Lok Sabha Election 2024 Punjab

ਦੋ ਵਾਰ ਟਿਕਟ ਕੱਟੇ ਜਾਣ ’ਤੇ ਭਾਵੁਕ ਹੋਏ ਵਿਜੇ ਸਾਂਪਲਾ, ਰਸਤਾ ਬਦਲਣ ਦੇ ਦਿੱਤੇ ਸੰਕੇਤ!

ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਚੱਲਦਿਆਂ ਵੱਖ-ਵੱਖ ਪਾਰਟੀਆਂ ਆਪੋ-ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰ ਰਹੀਆਂ ਹਨ। ਇਸ ਵਾਰ ਕਈਆਂ ਦੀ ਟਿਕਟ ਕੱਟੀ ਗਈ ਹੈ। ਇਨ੍ਹਾਂ ਵਿੱਚ ਬੀਜੇਪੀ ਲੀਡਰ ਵਿਜੈ ਸਾਂਪਲਾ (Vijay Sampla) ਦਾ ਨਾਂ ਵੀ ਸ਼ਾਮਲ ਹੈ ਜਿਨ੍ਹਾਂ ਦੀ ਹੁਸ਼ਿਆਰਪੁਰ (Hoshiarpur) ਤੋਂ ਦੋ ਵਾਰ ਟਿਕਟ ਕੱਟੀ ਜਾ ਚੁੱਕੀ ਹੈ। ਦਰਅਸਲ ਅੱਜ ਬੀਜੇਪੀ

Read More
India International

ਏਪੀ ਢਿੱਲੋਂ ਦੇ ਗਿਟਾਰ ਭੰਨਣ ‘ਤੇ ਪ੍ਰਸ਼ੰਸਕਾਂ ਦਾ ਫੁੱਟਿਆ ਗੁੱਸਾ

ਏਪੀ ਢਿੱਲੋਂ ਪੰਜਾਬੀ ਸੰਗੀਤ ਦਾ ਮਸ਼ਹੂਰ ਸਿਤਾਰਾ ਹੈ। ਏਪੀ ਹਮੇਸ਼ਾ ਆਪਣੇ ਗੀਤਾਂ ਨੂੰ ਲੈ ਸੁਰਖੀਆਂ ਵਿੱਚ ਰਹਿੰਦਾ ਹੈ। ਪਰ ਇਸ ਵਾਰ ਉਸ ਦੇ ਚਰਚਾ ਵਿੱਚ ਆਉਣ ਦੀ ਵਜ੍ਹਾ ਕੁੱਝ ਹੋਰ ਹੈ। ਏਪੀ ਢਿੱਲੋਂ ਹਾਲ ਹੀ ਵਿੱਚ ਕੋਚੇਲਾ ‘ਚ ਪਰਫਾਰਮ ਕਰਦਾ ਨਜ਼ਰ ਆਇਆ। ਜਿਸ ਵਿੱਚ ਉਸ ਦੀ ਇੱਕ ਹਰਕਤ ਨੂੰ ਵੇਖ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਉਸ ਦੀ

Read More
Punjab

ਅਬੋਹਰ ‘ਚ ਕਾਲਜ ਦੇ ਬਾਹਰ ਫਾਇਰਿੰਗ, ਪ੍ਰਧਾਨਗੀ ਨੂੰ ਲੈ ਕੇ ਹੋਈ ਗੁੰਡਾਗਰਦੀ

ਅਬੋਹਰ ਮਲੋਟ ਰੋਡ ਸਥਿਤ ਖਾਲਸਾ ਕਾਲਜ ਦੇ ਬਾਹਰ ਕੁੱਝ ਨੌਜਵਾਨਾਂ ਨੇ ਹੰਗਾਮਾ ਕਰਨ ਤੋਂ ਬਾਅਦ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਜ਼ਿਲ੍ਹਾ ਦੇ ਐਸਐਸਪੀ ਡਾ: ਪ੍ਰਗਿਆ ਜੈਨ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕਾਲਜ ਦੇ ਪ੍ਰਧਾਨ ਦੇ ਅਹੁਦੇ ਲਈ ਗੁੰਡਾਗਰਦੀ ਕਰ ਰਹੇ

Read More
Lok Sabha Election 2024 Punjab

ਅਕਾਲੀ ਦਲ ਨੇ ਜਨਤਕ ਕੀਤਾ ਉਮੀਦਵਾਰਾਂ ਦਾ ਅਪਰਾਧਿਕ ਰਿਕਾਰਡ, 4 ਜਣਿਆਂ ਦੀ ਸੂਚੀ ਜਾਰੀ

ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦਾ ਅਪਰਾਧਿਕ ਰਿਕਾਰਡ (Criminal Antecedents) ਜਨਤਕ ਕਰ ਦਿੱਤਾ ਹੈ। ਪਾਰਟੀ ਨੇ ਆਪਣੇ 4 ਉਮੀਦਵਾਰਾਂ ਦਾ ਰਿਕਾਰਡ ਸੋਸ਼ਲ ਮੀਡੀਆ ’ਤੇ ਪੋਸਟ ਕੀਤਾ ਹੈ। ਇਨ੍ਹਾਂ ਵਿੱਚ ਪਾਰਟੀ ਦੇ ਸੀਨੀਅਰ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਦਾ ਨਾਂ ਪਹਿਲੇ ਸਥਾਨ ’ਤੇ ਹੈ। ਗੁਰਦਾਸਪੁਰ ਤੋਂ

Read More
Punjab

ਸੰਗਰੂਰ ਦੀ ਸਿਆਸਤ ‘ਚ ਨਵਾਂ ਮੋੜ, ਕਾਂਗਰਸੀ ਆਗੂ ਨਰਾਜ਼

ਕਾਂਗਰਸ (Congress) ਵੱਲੋਂ ਸੰਗਰੂਰ ( Sangrur) ਤੋਂ ਸੁਖਪਾਲ ਸਿੰਘ ਖਹਿਰਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਜਿਸ ਤੋਂ ਬਾਅਦ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਨਾਰਜ਼ਗੀ ਜ਼ਾਹਿਰ ਕੀਤੀ ਹੈ। ਗੋਲਡੀ ਨੇ ਕਿਹਾ ਕਿ ਮੇਰੀ ਟਿਕਟ ਪਹਿਲੀ ਵਾਰ ਨਹੀਂ ਕੱਟੀ ਗਈ। 2012 ਵਿੱਚ ਪਾਰਟੀ ਨੇ ਮੇਰੀ ਟਿਕਟ ਕੱਟੀ ਸੀ ਪਰ ਜਿਸ ਨੂੰ ਟਿਕਟ ਦਿੱਤੀ ਸੀ

Read More
Khetibadi Punjab

ਜੇ ਅੱਜ ਪ੍ਰਸ਼ਾਸਨ ਨੇ ਨੌਜਵਾਨ ਕਿਸਾਨ ਰਿਹਾਅ ਨਾ ਕੀਤੇ ਤਾਂ ਭਲਕੇ ਹੋਵੇਗਾ ਵੱਡਾ ਐਕਸ਼ਨ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕੱਲ੍ਹ 17 ਅਪ੍ਰੈਲ ਨੂੰ ਸ਼ੰਭੂ ਬਾਰਡਰ (Shambhu Border) ’ਤੇ ਰੇਲ ਰੋਲੋ ਅੰਦੋਲਨ (Rail Roko Andolan) ਦਾ ਸੱਦਾ ਦਿੱਤਾ ਗਿਆ ਹੈ। 3 ਨੌਜਵਾਨ ਕਿਸਾਨਾਂ ਦੀ ਰਿਹਾਈ ਲਈ ਸਮੂਹ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿੱਚ ਸ਼ੰਭੂ ਸਰਹੱਦ ’ਤੇ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਕਿਸਾਨ

Read More
India International Punjab

ਚੰਡੀਗੜ੍ਹ ‘ਚ ਕੈਨੇਡਾ ਦਾ ਹਾਈ ਕਮਿਸ਼ਨ ਦਾ ਦਫ਼ਤਰ ਬੰਦ

27 ਸਾਲਾਂ ਬਾਅਦ ਚੰਡੀਗੜ੍ਹ (Chandigarh) ਵਿਚ ਸਥਿਤ ਕੈਨੇਡਾ ਦਾ ਹਾਈ ਕਮਿਸ਼ਨ ਦਫ਼ਤਰ (High Commission of Canada) ਬੰਦ ਹੋ ਗਿਆ ਹੈ। ਇਸ ਦਾ ਮੁੱਖ ਕਾਰਨ ਭਾਰਤ-ਕੈਨੇਡਾ ਵਿਚਕਾਰ ਪੈਦਾ ਹੋਇਆ ਤਣਾਅ ਦੱਸਿਆ ਜਾ ਰਿਹਾ  ਹੈ। ਕੈਨੇਡਾ ‘ਚ ਵਸੇ ਪੰਜਾਬੀਆਂ ਦੇ ਲੰਬੇ ਸੰਘਰਸ਼ ਤੋਂ ਬਾਅਦ ਪੰਜਾਬੀਆਂ ਦੀ ਸਹੂਲਤ ਲਈ ਚੰਡੀਗੜ੍ਹ ਵਿਖੇ ਕੈਨੇਡਾ ਦੇ ਕੌਂਸਲ ਜਨਰਲ ਦਾ 1997 `ਚ

Read More
International

ਸਰਬਜੀਤ ਦੇ ਕਾਤਲ ਦੀ ਮੌਤ ਮਾਮਲੇ ਵਿੱਚ ਨਵਾਂ ਮੋੜ !

ਪਾਕਿਸਤਾਨ ਦੀ ਕੋਟਲੱਖ ਪੱਤ ਜੇਲ੍ਹ ਵਿੱਚ ਮਾਰੇ ਗਏ ਸਰਬਜੀਤ ਸਿੰਘ ਦੇ ਕਾਤਲ ਆਮਿਰ ਸਰਫਰਾਜ਼ ਤਾਂਬਾ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਨੂੰ ਇੱਕ ਦਿਨ ਬਾਅਦ ਲਹਿੰਦੇ ਪੰਜਾਬ ਦੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਨਾਟਕੀ ਦੱਸਿਆ ਕਿਹਾ ਕਿ ਉਹ ਅਜੇ ਵੀ ਜਿਊਂਦਾ ਹੈ। ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਦ

Read More
International Technology

ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲਿਆਂ ਨੂੰ ਦੇਣੇ ਪੈਣਗੇ ਪੈਸੇ

ਐਲੋਨ ਮਸਕ ਵੱਲੋਂ ਟਵਿੱਟਰ ਦੀ ਕਮਾਨ ਸੰਭਾਲਣ ਤੋਂ ਬਾਅਦ ਪਲੇਟਫਾਰਮ ‘ਤੇ ਕਈ ਵੱਡੇ ਬਦਲਾਅ ਦੇਖਣ ਨੂੰ ਮਿਲੇ ਹਨ। ਮਸਕ ਨੇ ਇਸ ਨਾਮ ਬਦਲ ਕੇ X ਕਰ ਦਿੱਤਾ। ਹੁਣ ਪਤਾ ਲੱਗਾ ਹੈ ਕਿ X ਜਲਦ ਹੀ ਆਪਣੇ ਨਵੇਂ ਯੂਜ਼ਰਸ ਤੋਂ ਪੈਸੇ ਲੈਣਾ ਸ਼ੁਰੂ ਕਰ ਦੇਵੇਗਾ। ਐਲੋਨ ਮਸਕ ਦੇ ਅਨੁਸਾਰ, X ਵਿੱਚ ਸ਼ਾਮਲ ਹੋਣ ਵਾਲੇ ਨਵੇਂ ਉਪਭੋਗਤਾਵਾਂ

Read More
India Punjab Sports

ਪੰਜਾਬ ਦੀ ਇੱਕ ਹੋਰ ਧੀ ਨੇ ਟੀਮ ਇੰਡੀਆ ‘ਚ ਬਣਾਈ ਥਾਂ ! ਪਿਤਾ ਤਰਖਾਣ,ਸੰਘਰਸ਼ ਭਰੀ ਜ਼ਿੰਦਗੀ ਤੋਂ ਸ਼ਾਨਦਾਰ ਸਫ਼ਰ ਵੱਲ

ਦਿੱਲੀ : BCCI ਨੇ ਬੰਗਲਾਦੇਸ਼ ਦੌਰੇ ਲਈ ਭਾਰਤ ਦੀ ਸੀਨੀਅਰ ਮਹਿਲਾ ਟੀ-20 ਟੀਮ ਦਾ ਐਲਾਨ ਕਰ ਦਿੱਤਾ ਹੈ। ਜਿਸ ਵਿੱਚ ਮੁਹਾਲੀ ਦੀ ਅਮਨਜੋਤ ਕੌਰ ਦਾ ਵੀ ਨਾਂ ਸ਼ਾਮਲ ਹੈ। ਭਾਰਤੀ ਮਹਿਲਾ ਸੀਨੀਅਰ ਕ੍ਰਿਕੇਟ ਟੀਮ ਬੰਗਲਾਦੇਸ਼ ਦੇ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ। 28 ਅਪ੍ਰੈਲ ਨੂੰ ਪਹਿਲਾ ਟੀ-20 ਮੈਚ ਖੇਡਿਆ ਜਾਵੇਗਾ। ਅਮਨਜੋਤ ਕੌਰ ਮੋਹਾਲੀ ਫੇਜ਼-5

Read More