Punjab

ਗੋਲੀ ਲੱਗਣ ਕਾਰਨ ਇਕ ਦੀ ਹੋਈ ਮੌਤ, ਪਰਿਵਾਰ ਨੇ ਦਿੱਤਾ ਧਰਨਾ

ਗੁਰਦਾਸਪੁਰ ‘ਚ ਕਣਕ ਟਰੱਕ ਵਿੱਚੋਂ ਉਤਾਰਨ ਨੂੰ ਲੈ ਕੇ ਟਰੱਕ ਡਰਾਈਵਰਾਂ ਦਾ ਝਗੜਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਗੋਲੀ ਚੱਲਣ ਦੀ ਵੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਧਿਰ ਨੇ ਕਮਿਸ਼ਨ ਏਜੰਟ ਨੂੰ ਬੁਲਾਇਆ ਜਿਸ ਨੇ ਮੌਕੇ ‘ਤੇ ਪਹੁੰਚ ਕੇ ਦੂਜੀ ਧਿਰ ਦੇ ਡਰਾਈਵਰ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਡਰਾਈਵਰ

Read More
India Lok Sabha Election 2024 Poetry

ਰਾਜਨਾਥ ਦਾ ਚੋਣਾਂ ਨੂੰ ਲੈ ਕੇ ਆਇਆ ਵੱਡਾ ਬਿਆਨ, ਬਠਿੰਡਾ ‘ਚ ਕੀਤੀ ਰੈਲੀ

ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਪੂਰਾ ਜੋਰ ਲਗਾਇਆ ਹੋਇਆ ਹੈ। ਭਾਜਪਾ ਦੇ ਸੀਨੀਅਰ ਲੀਡਰ ਪੰਜਾਬ ਆ ਕੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬਠਿੰਡਾ ਵਿੱਚ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਦੌਰਾਨ ਵੱਡਾ ਬਿਆਨ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਹੁਣ ਅਸੀਂ ਦੇਸ਼

Read More
India

ਚੰਡੀਗੜ੍ਹ ’ਚ ਸਬ-ਇੰਸਪੈਕਟਰ ਸਣੇ 3 ਪੁਲਿਸ ਮੁਲਾਜ਼ਮ ਬਰਖ਼ਾਸਤ! ਕਾਰਨ ਸੁਣ ਉੱਡ ਜਾਣਗੇ ਹੋਸ਼

ਚੰਡੀਗੜ੍ਹ ਪੁਲਿਸ ਵਿਭਾਗ ਨੇ ਸਬ-ਇੰਸਪੈਕਟਰ ਸਮੇਤ 2 ASI ਬਰਖ਼ਾਸਤ ਕਰ ਦਿੱਤੇ ਹਨ। ਇਨ੍ਹਾਂ ਵਿੱਚ ਸਬ ਇੰਸਪੈਕਟਰ ਬਲਵਿੰਦਰ ਸਿੰਘ, ਏਐਸਆਈ ਹਰਮੀਤ ਸਿੰਘ, ਏਐਸਆਈ ਪਰਮਜੀਤ ਸਿੰਘ ਸ਼ਾਮਲ ਹਨ। ਰਿਸ਼ਵਤ ਦੇ ਮਾਮਲੇ ਵਿੱਚ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਅਪ੍ਰੈਲ ਮਹੀਨੇ ਵਿੱਚ

Read More
Punjab

ਪੰਜਾਬ ਦੀ ਲੜਕੀ ਨੇ ਸੂਬੇ ਦਾ ਕੀਤਾ ਨਾਮ ਰੌਸ਼ਨ, ਜਿੱਤਿਆ ਗੋਲਡ ਮੈਡਲ

ਪੰਜਾਬ ਦੀਆਂ ਲੜਕੀਆਂ ਮੁੰਡਿਆਂ ਨਾਲੋਂ ਕਿਸੇ ਵੀ ਖੇਤਰ ਵਿੱਚੋਂ ਘੱਟ ਨਹੀਂ ਹਨ। ਇਸ ਦੀ ਤਾਜ਼ਾ ਮਿਸਾਲ ਮੂਨਕ ਦੀ ਲੜਕੀ ਤਾਨੀਆ ਸੈਣੀ ਨੇ ਪੇਸ਼ ਕੀਤੀ ਹੈ। ਤਾਨੀਆ ਸੈਣੀ ਨੇ ਏਸ਼ੀਅਨ ਯੋਗਾ ਚੈਂਪੀਅਨਸ਼ਿਪ ਬੈਂਕਾਕ (ਥਾਈਲੈਂਡ) ਮਈ 2024 ’ਚ ਪੰਜਾਬ ਦੀ ਮੇਜਬਾਨੀ ਕਰਕੇ ਗੋਲਡ ਮੈਡਲ ਜਿੱਤਿਆ ਹੈ। ਤਾਨੀਆ ਦੀ ਇਸ ਉਪਲੱਬਧੀ ਨੇ ਪੰਜਾਬ ਦਾ ਨਾਮ ਉੱਚਾ ਕੀਤਾ ਹੈ।

Read More
Khetibadi Lok Sabha Election 2024 Punjab

ਬੀਜੇਪੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ! ‘ਖੇਤੀ ਮੁੱਦਿਆਂ ’ਤੇ ਗੱਲਬਾਤ ਕਰਨ ਲਈ ਸਾਡੇ ਦਰਵਾਜ਼ੇ ਕਿਸਾਨਾਂ ਲਈ ਖੁੱਲ੍ਹੇ’

ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਕਹਿਣਾ ਹੈ ਕਿ ਭਾਜਪਾ ਅੰਦੋਲਨ ਕਰ ਰਹੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਹ ਬੀਤੇ ਦਿਨ (ਸ਼ਨੀਵਾਰ, 25 ਮਈ) ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਸਨ। ਉਨ੍ਹਾਂ ਮਨਿੰਦਰਜੀਤ ਸਿੰਘ ਸਿਰਸਾ ਸਮੇਤ

Read More
Punjab

ਬੀਐਸਐਫ ਨੂੰ ਮਿਲੀ ਕਾਮਯਾਬੀ, ਡਰੋਨ ਅਤੇ ਹੈਰੋਇਨ ਕੀਤੀ ਬਰਾਮਦ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਪਾਕਿਸਤਾਨ ਨਿੱਤ ਦਿਨ ਹੀ ਕੋਈ ਨਾ ਕੋਈ ਮਾੜੀ ਹਰਕਤ ਕਰਦਾ ਰਹਿੰਦਾ ਹੈ। ਬਾਰਡਰ ‘ਤੇ ਤਾਇਨਾਤ ਬੀਐਸਐਫ ਨੇ ਇਕ ਵਾਰ ਫਿਰ ਪਾਕਿਸਤਾਨ ਦੀ ਹਰਕਤ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ ਗੁਰਦਾਸਪੁਰ ਦੇ ਤਲਵੰਡੀ ਵਿਰਕ ਦੇ ਖੇਤਾਂ ਵਿੱਚੋਂ ਡਰੋਨ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਕ ਸਰਹੱਦੀ ਚੌਕੀ ਚੰਦੂ

Read More
India Lok Sabha Election 2024

ਛੇਵੇਂ ਗੇੜ ’ਚ ਵੋਟਰਾਂ ਨੇ ਨਹੀਂ ਦਿਖਾਈ ਦਿਲਚਸਪੀ

ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਦੌਰਾਨ ਅੱਜ 58 ਹਲਕਿਆਂ ’ਚ 61.11 ਫ਼ੀਸਦ ਵੋਟਰਾਂ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਪੱਛਮੀ ਬੰਗਾਲ ਦੀਆਂ ਅੱਠ ਸੀਟਾਂ ’ਤੇ ਰਿਕਾਰਡ 79.4 ਫ਼ੀਸਦ ਵੋਟਿੰਗ ਹੋਈ ਪਰ ਹਿੰਸਾ ’ਚ ਦੋ ਵਿਅਕਤੀ ਮਾਰੇ ਗਏ। ਕਈ ਥਾਵਾਂ ’ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ ਨੁਕਸ ਕਾਰਨ ਵੋਟਾਂ ਪੈਣ ਦੇ ਅਮਲ ’ਚ ਦੇਰੀ ਹੋਈ।

Read More