ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਪਹੁੰਚੀਆਂ ਫਾਇਰ ਬਿਰਗੇਡ ਦੀਆਂ ਗੱਡੀਆਂ
ਜ਼ੀਰਕਪੁਰ ਤੋਂ ਫਰਨੀਚਰ ਮਾਰਕੀਟ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਅੱਗ ਬਹੁਤ ਭਿਆਨਕ ਹੈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਅੱਗ ਬੁਝਾਉਣ ਲਈ ਫਾਇਰ ਬਿਰਗੇਡ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ ਪਰ ਅੱਗ ਜਿਆਦਾ ਭਿਆਨਕ ਹੋਣ ਕਾਰਨ ਇਸ ਉੱਤੇ ਕਾਬੂ ਪਾਉਣ ਵਿੱਚ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ
