ਕੈਨੇਡਾ ‘ਚ ਪਈਆਂ ਪੰਥ ਦੀਆਂ ਗੂੰਜਾਂ, ਕੱਢਿਆ ਵਿਸ਼ਾਲ ਨਗਰ ਕੀਰਤਨ
ਕੈਨੇਡਾ ਦੇ ਸ਼ਹਿਰ ਸਰੀ ‘ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱਖ ਸੰਗਤ ਵੱਲੋਂ ਖ਼ਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਸ਼ੁਰੂਆਤ ਗੁਰਦੁਆਰਾ ਦਸ਼ਮੇਸ਼ ਦੁਆਰ ਸਰੀ ਤੋਂ ਹੋਈ। ਸ਼ਹਿਰ ਦੇ
