ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ‘ਤੇ ਲਗਾਏ ਇਸਜ਼ਾਮ
ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ਤੇ ਕਿਸਾਨ ਮਜ਼ਦੂਰ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ 13 ਫਰਵਰੀ ਤੋਂ ਧਰਨੇ ‘ਤੇ ਡਟੇ ਹੋਏ ਹਨ। ਹਰਿਆਣਾ ਦੇ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਵੱਲੋਂ ਲਗਾਇਆ ਧਰਨਾ ਅੱਜ ਪੰਜਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਕਿਸਾਨਾਂ ਵੱਲੋੋਂ ਸੰਭੂ ਰੇਲਵੇ ਟਰੈਕ ਨੂੰ ਆਪਣੀਆਂ ਮੰਗਾਂ
