ਅਕਾਲੀ ਆਗੂ ਦੀ ਕਾਰ ਹੋਈ ਹਾਦਸਾਗ੍ਰਸਤ, ਗੰਭੀਰ ਜ਼ਖ਼ਮੀ
- by Manpreet Singh
- April 30, 2024
- 0 Comments
ਹੁਸ਼ਿਆਰਪੁਰ (Hoshiarpur) ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਦਸੂਹਾ (Manjit Singh Dasuya) ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਹ ਅੰਮ੍ਰਿਤਸਰ ਨੇੜੇ ਜੰਡਿਆਲਾ ਪੁੱਜੇ ਤਾਂ ਉਨ੍ਹਾਂ ਦੀ ਕਾਰ ਹਾਦਸੇ ਦਾ
PSEB 8th Result 2024 Updates: 98.31 ਫ਼ੀਸਦੀ ਰਿਹਾ 8ਵੀਂ ਦਾ ਨਤੀਜਾ, ਜਾਣੋ ਪੂਰਾ ਵੇਰਵਾ
- by Preet Kaur
- April 30, 2024
- 0 Comments
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਮੋਹਾਲੀ ਨੇ ਅੱਜ (30 ਅਪ੍ਰੈਲ 2024) ਨੂੰ ਸ਼ਾਮ 4:20 ਵਜੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ (PSEB 8th and 12th Results 2024) ਜਾਰੀ ਕਰ ਦਿੱਤੇ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰੀਤ ਵੈੱਬਸਾਈਟ pseb.ac.in ‘ਤੇ ਨਤੀਜੇ ਦੇਖ ਸਕਦੇ ਹਨ। ਆਪਣਾ PSEB 8ਵਾਂ ਨਤੀਜਾ 2024 ਡਾਊਨਲੋਡ ਕਰਨ ਲਈ, ਵਿਦਿਆਰਥੀਆਂ ਨੂੰ ਆਪਣੇ ਬੋਰਡ ਰੋਲ
ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਸੰਗਰੂਰ ਤੋਂ ਖਹਿਰਾ ਦੀ ਮੁਸੀਬਤ ਵਧੀ
- by Manpreet Singh
- April 30, 2024
- 0 Comments
ਪੰਜਾਬ ਕਾਂਗਰਸ (Punjab Congress) ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਧੂਰੀ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਸੰਗਰੂਰ ਤੋਂ ਜਿਲ੍ਹਾਂ ਪ੍ਰਧਾਨ ਦਲਵੀਰ ਸਿੰਘ ਗੋਲਡੀ (Dalveer Singh Goldy) ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਲਵੀਰ ਗੋਲਡੀ ਕਾਂਗਰਸ ਪਾਰਟੀ ਤੋਂ ਨਰਾਜ਼ ਚੱਲ ਰਹੇ ਸਨ। ਦਲਵੀਰ ਸਿੰਘ ਗੋਲਡੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ
ਅੰਮ੍ਰਿਤਸਰ ‘ਚ ਦੁਕਾਨ ‘ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ
- by Manpreet Singh
- April 30, 2024
- 0 Comments
ਅੰਮ੍ਰਿਤਸਰ (Amritsar) ਤੋਂ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ (Railway Station) ਦੇ ਲਿੰਕ ਰੋਡ ਦੇ ਨੇੜੇ ਪੇਟਿੰਗ ਦੀ ਦੁਕਾਨ ਵਿੱਚ ਅੱਗ ਲੱਗੀ ਹੈ। ਜਾਣਕਾਰੀ ਮੁਤਾਬਕ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਦੁਕਾਨ ਵਿੱਚ ਪਿਆ ਸਿਲੰਡਰ ਵੀ ਅੱਗ ਦੀ ਝਪੇਟ ਵਿੱਚ ਆਉਣ ਕਾਰਨ ਫਟ ਗਿਆ। ਜਿਸ
PSEB ਵੱਲੋਂ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਵਾਰ ਮੁੰਡਿਆਂ ਨੇ ਮਾਰੀ ਬਾਜ਼ੀ
- by Preet Kaur
- April 30, 2024
- 0 Comments
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਹ ਪ੍ਰੀਖਿਆ ਮਾਰਚ ਮਹੀਨੇ ਵਿੱਚ ਲਈ ਗਈ ਸੀ। ਇਸ ਸਾਲ 12ਵੀਂ ਦੀ ਪ੍ਰੀਖਿਆ ਵਿੱਚ ਮੁੰਡਿਆਂ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਹਰ ਵਾਰ ਕੁੜੀਆਂ ਮੋਹਰੀ ਹੁੰਦੀਆਂ ਹਨ। ਪਰ ਇਸ ਵਾਰ ਪਹਿਲੇ ਤਿੰਨ ਸਥਾਨਾਂ ’ਤੇ ਮੁੰਡਿਆਂ ਨੇ ਬਾਜ਼ੀ ਮਾਰ ਲਈ ਹੈ। ਪ੍ਰੀਖਿਆ
