ਭਾਰਤੀਆਂ ਨੂੰ ਰੂਸ-ਯੂਕਰੇਨ ਜੰਗ ‘ਚ ਭੇਜਣ ਵਾਲੇ 4 ਦੋਸ਼ੀ ਗ੍ਰਿਫਤਾਰ
- by Gurpreet Singh
- May 8, 2024
- 0 Comments
ਭਾਰਤੀਆਂ ਨੂੰ ਧੋਖੇ ਨਾਲ ਰੂਸ-ਯੂਕਰੇਨ ਜੰਗ ਵਿੱਚ ਭੇਜਣ ਦੇ ਮਾਮਲੇ ਵਿੱਚ ਸੀਬੀਆਈ ਨੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਤਿੰਨ ਭਾਰਤ ਦੇ ਹਨ, ਜਦੋਂ ਕਿ ਇੱਕ ਰੂਸ ਦੇ ਰੱਖਿਆ ਮੰਤਰਾਲੇ ਵਿੱਚ ਕੰਮ ਕਰਨ ਵਾਲਾ ਅਨੁਵਾਦਕ ਹੈ। ਉਸ ਨੂੰ 24 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ। ਗ੍ਰਿਫਤਾਰ
ਲੁਧਿਆਣਾ ‘ਚ ਇੰਸਟਾਗ੍ਰਾਮ ਨੂੰ ਲੈ ਕੇ ਆਪਸ ਵਿਚ ਲੜੇ ਪਤੀ-ਪਤਨੀ, ਪਾੜੇ ਸਿਰ
- by Gurpreet Singh
- May 8, 2024
- 0 Comments
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ‘ਚ ਬੀਤੀ ਰਾਤ ਹੰਗਾਮਾ ਹੋ ਗਿਆ। ਇਕ ਘਰ ਵਿੱਚ ਪਤੀ-ਪਤਨੀ ਦਾ ਝਗੜਾ ਇੰਨਾ ਵੱਧ ਗਿਆ ਕਿ ਦੋਵੇਂ ਆਪਸ ਵਿੱਚ ਲੜ ਪਏ। ਲੜਾਈ ‘ਚ ਪਤਨੀ ਅਤੇ ਉਸ ਦੀ ਡੇਢ ਸਾਲ ਦੀ ਬੇਟੀ ਜ਼ਖ਼ਮੀ ਹੋ ਗਏ, ਜਦਕਿ ਦੂਜੇ ਪਾਸੇ ਉਸ ਦਾ ਪਤੀ ਅਤੇ ਸੱਸ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ
ਏਅਰ ਇੰਡੀਆ ਦੀ ਉਡਾਣ ਭਰਨ ਜਾ ਰਹੇ ਹੋ ਸਾਵਧਾਨ, 70 ਉਡਾਣਾਂ ਰੱਦ ਕਰਨੀਆਂ ਪਈਆਂ, ਜਾਣੋ ਵਜ੍ਹਾ
- by Gurpreet Singh
- May 8, 2024
- 0 Comments
ਦਿੱਲੀ : ਜੇਕਰ ਤੁਸੀਂ ਵੀ ਏਅਰ ਇੰਡੀਆ ਰਾਹੀਂ ਟਿਕਟ ਬੁੱਕ ਕਰਵਾਈ ਹੈ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਦਰਅਸਲ ਇਸ ਏਅਰਲਾਈਨ ਨੂੰ ਆਪਣੀਆਂ 70 ਉਡਾਣਾਂ ਰੱਦ ਕਰਨੀਆਂ ਪਈਆਂ ਹਨ। ਦਰਅਸਲ, ਏਅਰਲਾਈਨਜ਼ ਦੇ ਕਈ ਮੈਂਬਰ ਮਾਸ ਸਿਕ ਲੀਵ ‘ਤੇ ਚਲੇ ਗਏ ਹਨ, ਜਿਸ ਕਾਰਨ ਕੰਪਨੀ ਨੂੰ ਇਹ ਕਦਮ ਚੁੱਕਣਾ ਪਿਆ ਹੈ। ਸੂਤਰਾਂ ਅਨੁਸਾਰ ਸਿਵਲ
ਭਾਰਤ ‘ਚ ਸਵੇਰੇ ਹੀ ਹਿੱਲੀ ਧਰਤੀ, ਇਸ ਸੂਬੇ ‘ਚ ਆਇਆ ਭੂਚਾਲ, ਜਾਣੋ ਕਿੰਨੀ ਸੀ ਤੀਬਰਤਾ
- by Gurpreet Singh
- May 8, 2024
- 0 Comments
ਭਾਰਤ ਦੀ ਧਰਤੀ ਇੱਕ ਵਾਰ ਫਿਰ ਹਿੱਲ ਰਹੀ ਹੈ। ਅਰੁਣਾਚਲ ਪ੍ਰਦੇਸ਼ ‘ਚ ਬੁੱਧਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਕਿਹਾ ਕਿ ਅੱਜ ਯਾਨੀ ਬੁੱਧਵਾਰ ਤੜਕੇ 4:55 ਵਜੇ ਅਰੁਣਾਚਲ ਪ੍ਰਦੇਸ਼ ਦੇ ਲੋਅਰ ਸੁਬਨਸਿਰੀ ‘ਚ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 3.1 ਮਾਪੀ ਗਈ। ਇਸ ਭੂਚਾਲ ਕਾਰਨ ਹੁਣ
ਪੰਜਾਬ ਤੇ ਚੰਡੀਗੜ੍ਹ ’ਚ 9 ਤੋਂ 12 ਮਈ ਤਕ ਮੀਂਹ ਪੈਣ ਦੀ ਸੰਭਾਵਨਾ
- by Gurpreet Singh
- May 8, 2024
- 0 Comments
ਉੱਤਰ-ਪੱਛਮੀ ਭਾਰਤ ਵਿੱਚ ਇਸ ਹਫਤੇ ਦੇ ਅੰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਥੋਂ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਉੱਤਰੀ ਪੱਛਮੀ ਭਾਰਤ ਵਿਚ ਪੱਛਮੀ ਗੜਬੜੀ ਕਾਰਨ 9 ਮਈ ਤੋਂ ਮੌਸਮ ਬਦਲੇਗਾ। ਭਾਰਤ ਦੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 9 ਤੋਂ
AstraZeneca ਦੁਨੀਆ ਭਰ ਤੋਂ ਵਾਪਸ ਲੈ ਰਹੀ ਹੈ ਕੋਰੋਨਾ ਵੈਕਸੀਨ, ਨਵੇਂ ਖੁਲਾਸਿਆਂ ਕਾਰਨ ਹੋਏ ਹੰਗਾਮੇ ਤੋਂ ਬਾਅਦ ਕੰਪਨੀ ਦਾ ਵੱਡਾ ਕਦਮ – ਰਿਪੋਰਟ
- by Gurpreet Singh
- May 8, 2024
- 0 Comments
AstraZeneca ਦੁਆਰਾ ਵਿਕਸਤ ਕਰੋਨਾ ਵਾਇਰਸ ਵੈਕਸੀਨ ਨੂੰ ਲੈ ਕੇ ਹੰਗਾਮੇ ਦਰਮਿਆਨ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਪ੍ਰਮੁੱਖ ਫਾਰਮਾਸਿਊਟੀਕਲ ਨਿਰਮਾਤਾ ਕੰਪਨੀ ਹੁਣ ਪੂਰੀ ਦੁਨੀਆ ਤੋਂ ਆਪਣੀ ਵੈਕਸੀਨ ਵਾਪਸ ਲੈ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਫਾਰਮਾਸਿਊਟੀਕਲ ਕੰਪਨੀ AstraZeneca ਨੇ ਅਦਾਲਤ ਵਿੱਚ ਵੈਕਸੀਨ ਦੇ ਖਤਰਨਾਕ ਮਾੜੇ ਪ੍ਰਭਾਵਾਂ ਨੂੰ ਸਵੀਕਾਰ ਕੀਤਾ ਸੀ। ਇਸ
PM ਮੋਦੀ ਦੇ ਬਿਆਨ ‘ਤੇ ਕਾਂਗਰਸ ਦੇ ਸਾਬਕਾ CM ਚੰਨੀ ਦਾ ਜਵਾਬ
- by Gurpreet Singh
- May 8, 2024
- 0 Comments
ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਵਿਵਾਦਿਤ ਬਿਆਨ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਟਿੱਪਣੀ ਤੋਂ ਬਾਅਦ ਸੂਬੇ ‘ਚ ਸਿਆਸਤ ਗਰਮਾ ਗਈ ਹੈ। ਹੁਣ ਇਸ ਬਾਰੇ ਚੰਨੀ ਨੇ ਕਿਹਾ ਕਿ ਪਾਕਿਸਤਾਨ ਨੂੰ ਦੋ
ਭਾਜਪਾ ਉਮੀਦਵਾਰ IAS ਪਰਮਪਾਲ ਦੇ ਅਸਤੀਫੇ ‘ਚ ‘ਅੜਿੱਕਾ’, ਪੰਜਾਬ ਸਰਕਾਰ ਨੇ ਤੁਰੰਤ ਜੁਆਇਨ ਕਰਨ ਦੇ ਦਿੱਤੇ ਹੁਕਮ
- by Gurpreet Singh
- May 8, 2024
- 0 Comments
ਪੰਜਾਬ ਦੇ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਪਰਮਪਾਲ ਕੌਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਹੁਕਮਾਂ ਦੇ ਬਾਵਜੂਦ ਵੀ.ਆਰ.ਐਸ. ਦੀ ਅਰਜ਼ੀ ਕੇਂਦਰ ਤੋਂ ਮਨਜ਼ੂਰ ਕਰਵਾ ਕੇ ਭਾਜਪਾ ਉਮੀਦਵਾਰ ਬਣੀ ਪਰਮਪਾਲ ਕੌਰ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਸਰਕਾਰ ਇਸ ਮਾਮਲੇ
‘ਆਪ’ ਆਗੂ ‘ਤੇ ਹੋਇਆ ਹਮਲਾ, ਹਸਪਤਾਲ ਕਰਵਾਇਆ ਦਾਖਲ
- by Manpreet Singh
- May 7, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਸਖ਼ਤ ਬੰਦੋਬਸਤ ਕੀਤਾ ਗਏ ਹਨ, ਚੱਪੇ-ਚੱਪੇ ਤੇ ਪੁਲਿਸ ਦੇ ਨਾਲ ਫੌਜ ਦੇ ਜਵਾਨ ਵੀ ਤਾਇਨਾਤ ਹਨ। ਇਸ ਦੇ ਬਾਵਜੂਦ ਫਤਿਹਗੜ੍ਹ ਚੂੜੀਆਂ ਵਿੱਚ ‘ਆਪ’ ਆਗੂ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਫਤਿਹਗੜ੍ਹ ਚੂੜੀਆਂ ‘ਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਆਸ਼ੂ ਵਰਮਾ ਦੇ ਘਰ
