ਟੈਂਪੂ ਤੇ ਬੱਸ ਵਿਚਾਲੇ ਹੋਈ ਟੱਕਰ ‘ਚ ਔਰਤ ਸਮੇਤ 2 ਲੋਕਾਂ ਦੀ ਇਲਾਜ ਦੌਰਾਨ ਮੌਤ, 7 ਸਵਾਰੀਆਂ ਜ਼ਖਮੀ
ਜਲੰਧਰ ਦੇ ਕਸਬਾ ਸ਼ਾਹਕੋਟ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ ਔਰਤ ਸਮੇਤ 2 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਮੋੜ ‘ਤੇ ਵਾਪਰਿਆ। ਜਾਣਕਾਰੀ ਅਨੁਸਾਰ ਇੱਕ ਟੈਂਪੂ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਟੱਕਰ ਵਿੱਚ ਦੋ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ‘ਚ ਕਰੀਬ 7
