਰੋ ਰਿਪੋਰਟ: ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਕ੍ਰਿਕੇਟਰ ਨਵਜੋਤ ਸਿੱਧੂ ਵੱਲੋਂ ਆਪਣੀ ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੇ ਇਲਾਜ ਦੇ ਦਾਅਵੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਧੂ ਨੇ ਕਿਹਾ ਸੀ ਕਿ ਉਹ ਆਪਣੀ ਪਤਨੀ ਦਾ ਇਲਾਜ ਆਯੁਰਵੈਦਿਕ ਤਰੀਕਿਆਂ ਨਾਲ ਕਰਦੇ ਹਨ। ਮਿੱਠੀਆਂ ਚੀਜ਼ਾਂ ਖਾਣੀਆਂ ਬੰਦ ਕਰ ਦਿੱਤੀਆਂ ਜੋ ਕੈਂਸਰ ਸੈੱਲਾਂ