India Punjab Sports

IPL ਨਿਲਾਮੀ – ਪੰਜਾਬ ਕਿੰਗਸ ਨੇ ਅਰਸ਼ਦੀਪ ਸਿੰਘ ਨੂੰ 18 ਕਰੋੜ ’ਚ ਕੀਤਾ ਰਿਟੇਨ! ਸ਼੍ਰੇਅਸ ਨੂੰ ਦਿੱਤੇ 26.75 ਕਰੋੜ

ਬਿਉਰੋ ਰਿਪੋਰਟ: ਸਾਊਦੀ ਅਰਬ ਦੇ ਜੇਦਾਹ ਵਿੱਚ ਇੰਡੀਅਨ ਪ੍ਰੀਮੀਅਰ ਲੀਗ (IPL) 2025 ਲਈ ਮੇਗਾ ਨਿਲਾਮੀ ਸ਼ੁਰੂ ਹੋ ਗਈ ਹੈ। ਮੈਗਾ ਨਿਲਾਮੀ ਵਿੱਚ ਹਰਿਆਣਾ ਅਤੇ ਪੰਜਾਬ ਦੇ ਕਈ ਖਿਡਾਰੀਆਂ ਦੀ ਬੋਲੀ ਲਗਾਈ ਜਾਵੇਗੀ। ਅੱਜ ਪੰਜਾਬ ਕਿੰਗਜ਼ ਨੇ ਮੁਹਾਲੀ ਦੇ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ 18 ਕਰੋੜ ਰੁਪਏ ਵਿੱਚ ਖ਼ਰੀਦ ਲਿਆ ਹੈ। ਪੰਜਾਬ ਕਿੰਗਜ਼ ਨੇ ਰਾਈਟ ਟੂ ਮੈਚ

Read More
Punjab

ਅਕਾਲੀ ਦਲ ਦੀ ਸਰਕਾਰ ਤੇ ਚੋਣ ਕਮਿਸ਼ਨ ਤੋਂ ਵੱਡੀ ਮੰਗ! ਇਸ ਸਮੇਂ ਚੋਣਾਂ ਨਾ ਕਰਵਾਉਣ ਦੀ ਕੀਤੀ ਮੰਗ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਪੰਦਰਵਾੜੇ ਦੇ ਸਾਲਾਨਾ ਇਤਿਹਾਸਕ ਮੌਕੇ ਜੋ ਕਿ 15 ਦਸੰਬਰ ਤੋਂ 31 ਦਸੰਬਰ ਤੱਕ ਆਉਂਦੇ ਹਨ, ਇਸ ਦੌਰਾਨ ਸਥਾਨਕ ਸਰਕਾਰਾਂ ਦੀਆਂ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ

Read More
Punjab

ਬਿੱਟੂ ਦੇ ਬਿਆਨ ਨੇ ਭਖਾਈ ਸਿਆਸਤ! ਰਾਜੇ ਵੜਿੰਗ ਨੇ ਦੱਸਿਆ ਦਿਮਾਗੀ ਤੌਰ ਤੇ ਕਮਜ਼ੋਰ ਬੱਚਾ

ਬਿਉਰੋ ਰਿਪੋਰਟ –  ਗਿੱਦੜਬਾਹਾ ਜ਼ਿਮਨੀ ਚੋਣ (Gidderbaha By poll) ਦਾ ਨਤੀਜਾ ਆ ਗਿਆ ਹੈ ਅਤੇ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੱਡੀ ਜਿੱਤ ਦਰਜ ਕੀਤੀ ਹੈ। ਇਸ ਤੋਂ ਬਾਅਦ ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਅਤੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਇਕ ਬਿਆਨ ਸਾਹਮਣੇ ਆਇਆ ਹੈ, ਜਿਸ ਨੇ

Read More
Punjab

ਮਨਪ੍ਰੀਤ ਬਾਦਲ ਦੀ ਡਿੰਪੀ ਢਿੱਲੋਂ ਨੂੰ ਖਾਸ ਨਸੀਹਤ! ਰਾਜਾ ਵੜਿੰਗ ਬਾਰੇ ਵੀ ਕਹਿ ਵੱਡੀ ਗੱਲ

ਬਿਉਰੋ ਰਿਪੋਰਟ – ਮਨਪ੍ਰੀਤ ਬਾਦਲ ਨੇ ਗਿੱਦੜਬਾਹਾ ਜ਼ਿਮਨੀ ਚੋਣ ‘ਚ ਆਪਣੀ ਹਾਰ ਨੂੰ ਸਵੀਕਾਰ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕੀਤੀ ਹੈ।  ਉਨ੍ਹਾਂ ਨੇ ਗਿੱਦੜਬਾਹਾ ਦੇ ਲੋਕਾਂ ਦਾ ਉਨ੍ਹਾਂ ਨੂੰ ਵੋਟ ਪਾਉਣ ਲਈ ਧੰਨਵਾਦ ਕੀਤਾ। ਇੰਨਾ ਹੀ ਨਹੀਂ ਉਨ੍ਹਾਂ ਨੇ ਡਿੰਪੀ ਢਿੱਲੋਂ ਨੂੰ ਜਿੱਤ ਦੀ ਵਧਾਈ ਵੀ ਦਿੱਤੀ ਹੈ। ਇਸ ਦੇ ਨਾਲ ਹੀ ਅਮਰਿੰਦਰ ਸਿੰਘ

Read More
India

ਪ੍ਰਧਾਨ ਮੰਤਰੀ ਨੇ 116ਵੀਂ ਵਾਰ ਲੋਕਾਂ ਨਾਲ ਕੀਤੀ ਮਨ ਕੀ ਬਾਤ!

ਬਿਉਰੋ ਰਿਪੋਰਟ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨ ਕੀ ਬਾਤ ਰੇਡੀਓ ਸ਼ੋਅ ਦੇ 116ਵੇਂ ਐਪੀਸੋਡ ਵਿੱਚ ਲੋਕਾਂ ਨੂੰ ਸੰਬੋਧਨ ਕੀਤਾ ਹੈ। ਉਨ੍ਹਾਂ ਇਸ ਮੌਕੇ ਸਵਾਮੀ ਵਿਵੇਕਾਨੰਦ ਦੀ 162ਵੀਂ ਜਯੰਤੀ, ਐਨਸੀਸੀ ਦਿਵਸ, ਗੁਆਨਾ ਯਾਤਰਾ, ਲਾਇਬ੍ਰੇਰੀ ਵਰਗੇ ਮੁੱਦਿਆਂ ‘ਤੇ ਗੱਲ ਕੀਤੀ। ਪਿਛਲੀ ਵਾਰ ਦੀ ਤਰ੍ਹਾਂ ਪੀਐਮ ਮੋਦੀ ਨੇ ਕਿਹਾ ਕਿ ਸਾਨੂੰ ਲੋਕਾਂ ਨੂੰ ਵਾਰ-ਵਾਰ ਸਮਝਾਉਣਾ ਪੈਂਦਾ

Read More
India

ਮਹਾਰਾਸ਼ਟਰ ‘ਚ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਫਸਿਆ ਪੇਜ਼! ਵਿਰੋਧੀਆਂ ਲਈ ਚੁਟਕੀ

ਬਿਉਰੋ ਰਿਪੋਰਟ – ਮਹਾਰਾਸ਼ਟਰ (Maharasthra) ਵਿਚ ਭਾਜਪਾ, ਸ਼ਿਵ ਸੈਨੀ ਸਿੰਦੇ ਗੁੱਟ ਅਤੇ ਐਨਸੀਪੀ ਅਜੀਟ ਗੁੱਟ ਸਰਕਾਰ ਬਣਾਵੇਗੀ। ਇਸ ਗਠਜੋੜ ਨੇ 288 ਸੀਟਾਂ ਵਿਚੋਂ 230 ਸੀਟਾਂ ਜਿੱਤੀਆਂ ਹਨ। ਮਹਾਂਯੁਤੀ ਦੀ ਇਸ ਜਿੱਤ ਤੋਂ ਬਾਅਦ ਹੁਣ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੂੰ ਲੈ ਕੇ ਪੇਜ਼ ਫਸਦਾ ਨਜ਼ਰ ਆ ਰਿਹਾ ਹੈ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਨਤੀਜਿਆਂ ਤੋਂ

Read More