Punjab

ਚੰਡੀਗੜ੍ਹ ਦੇ 13 ਪਿੰਡਾਂ ‘ਚ ਨਹੀਂ ਹੋ ਰਹੀ ਸਫ਼ਾਈ

ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਅਧੀਨ ਆਉਂਦੇ 13 ਪਿੰਡਾਂ ਵਿੱਚ ਸਫ਼ਾਈ ਨਹੀਂ ਹੋ ਰਹੀ ਹੈ। ਲੋਕਾਂ ਨੂੰ ਬਿਮਾਰੀ ਫੈਲਣ ਦਾ ਖਤਰਾ ਹੈ। ਨਗਰ ਨਿਗਮ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਇਸ ਨੂੰ ਲੈ ਕੇ ਲੋਕ ਕਾਫੀ ਚਿੰਤਤ ਹਨ। ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਨੇ ਵੀ ਇਹ ਮਾਮਲਾ ਨਗਰ ਨਿਗਮ ਕਮਿਸ਼ਨਰ ਕੋਲ ਉਠਾਇਆ

Read More
Punjab

ਜਗਰਾਓਂ ‘ਚ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਜਗਰਾਓ ‘ਚ ਇਕ ਔਰਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦਾ ਤਿੰਨ ਸਾਲ ਪਹਿਲਾਂ ਇਸੇ ਪਿੰਡ ਦੇ ਹੀ ਇੱਕ ਨੌਜਵਾਨ ਨਾਲ ਪ੍ਰੇਮ ਵਿਆਹ ਹੋਇਆ ਸੀ। ਫਾਹਾ ਲੈਣ ਤੋਂ ਪਹਿਲਾਂ ਔਰਤ ਦਾ ਡੇਢ ਸਾਲ ਦਾ ਬੇਟਾ ਆਪਣੀ ਗੋਦੀ ‘ਚ ਲੇਟ ਕੇ ਉੱਚੀ-ਉੱਚੀ ਰੋਣ ਲੱਗ ਪਿਆ ਅਤੇ ਉਸ ਨੇ ਆਪਣੇ ਮੋਬਾਈਲ ‘ਤੇ ਗਾਣਾ ਵਜਾ

Read More
Punjab

ਪੰਜਾਬ ‘ਚ ਅਗਲੇ 2 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿਚ ਮੁੜ ਤੋਂ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਅਗਲੇ 2 ਦਿਨਾਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਮੌਸਮ ਵਿਭਾਗ ਵੱਲੋਂ ਪ੍ਰਗਟਾਈ ਜਾ ਰਹੀ ਹੈ। IMD ਵੱਲੋਂ ਮੀਂਹ ਤੇ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ

Read More
Punjab

ਰੋਪੜ ‘ਚ ਵਾਪਰੇ ਦਰਦਨਾਕ ਹਾਦਸੇ ਵਿੱਚ ਪੰਜ ਮਜ਼ਦੂਰ ਦੱਬੇ, ਤਿੰਨ ਦੀ ਮੌਤ

ਰੂਪਨਗਰ ਦੀ ਪ੍ਰੀਤ ਕਲੋਨੀ ਵਿੱਚ ਇੱਕ ਘਰ ਦਾ ਲੈਂਟਰ ਚੁੱਕਣ ਵਿੱਚ ਰੁੱਝੇ ਹੋਏ ਮਜ਼ਦੂਰ ਲੈਂਟਰ ਡਿੱਗਣ ਕਾਰਨ ਹੇਠਾਂ ਦੱਬ ਗਏ। ਇਸ ਹਾਦਸੇ ਤੋਂ ਬਾਅਦ ਤੁਰੰਤ ਜੇਸੀਬੀ ਮਸ਼ੀਨ ਬੁਲਾਈ ਗਈ ਅਤੇ ਟੈਂਕਰ ਹੇਠਾਂ ਦੱਬੇ ਮਜ਼ਦੂਰਾਂ ਨੂੰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਦੀ ਟੀਮ ਨੇ ਮੌਕੇ ’ਤੇ ਪੁੱਜ ਕੇ

Read More
India Lok Sabha Election 2024

ਲੋਕ ਸਭਾ ਚੋਣਾਂ 2024 : 102 ਸੀਟਾਂ ‘ਤੇ ਵੋਟਿੰਗ ਸ਼ੁਰੂ, ਇਨ੍ਹਾਂ ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ

ਦਿੱਲੀ : ਭਾਰਤ ਵਿੱਚ 18ਵੀਂ ਲੋਕ ਸਭਾ (Lok Sabha Elections 2024) ਲਈ ਅੱਜ ਪਹਿਲੇ ਪੜਾਅ ਦੀ ਵੋਟਿੰਗ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ‘ਚ 21 ਸੂਬਿਆਂ ‘ਚ 102 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਤਾਮਿਲਨਾਡੂ ਦੀਆਂ ਸਾਰੀਆਂ 39 ਸੀਟਾਂ ‘ਤੇ ਪਹਿਲੇ ਪੜਾਅ ‘ਚ ਵੋਟਿੰਗ ਹੋ ਰਹੀ ਹੈ। ਪਹਿਲੇ ਪੜਾਅ ‘ਚ ਰਾਜਸਥਾਨ ਦੀਆਂ 12, ਉੱਤਰ ਪ੍ਰਦੇਸ਼

Read More
International

ਇਜ਼ਰਾਈਲ ਨੇ ਈਰਾਨ ‘ਤੇ ਕੀਤਾ ਹਮਲਾ, ਪਰਮਾਣੂ ਪਲਾਂਟ ‘ਤੇ ਮਿਜ਼ਾਈਲ ਦਾਗਣ ਦਾ ਦਾਅਵਾ

ਪੱਛਮੀ ਏਸ਼ੀਆ ਵਿੱਚ ਫੌਜੀ ਸੰਘਰਸ਼ ਦਾ ਡਰ ਲਗਾਤਾਰ ਵਧਦਾ ਜਾ ਰਿਹਾ ਹੈ। ਸੀਰੀਆ ‘ਚ ਈਰਾਨੀ ਦੂਤਘਰ ‘ਤੇ ਇਜ਼ਰਾਈਲ ਦੇ ਸ਼ੱਕੀ ਹਵਾਈ ਹਮਲੇ ਤੋਂ ਬਾਅਦ ਸਥਿਤੀ ਹੋਰ ਖਰਾਬ ਹੋ ਗਈ ਹੈ। ਈਰਾਨ ਨੇ ਹਾਲ ਹੀ ‘ਚ ਦਰਜਨਾਂ ਡਰੋਨ ਅਤੇ ਮਿਜ਼ਾਈਲਾਂ ਨਾਲ ਇਜ਼ਰਾਈਲ ‘ਤੇ ਹਮਲਾ ਕੀਤਾ ਸੀ। ਹੁਣ ਇਜ਼ਰਾਈਲ ਵੱਲੋਂ ਈਰਾਨ ‘ਤੇ ਮਿਜ਼ਾਈਲ ਹਮਲੇ ਦੀਆਂ ਖ਼ਬਰਾਂ ਸਾਹਮਣੇ

Read More
India Punjab Sports

ਨੀਤਾ ਅੰਬਾਨੀ ਆਈਪੀਐਲ ਮੈਚ ਦੌਰਾਨ ਹਰਿਮੰਦਰ ਸਾਹਿਬ ਪਹੁੰਚੀ, ਐਮਆਈ ਦੀ ਜਿੱਤ ਲਈ ਕੀਤੀ ਅਰਦਾਸ

ਅੰਮ੍ਰਿਤਸਰ : ਮੁੰਬਈ ਇੰਡੀਅਨਜ਼ (MI) ਅਤੇ ਪੰਜਾਬ ਕਿੰਗਜ਼ 11 ਵਿਚਕਾਰ ਮੋਹਾਲੀ ਸਟੇਡੀਅਮ ਦੇਗੜ੍ਹ ‘ਚ ਚੱਲ ਰਹੇ ਮੈਚ ਦੌਰਾਨ ਨੀਤਾ ਅੰਬਾਨੀ ਅਚਾਨਕ ਅੰਮ੍ਰਿਤਸਰ ਪਹੁੰਚ ਗਈ। ਇੱਥੇ ਨੀਤਾ ਅੰਬਾਨੀ ਨੇ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਆਪਣੀ ਟੀਮ ਲਈ ਅਰਦਾਸ ਕੀਤੀ। ਇਹ ਪਹਿਲੀ ਵਾਰ ਨਹੀਂ ਹੈ, ਪਿਛਲੇ ਆਈਪੀਐਲ ਸੀਜ਼ਨ ਵਿੱਚ ਵੀ ਨੀਟਾ ਚੰਡੀਗੜ੍ਹ ਵਿੱਚ ਮੈਚ ਅੱਧ ਵਿਚਾਲੇ ਛੱਡ

Read More
India Punjab

ਸ਼ੰਭੂ ਸਟੇਸ਼ਨ ਦੇ ਰੇਲਵੇ ਟ੍ਰੈਕ ‘ਤੇ ਕਿਸਾਨਾਂ ਦੇ ਧਰਨੇ ਦਾ ਤੀਜਾ ਦਿਨ, ਕਈ ਟ੍ਰੇਨਾਂ ਹੋਈਆਂ ਪ੍ਰਭਾਵਿਤ

ਅੱਜ ਸ਼ੁੱਕਰਵਾਰ ਨੂੰ ਪੰਜਾਬ ਦੇ ਸ਼ੰਭੂ ਰੇਲਵੇ ਸਟੇਸ਼ਨ ( railway track of Shambhu station)  ‘ਤੇ ਕਿਸਾਨਾਂ ਦੇ ਧਰਨੇ ( farmers’ strike ) ਦਾ ਤੀਜਾ ਦਿਨ ਹੈ। ਕਿਸਾਨਾਂ ਨੇ ਰੇਲਵੇ ਟਰੈਕ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਇਸ ਟ੍ਰੈਕ ਦੇ ਜਾਮ ਕਾਰਨ ਯੂਪੀ, ਦਿੱਲੀ ਅਤੇ ਹਰਿਆਣਾ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਜਾਣ ਵਾਲੀਆਂ ਸਾਰੀਆਂ ਟਰੇਨਾਂ ਪ੍ਰਭਾਵਿਤ

Read More
India International Punjab Video

ਬਦਲਾ ਲੈਣ ਲਈ ਸਿਪਾਹੀ ਦੀ ਨੌਕਰੀ ਛੱਡੀ | ਪਾਸ ਕੀਤਾ UPSC ਦਾ ਟੈਸਟ | THE KHALAS TV -VIDEO

ਬਦਲਾ ਲੈਣ ਲਈ ਸਿਪਾਹੀ ਦੀ ਨੌਕਰੀ ਛੱਡੀ | ਪਾਸ ਕੀਤਾ UPSC ਦਾ ਟੈਸਟ | THE KHALAS TV -VIDEO

Read More
India

EVM ‘ਤੇ VVPAT ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਜਾਣੋ ਕੀ ਹੋਇਆ

ਦੇਸ਼ ਵਿੱਚ ਈਵੀਐਮ ਰਾਹੀਂ ਚੋਣਾਂ ਕਰਵਾਉਣ ‘ਤੇ ਹਮੇਸ਼ਾ ਸਵਾਲ ਉੱਠਦੇ ਰਹਿੰਦੇ ਹਨ। ਵਿਰੋਧੀ ਧਿਰਾਂ ਵੀ ਲਗਾਤਾਰ ਇਸ ਦਾ ਵਿਰੋਧ ਕਰ ਰਹੀਆਂ ਹਨ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਵੋਟਾਂ ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (VVPAT) ਸਲਿੱਪਾਂ ਦੀ 100% ਕਰਾਸ-ਚੈਕਿੰਗ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ

Read More