ਆਟੋ-ਚਾਲਕ ਦੀ ਲਾਪਰਵਾਹੀ ਪੈ ਗਈ ਭਾਰੀ, 8 ਸਾਲਾ ਬੱਚੀ ਦੀ ਮੌਤ
- by Preet Kaur
- May 13, 2024
- 0 Comments
ਹਰਿਆਣਾ ਵਿੱਚ ਪਾਣੀਪਤ ਦੇ ਪਿੰਡ ਉਗਰਾਖੇੜੀ ’ਚ ਇੱਕ ਆਟੋ ਚਾਲਕ ਨੇ ਆਟੋ ਪਿੱਛੇ ਕਰਦਿਆਂ 8 ਸਾਲਾ ਬੱਚੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਛੋਟੀ ਬੱਚੀ ਗੰਭੀਰ ਜ਼ਖ਼ਮੀ ਹੋ ਗਈ। ਉਸ ਦੀ ਗਰਦਨ ਤੇ ਛਾਤੀ ਉੱਤੇ ਗੰਭੀਰ ਸੱਟਾਂ ਲੱਗੀਆਂ। ਬੱਚੀ ਦੇ ਮਾਪੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲੈ ਕੇ ਜਾਣ ਲੱਗੇ ਪਰ ਰਸਤੇ ਵਿੱਚ
ਭਾਜਪਾ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ
- by Manpreet Singh
- May 13, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਜ਼ੋਰਾ ਸ਼ੋਰਾ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਭਾਜਪਾ ਵੱਲੋਂ ਵੀ ਕਮਰ ਕੱਸਦਿਆਂ ਹੋਇਆਂ ਪੰਜਾਬ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਨਿਤਿਨ
‘ਆਪ’ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ
- by Manpreet Singh
- May 13, 2024
- 0 Comments
ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ‘ਆਪ’ ਵੱਲੋਂ ਅੱਜ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਲਈ ਆਪਣੇ ਸਟਾਰ ਪ੍ਰਚਾਰਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਕੁੱਲ 40 ਲੀਡਰਾਂ ਨੂੰ ਪੰਜਾਬ ਵਿੱਚ ਪ੍ਰਚਾਰ ਕਰਨ ਦਾ ਜਿੰਮਾ ਸੌਂਪਿਆ ਹੈ। ਜਾਰੀ ਇਸ ਲਿਸਟ ਵਿੱਚ ਅਰਵਿੰਦ ਕੇਜਰੀਵਾਲ ਅਤੇ
ਚੰਨੀ ਵਿਵਾਦ ’ਤੇ ਬੀਬੀ ਜਗੀਰ ਕੌਰ- “ਮੈਂ ਤਾਂ ਚੰਨੀ ਬਾਰੇ ਕੁੱਝ ਨਹੀਂ ਬੋਲੀ, ਨਾ ਕੋਈ ਸ਼ਿਕਾਇਤ ਕੀਤੀ, ਵੁਮੈਨ ਕਮਿਸ਼ਨ ਨੇ ਚੰਨੀ ਨੂੰ ਕਿਸ ਗੱਲ ਦਾ ਨੋਟਿਸ ਜਾਰੀ ਕੀਤਾ?”
- by Preet Kaur
- May 13, 2024
- 0 Comments
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਅਕਾਲ ਦਲ ਆਗੂ ਬੀਬੀ ਜਗੀਰ ਕੌਰ ਦੀ ਵਾਇਰਲ ਵੀਡੀਓ ਨੂੰ ਲੈ ਕੇ ਵਿਵਾਦ ਖੜਾ ਹੋਣ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅੱਜ ਇਸ ਦਾ ਸਖ਼ਤ ਨੋਟਿਸ ਲੈਂਦਿਆਂ DGP ਪੰਜਾਬ ਨੂੰ ਪੱਤਰ ਲਿਖਿਆ ਹੈ ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮਹਿਲਾ ਕਮਿਸ਼ਨ ਨੇ DGP ਨੂੰ ਕੱਲ੍ਹ ਦੁਪਹਿਰ 2 ਵਜੇ
ਕਿਡਨੀ ਟਰਾਂਸਪਲਾਂਟ ਕਰਵਾਉਣ ਵਾਲੇ ਵਿਅਕਤੀ ਦੀ ਹੋਈ ਮੌਤ, ਲਗਾਈ ਸੀ ਸੂਰ ਦੀ ਕਿਡਨੀ
- by Manpreet Singh
- May 13, 2024
- 0 Comments
ਅੱਜ ਦੇ ਯੁੱਗ ਵਿੱਚ ਸਭ ਕੁੱਝ ਸੰਭਵ ਹੈ, ਇਨਸਾਨ ਦੇ ਸਰੀਰ ਵਿੱਚ ਜਾਨਵਰਾਂ ਦੇ ਅੰਗ ਵੀ ਲਗਾਏ ਜਾ ਰਹੇ ਹਨ। ਦੋ ਮਹਿਨੇ ਪਹਿਲਾਂ ਇਕ ਇਨਸਾਨ ਦੇ ਸਰੀਰ ਵਿੱਚ ਸੂਰ ਦੀ ਕਿਡਨੀ ਲਗਾਈ ਗਈ ਸੀ। ਉਸ ਵਿਅਕਤੀ ਦੀ ਮੌਤ ਹੋ ਗਈ ਹੈ। 62 ਸਾਲਾ ਰਿਚਰਡ ਸਲੇਮੈਨ ਦੀ ਕਿਡਨੀ ਟਰਾਂਸਪਲਾਂਟ ਕੀਤੀ ਗਈ ਸੀ। ਉਸ ਦੇ ਪਰਿਵਾਰ ਨੇ
ਵਲਾਦੀਮੀਰ ਪੁਤਿਨ ਦਾ ਵੱਡਾ ਐਕਸ਼ਨ, ਰੱਖਿਆ ਮੰਤਰੀ ਨੂੰ ਅਹੁਦੇ ਤੋਂ ਹਟਾਇਆ
- by Manpreet Singh
- May 13, 2024
- 0 Comments
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੇਸ਼ ਦੇ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਸਰਗੇਈ ਦੀ ਥਾਂ ‘ਤੇ ਆਂਦਰੇਈ ਬੇਲੋਸੂ ਨੂੰ ਦੇਸ਼ ਦਾ ਨਵਾਂ ਰੱਖਿਆ ਮੰਤਰੀ ਨਿਯੁਕਤ ਕੀਤਾ ਗਿਆ ਹੈ। ਬੇਲੋਸੂ ਇਸ ਤੋਂ ਪਹਿਲਾਂ ਉਪ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਹਨ। ਪੁਤਿਨ ਦਾ ਇਹ ਫੈਸਲਾ ਉਨ੍ਹਾਂ ਦੇ ਪੰਜਵੇਂ ਕਾਰਜਕਾਲ ਦੀ ਸ਼ੁਰੂਆਤ
ਓਵੈਸੀ ਖ਼ਿਲਾਫ਼ ਚੋਣ ਲੜ ਰਹੀ ਭਾਜਪਾ ਉਮੀਦਵਾਰ ਮਾਧਵੀ ਲਤਾ ‘ਤੇ ਮਾਮਲਾ ਹੋਇਆ ਦਰਜ
- by Manpreet Singh
- May 13, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਕਈ ਸੂਬਿਆਂ ਵਿੱਚ ਵੋਟਾਂ ਪੈ ਚੁੱਕੀਆਂ ਹਨ ਅਤੇ ਕਈਆਂ ਵਿੱਚ ਪੈ ਰਹੀਆਂ ਹਨ। ਇਸ ਦੌਰਾਨ ਕਈ ਲੀਡਰ ਵਿਵਾਦਾਂ ਵਿੱਚ ਵੀ ਘਿਰਦੇ ਨਜ਼ਰ ਆ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਹੈਦਰਾਬਾਦ ਤੋਂ ਸਾਹਮਣੇ ਆਇਆ ਹੈ, ਜਿੱਥੇ ਏਆਈਐਮਆਈਐਮ ਮੁਖੀ ਅਸਦੁਦੀਨ ਓਵੈਸੀ ਖ਼ਿਲਾਫ਼ ਚੋਣ ਲੜ ਰਹੀ ਭਾਜਪਾ ਉਮੀਦਵਾਰ ਮਾਧਵੀ ਲਤਾ ਨੇ ਇੱਕ
