Punjab

ਫਤਿਹਗੜ੍ਹ ਸਾਹਿਬ ‘ਚ ਨੌਕਰ ਨਾਲ ਮਿਲ ਕੇ ਔਰਤ ਨੇ ਕੀਤਾ ਕਤਲ, ਪੁਲਿਸ ਨੇ 7 ਘੰਟਿਆਂ ‘ਚ ਸੁਲਝਾਇਆ ਕੇਸ

ਫਤਿਹਗੜ੍ਹ ਸਾਹਿਬ ‘ਚ ਪੈਸਿਆਂ ਦੇ ਲੈਣ-ਦੇਣ ਨਾਲ ਸਬੰਧਤ ਕਤਲ ਕਾਂਡ ਨੂੰ ਪੁਲਿਸ ਨੇ 7 ਘੰਟਿਆਂ ‘ਚ ਟਰੇਸ ਕਰ ਲਿਆ ਹੈ। ਔਰਤ ਨੇ ਇਹ ਕਤਲ ਆਪਣੇ ਨੌਕਰ ਨਾਲ ਮਿਲ ਕੇ ਕੀਤਾ ਹੈ। ਮਾਮਲੇ ‘ਚ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ ਹਰਵਿੰਦਰ ਕੌਰ ਵਾਸੀ ਰੰਧਾਵਾ ਕਲੋਨੀ ਅਤੇ ਉਸ ਦੇ ਨੌਕਰ ਦੀ ਪਛਾਣ

Read More
Lok Sabha Election 2024 Punjab Religion

ਵਿਵਾਦਿਤ ਬਿਆਨ ਮਗਰੋਂ ਕਾਂਗਰਸ ਪ੍ਰਧਾਨ ਦੀ ਪਤਨੀ ਨੇ ਜੋੜੇ ਹੱਥ, ਸੰਗਤ ਕੋਲੋਂ ਮੰਗੀ ਮੁਆਫ਼ੀ

ਬਿਉਰੋ ਰਿਪੋਰਟ – (Punjab Lok Sabha Election 2024) ਪੰਜਾਬ ਕਾਂਗਰਸ ਦੇ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਦੀ ਪਤਨੀ ਅੰਮ੍ਰਿਤਾ ਵੜਿੰਗ (Amrita Warring) ਨੇ ਆਪਣੇ ਵਿਵਾਦਤ ਬਿਆਨ ਲਈ ਪੰਥ ਕੋਲੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਆਪਣੇ ਆਧਿਕਾਰਿਤ ਐਕਸ ਹੈਂਡਲ ਤੋਂ ਵੀਡੀਓ ਪੋਸਟ ਕੀਤੀ ਹੈ, ਜਿਸ ਵਿੱਚ ਉਹ ਹੱਥ

Read More
Lok Sabha Election 2024 Punjab

ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਕਾਂਗਰਸ ‘ਚ ਸ਼ਾਮਲ

ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸੀਨੀਅਰ ਆਗੂਆਂ ਨੇ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਢਿੱਲੋਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ, ਢਿੱਲੋਂ ਦੀ ਪਤਨੀ ਅਤੇ ਪੁੱਤਰ ਵੀ ਮੌਜੂਦ ਸਨ। ਚਰਚਾ ਹੈ ਕਿ ਕਾਂਗਰਸ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ

Read More
India International

ਟਰੂਡੋ ਦੀ ਮੌਜੂਦਗੀ ਵਿੱਚ ਗਰਮਖਿਆਲੀ ਪੱਖੀ ਨਾਅਰੇਬਾਜ਼ੀ ਦਾ ਭਾਰਤ ਨੇ ਕੀਤਾ ਸਖ਼ਤ ਵਿਰੋਧ, ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਦਿੱਲੀ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਾਹਮਣੇ ਗਰਮਖਿਆਲੀ ਪੱਖੀ ਨਾਅਰੇਬਾਜ਼ੀ ਕਰਨ ‘ਤੇ ਭਾਰਤ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਹੈ। ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਭਾਰਤ ਨੇ ਸੋਮਵਾਰ ਨੂੰ ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਪ੍ਰਧਾਨ

Read More
Lok Sabha Election 2024 Punjab Religion

ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਘਰਵਾਲੀ ਨੂੰ ਸਖਤ ਤਾੜਨਾ, ਜਾਣੋ ਸਾਰਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸਖਤ ਨੋਟਿਸ ਲੈਂਦਿਆਂ ਸਖ਼ਤ ਤਾੜਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਿਆਸੀ ਆਗੂਆਂ ਵਲੋਂ ਰਾਜਨੀਤਕ ਹਿਤਾਂ ਲਈ ਗੁਰੂ ਸਾਹਿਬਾਨ ਦੇ ਨਾਵਾਂ ਅਤੇ

Read More
India

ਘਰ ਬੈਠੇ ਹੀ ਬੁੱਕ ਕਰ ਸਕਦੇ ਹੋ ਜਨਰਲ ਅਤੇ ਪਲੇਟਫਾਰਮ ਟਿਕਟ, ਜਾਣੋ ਪੂਰੀ ਪ੍ਰਕਿਰਿਆ

ਦਿੱਲੀ : ਯਾਤਰੀ ਹੁਣ ਯੂਟੀਐਸ ਆਨ ਮੋਬਾਈਲ ਐਪ ਰਾਹੀਂ ਕਿਤੇ ਵੀ ਆਮ ਯਾਤਰਾ ਟਿਕਟਾਂ ਅਤੇ ਪਲੇਟਫਾਰਮ ਟਿਕਟਾਂ ਬੁੱਕ ਕਰ ਸਕਦੇ ਹਨ। ਇਸ ਤੋਂ ਪਹਿਲਾਂ, ਯਾਤਰੀ ਆਪਣੀ ਮੋਬਾਈਲ ਲੋਕੇਸ਼ਨ ਤੋਂ 20 ਕਿਲੋਮੀਟਰ ਦੇ ਦਾਇਰੇ ਵਿੱਚ ਆਉਣ ਵਾਲੇ ਸਟੇਸ਼ਨਾਂ ਤੋਂ ਚੱਲਣ ਵਾਲੀਆਂ ਰੇਲ ਗੱਡੀਆਂ ਲਈ ਹੀ ਅਨਰਿਜ਼ਰਵਡ ਅਤੇ ਪਲੇਟਫਾਰਮ ਟਿਕਟਾਂ ਬੁੱਕ ਕਰ ਸਕਦੇ ਸਨ। ਹਾਲ ਹੀ ਵਿੱਚ,

Read More
India International

ਕੋਵਿਸ਼ੀਲਡ ਲੁਆਉਣ ਵਾਲਿਆਂ ਲਈ ਮਾੜੀ ਖ਼ਬਰ, ਕੰਪਨੀ ਨੇ ਮੰਨੀ ਸਾਈਡ ਇਫੈਕਟ ਦੀ ਗੱਲ

ਕੋਰੋਨਾ ਵਾਇਰਸ ਨੂੰ ਰੋਕਣ ਲਈ ਵਰਤੀ ਗਈ ਵੈਕਸੀਨ ਦੇ ਕਾਰਨ ਸਾਈਡ ਇਫੈਕਟ ਦੇ ਕਈ ਦਾਅਵਿਆਂ ਦੇ ਵਿਚਾਲੇ ਕੋਵਿਸ਼ੀਲਡ ਵੈਕਸੀਨ ਬਣਾਉਣ ਵਾਲੀ ਕੰਪਨੀ ਐਸਟ੍ਰਾਜੇਨੇਕਾ ਨੇ ਇੱਕ ਵੱਡਾ ਖੁਲਾਸਾ ਕੀਤਾ ਹੈ। ਕੰਪਨੀ ਨੇ ਅਦਾਲਤ ‘ਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ‘ਚ ਪਹਿਲੀ ਵਾਰ ਮੰਨਿਆ ਹੈ ਕਿ ਕੋਵਿਡ-19 ਵੈਕਸੀਨ ਖੂਨ ਦੇ ਜੰਮਣ ਵਰਗੇ ਸਾਈਡ ਇਫੈਕਟਾਂ ਦਾ ਕਾਰਨ ਬਣ ਸਕਦੀ

Read More
International

ਪੇਰੂ ‘ਚ ਵੱਡਾ ਬੱਸ ਹਾਦਸਾ, 25 ਦੀ ਮੌਤ, ਕਈ ਯਾਤਰੀ ਨਦੀ ‘ਚ ਰੁੜ੍ਹੇ

ਦੱਖਣੀ ਅਮਰੀਕਾ ਦੇ ਪੇਰੂ ‘ਚ ਸੋਮਵਾਰ ਨੂੰ ਇਕ ਬੱਸ ਦੇ ਖਾਈ ‘ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਬੱਸ ਵਿੱਚ 50 ਤੋਂ ਵੱਧ ਲੋਕ ਸਵਾਰ ਸਨ। ਇਹ ਘਟਨਾ ਉੱਤਰੀ ਪੇਰੂ ਵਿੱਚ ਵਾਪਰੀ। ਮੀਡੀਆ ਰਿਪੋਰਟਾਂ ਮੁਤਾਬਕ ਬੱਸ ਕਰੀਬ 200 ਮੀਟਰ (ਲਗਭਗ 650 ਫੁੱਟ) ਡੂੰਘੀ

Read More