Punjab

ਕਪੂਰਥਲਾ ਦੇ RCF ਸਕੂਲ ‘ਚੋਂ ਮਿਲੀ ਅਧਿਆਪਕਾ ਦੀ ਲਾਸ਼, ਜਾਂਚ ‘ਚ ਜੁਟੀ ਪੁਲਿਸ

ਕਪੂਰਥਲਾ : ਵੀਰਵਾਰ ਦੇਰ ਸ਼ਾਮ ਕਪੂਰਥਲਾ ਦੇ ਆਰਸੀਐਫ ਕੈਂਪਸ ਵਿਚ ਅਪਾਹਜ ਬੱਚਿਆਂ ਦੇ ਜੈਕ ਐਂਡ ਜਿਲ ਸਕੂਲ ਵਿਚ ਇਕ ਮਹਿਲਾ ਅਧਿਆਪਕ ਦੀ ਲਾਸ਼(Dead Body of teacher) ਉਸ ਦੇ ਕਮਰੇ ਵਿਚ ਸ਼ੱਕੀ ਹਾਲਾਤਾਂ ਵਿਚ ਲਟਕਦੀ ਮਿਲੀ। ਜਾਣਕਾਰੀ ਅਨੁਸਾਰ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਪਹੁੰਚ ਗਈ ਜਿਸ ਵਿੱਚ ਡੀ.ਐੱਸ.ਪੀ  ਹਰਪ੍ਰੀਤ ਸਿੰਘ ਨੇ  ਪੁਲਿਸ ਟੀਮ

Read More
Punjab

‘ਆਪ’ ‘ਚ ਬਗਾਵਤ, ਇੱਕ ਲੀਡਰ ਨੇ ਆਜ਼ਾਦ ਚੋਣ ਲੜਨ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ (AAP) ਨੂੰ ਪੰਜਾਬ ਵਿੱਚ ਵੱਡਾ ਝਟਕਾ ਲੱਗ ਸਕਦਾ ਹੈ। ਜਸਟਿਸ ਜੋਰਾ ਸਿੰਘ (Justice Jora Singh) ਨੇ ਫਰੀਦਕੋਟ (Faridkot) ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ। ਜਸਟਿਸ ਜੋਰਾ ਸਿੰਘ ਕਮਿਸ਼ਨ ਬਰਗਾੜੀ ਬੇਅਦਬੀ ਮਾਮਲੇ ‘ਚ ਜਾਂਚ ਕਰਨ ਵਾਲਾ ਪਹਿਲਾ ਕਮਿਸ਼ਨ ਸੀ। ਜਸਟਿਸ ਜੋਰਾ ਸਿੰਘ ਨੇ ਆਮ ਆਦਮੀ ਪਾਰਟੀ ‘ਤੇ ਹਮਲਾ ਕਰਦੇ ਕਿਹਾ

Read More
Punjab

ਮੁਕਤਸਰ ‘ਚ ਕਾਰ ਦਰੱਖਤ ਨਾਲ ਟਕਰਾਉਣ ਨਾਲ 3 ਦੀ ਮੌਤ, 2 ਜ਼ਖਮੀ

ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਸੂਬੇ ਵਿੱਚ ਹਰ ਰੋਜ਼ ਕਿਤੇ ਨਾ ਕਿਤੇ ਤੇਜ਼ ਰਫਤਾਰ ਜਾਂ ਕਿਸੇ ਹੋ ਤਰ੍ਹਾਂ ਨਾਲ ਰੋਜ਼ਾਨਾ ਹਾਦਸੇ ਹੁੰਦੇ ਹਨ ਜਿਸ ਵਿੱਚ ਕਈ ਲੋਕ ਆਪਣੀ ਜਾਨ ਗਵਾ ਲੈਂਦੇ ਹਨ। ਇਤੇ ਤਰ੍ਹਾਂ ਹੀ ਅੱਜ ਫਰੀਦਕੋਟ ਵਿੱਚ(A road accident in Muktsar) ਸਵੇਰੇ ਤੜਕੇ ਦਰੱਖਤ ਨਾਲ ਇਟੋਸ ਲੀਵਾ ਕਾਰ ਟਕਰਾ ਗਈ ਜਿਸ

Read More
International

UK ਜਾਣ ਦੇ ਚਾਹਵਾਨਾਂ ਲਈ ਜ਼ਰੂਰੀ ਖ਼ਬਰ, ਘੱਟੋ-ਘੱਟ ਆਮਦਨ ਵਿੱਚ ਵੱਡਾ ਬਦਲਾਅ

ਬ੍ਰਿਟਿਸ਼ ਨਾਗਰਿਕਾਂ ਅਤੇ ਨਿਵਾਸੀਆਂ ਲਈ ਲੋੜੀਂਦੀ ਘੱਟੋ-ਘੱਟ ਆਮਦਨ(Higher salary threshold ) ਵੀਰਵਾਰ ਤੋਂ 55 ਫੀਸਦੀ ਤੋਂ ਵੱਧ ਵਧ ਗਈ ਹੈ। ਇਸ ਵਿੱਚ ਭਾਰਤੀ ਮੂਲ ਦੇ ਉਹ ਲੋਕ ਵੀ ਸ਼ਾਮਲ ਹਨ ਜੋ ਆਪਣੇ ਰਿਸ਼ਤੇਦਾਰਾਂ ਨੂੰ ਫੈਮਿਲੀ ਵੀਜ਼ੇ ‘ਤੇ ਬਰਤਾਨੀਆ ਲਿਆਉਣਾ ਚਾਹੁੰਦੇ ਹਨ। ਇਹ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਕੋਈ ਕਿਸੇ ਨੂੰ ਫੈਮਿਲੀ ਵੀਜ਼ੇ ‘ਤੇ ਯੂਕੇ

Read More
India Punjab

ਸੰਭੂ ਬਾਰਡਰ ਤੇ ਲੱਗੀ ਸੀ ਅੱਗ: ਕਿਸਾਨਾਂ ਫਾਇਰ ਬ੍ਰਿਗੇਡ ਤੇ ਲਗਾਏ ਅਰੋਪ

ਅੰਬਾਲਾ – ਵੀਰਵਾਰ ਨੂੰ ਪੰਜਾਬ (Punjab) ਹਰਿਆਣਾ( Haryana) ਦੀ ਸ਼ੰਭੂ ਸਰਹੱਦ (Shambhu Border) ‘ਤੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਕਿਸਾਨਾਂ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਸਰਹੱਦ ’ਤੇ ਤਾਇਨਾਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਤੇ ਕਾਬੂ ਨਹੀਂ ਪਾਇਆ। ਕਿਸਾਨਾਂ ਨੇ ਖੁਦ ਪਾਣੀ ਦੀਆਂ ਬਾਲਟੀਆਂ ਨਾਲ ਅੱਗ ‘ਤੇ ਕਾਬੂ ਪਾਇਆ। ਕਿਸਾਨਾਂ ਦਾ ਦੋਸ਼

Read More
Punjab Video

12 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ

12 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ

Read More
Punjab Video

ਅੱਜ ਦੀਆਂ 7 ਵੱਡੀਆਂ ਖ਼ਬਰਾਂ

ਅੱਜ ਦੀਆਂ 7 ਵੱਡੀਆਂ ਖ਼ਬਰਾਂ

Read More
Punjab

ਜਲੰਧਰ ‘ਚ ਫਰਜ਼ੀ ਪੁਲਿਸ ਭਰਤੀ ਦਾ ਪਰਦਾਫਾਸ਼: 3 ਮਹੀਨਿਆਂ ਤੋਂ ਤਨਖਾਹ ਨਾ ਮਿਲਣ ‘ਤੇ ਹੋਇਆ ਖੁਲਾਸਾ

ਪੰਜਾਬ ਦੇ ਜਲੰਧਰ(Jalandhar) ‘ਚ ਦੋ ਫਰਜ਼ੀ ਪੁਲਿਸ ਮੁਲਾਜ਼ਮਾਂ(Fake police recruitment) ਨੇ ਨੌਜਵਾਨਾਂ ਨੂੰ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਭਰਤੀ ਦਾ ਭਰੋਸਾ ਦਿਵਾਉਣ ਲਈ ਮੁਲਜ਼ਮਾਂ ਨੇ ਐਸਐਸਪੀ ਦਫ਼ਤਰ ਅਤੇ ਪੀਏਪੀ ਦੇ ਬਾਹਰ ਰਜਿਸਟਰਾਂ ’ਤੇ ਜਾਅਲੀ ਹਾਜ਼ਰੀ ਵੀ ਲਗਾ ਦਿੱਤੀ ਅਤੇ ਵੱਖ-ਵੱਖ ਖੇਤਰਾਂ ਵਿੱਚ ਡਿਊਟੀ ਲਈ ਭੇਜ ਦਿੱਤਾ ਗਿਆ। ਇਸ ਗੱਲ

Read More
India

ਤਿਹਾੜ ਜੇਲ੍ਹ ਦੇ ਅਧਿਕਾਰੀ ਕੇਜਰੀਵਾਲ ਨਾਲ ਮੁਲਾਕਾਤ ਕਰਵਾਉਣ ਦੀ ਬਣਾਉਣਗੇ ਰਣਨੀਤੀ, ਮਾਨ ਅਸਾਮ ਰਵਾਨਾ

ਸ਼ਰਾਬ ਨੀਤੀ ਦੇ ਮਾਮਲੇ ‘ਚ ਤਿਹਾੜ ਜੇਲ੍ਹ (Tihar Jail) ‘ਚ ਬੰਦ ‘ਆਪ’ (AAP) ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan)ਦੀ ਮੁਲਾਕਾਤ ਨੂੰ ਲੈ ਕੇ ਅੱਜ ਰਣਨੀਤੀ ਬਣਾਈ ਜਾਵੇਗੀ। ਇਸ ਦੇ ਲਈ ਦਿੱਲੀ ‘ਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪੰਜਾਬ ਪੁਲਿਸ ਦੇ

Read More
Punjab

ਪਾਕਿ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਸੌਂਪੇ

ਖਾਲਸਾ ਸਾਜਨਾ ਦਿਵਸ ( Khalsa Sajna Diwas)  ਮੌਕੇ ਪਾਕਿਸਤਾਨ( Pakistan) ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਨੇ ਵੀਜ਼ਾ ਲੱਗੇ ਪਾਸਪੋਰਟ ਵੰਡੇ। ਸ਼ਰਧਾਲੂਆਂ ਦਾ ਜਥਾ 13 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8.30 ਵਜੇ ਰਵਾਨਾ ਹੋਵੇਗਾ। ਜ਼ਿਕਰਯੋਗ ਕਿ ਪਾਕਿਸਤਾਨੀ ਦੂਤਾਵਾਸ ਵੱਲੋਂ 596 ਸ਼ਰਧਾਲੂਆਂ ਨੂੰ ਵੀਜ਼ੇ ਨਹੀ ਦਿੱਤੇ ਗਏ।

Read More