Punjab

ਪੰਜਾਬ ‘ਚ ਸ਼ਿਵਸੈਨਾ ਆਗੂ ਦਾ ਗੋਲੀਆਂ ਮਾਰ ਕੇ ਕਤਲ ! ਇੱਕ ਬੱਚਾ ਵੀ ਬੁਰੀ ਤਰ੍ਹਾਂ ਨਾਲ ਜਖ਼ਮੀ

ਬਿਉਰੋ ਰਿਪੋਰਟ – ਮੋਗਾ ਵਿੱਚ ਸ਼ਿਵ ਸੈਨਾ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਮ੍ਰਿਤਕ ਸ਼ਿਵਸੈਨਾ ਆਗੂ ਦਾ ਨਾਂ ਮੰਗਤ ਰਾਏ ਮੰਗਾ ਦੱਸਿਆ ਜਾ ਰਿਹਾ ਹੈ । ਮੰਗਤ ਰਾਏ ਮੰਗਾ ਨੂੰ ਰਾਤ ਤਕਰੀਬਨ 10 ਵਜੇ ਗੋਲੀਆਂ ਮਾਰੀਆਂ ਗਈਆਂ ਹਨ । ਉਹ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦਾ ਜ਼ਿਲ੍ਹਾ ਪ੍ਰਧਾਨ ਸੀ

Read More
Punjab

ਅਗਵਾ ਹੋਇਆ ਬੱਚਾ ਪੁਲਿਸ ਨੇ ਬਚਾਇਆ

ਬਿਉਰੋ ਰਿਪੋਰਟ – ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਖੰਨਾ ਦੇ ਪਿੰਡ ਸੀਹਾਂ ਦੌਦ ਦਾ ਜੋ ਬੱਚਾ ਕੱਲ਼੍ਹ ਅਗਵਾ ਹੋਇਆ ਸੀ ਉਸ ਨੂੰ ਪੁਲਿਸ ਨੇ ਬਚਾ ਲਿਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਬਦਮਾਸ਼ਾ ਨੂੰ ਘੇਰਾ ਪਾ ਕੇ ਇਨਕਾਉਂਟਕ ਕਰਕੇ ਬੱਚੇ ਦੀ ਜਾਨ ਬਚਾਈ ਹੈ। ਪਿੰਡ ਮੰਡੋਰ ‘ਚ ਪੁਲਿਸ ਤੇ ਬਦਮਾਸ਼ਾ ਵਿਚਾਲੇ

Read More
Punjab

ਸਿਹਤ ਮੰਤਰੀ ਨੇ ਮਾਰਿਆ ਅਚਾਨਕ ਛਾਪਾ, ਕਾਰਨ ਦੱਸੋ ਭੇਜਿਆ

ਬਿਉਰੋ ਰਿਪੋਰਟ – ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਐਕਸ਼ਨ ਮੋਡ ਵਿਚ ਦਿਖਾਈ ਦੇ ਰਹੇ ਹਨ। ਅੱਜ ਉਨ੍ਹਾਂ ਨੇ ਅਚਾਨਕ ਸਿਵਲ ਹਸਪਤਾਲ ਫਤਿਗਗੜ੍ਹ ਸਾਹਿਬ ਦਾ ਨਿਰੀਖਣ ਕੀਤਾ ਅਤੇ ਗੈਰ ਹਾਜ਼ਰ ਪਾਏ ਜਾਣ ਵਾਲੇ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫਸਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਬਾਬਤ ਸਿਹਤ ਮੰਤਰੀ ਨੇ ਸਪੱਸ਼ਟੀਕਰਨ ਵੀ ਮੰਗਿਆ ਹੈ।

Read More
Punjab

ਪਟਿਆਲਾ ਪੁਲਿਸ ਨੇ ਅਗਵਾ ਕੀਤੇ ਬੱਚੇ ਨੂੰ ਛੁਡਵਾਇਆ

ਬਿਉਰੋ ਰਿਪੋਰਟ – ਪਟਿਆਲਾ ਪੁਲਿਸ ਨੇ ਅਗਵਾ ਕੀਤੇ ਬੱਚੇ ਨੂੰ ਛੁਡਵਾਉਣ ਲਈ ਇਨਕਾਉਂਟਰ ਕੀਤਾ ਹੈ। ਪੁਲਿਸ ਨੇ ਬੱਚੇ ਨੂੰ ਛੁਡਵਾਉਣ ਲਈ ਅਗਵਾਕਾਰਾਂ ਨਾਲ 15 ਮਿੰਟ ਮੁੱਠਭੇੜ ਵੀ ਕੀਤੀ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਜ਼ਖ਼ਮੀ ਵੀ ਹੋਏ ਹਨ। ਮੁੱਖ ਦੋਸ਼ੀ ਜਸਪ੍ਰੀਤ ਸਿੰਘ ਦੀ ਇਲਾਜ ਦੌਰਾਨ ਜਨ ਚਲੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ

Read More
Punjab

ਅਕਾਲ ਤਖਤ ਸਾਹਿਬ ਦੇ ਨਵੇਂ ਸਕੱਤਰੇਤ ਨੇ ਅਹੁਦਾ ਸੰਭਾਲਿਆ

ਬਿਉਰੋ ਰਿਪੋਰਟ – ਬਗੀਚਾ ਸਿੰਘ ਨੇ ਅਕਾਲ ਤਖਤ ਸਾਹਿਬ ਦੇ ਨਵੇਂ ਸਕੱਤਰੇਤ ਵਜੋਂ ਅਹੁਦਾ ਸੰਭਾਲ ਲਿਆ ਹੈ। ਬਗੀਚਾ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜੋ ਗੁਰੂ ਰਾਮਦਾਸ ਨੇ ਸੇਵਾ ਬਖਸੀ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਤੋਂ ਪਹਿਲਾਂ ਬਗੀਚਾ ਸਿੰਘ ਨੇ ਸਿੱਖ ਰੈਫਰੈਂਸ ਲਾਈਬ੍ਰੇਰੀ ਦੇ ਇੰਚਾਰਜ਼ ਦੀ ਲੰਬਾ ਸਮਾਂ ਸੇਵਾ ਨਿਭਾਈ ਹੈ। ਬਗੀਚਾ

Read More
Punjab

ਕਾਂਗਰਸੀਆਂ ਦੀ ਪੰਜ ਘੰਟੇ ਹੋਈ ਮੀਟਿੰਗ, ਬਘੇਲ ਨੇ ‘ਆਪ’ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਇਸੇ ਕਰਕੇ ਅੱਜ ਪਾਰਟੀ ਦੇ ਕਈ ਆਗੂਆਂ ਨੇ ਦਿੱਲੀ ਵਿਚ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਦੇ ਨਾਲ ਪੰਜ ਘੰਟੇ ਤੱਕ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਸਾਰੇ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਖਾਸ ਕਰਕੇ ਨੌਜਵਾਨ, ਵਿਦਿਆਰਥੀ ਅਤੇ ਮਹਿਲਾ

Read More
Punjab

ਪੰਜਾਬ ਵਿਧਾਨ ਸਭਾ ਇਜਲਾਸ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ। ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਖ਼ਜਾਨਾ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀਆਂ ਤਰੀਕਾਂ ਦਾ ਐਲਾਨ ਕੀਤਾ। ਮੀਡੀਆ ਨਾਲ ਗੱਲ ਕਰਦਿਆਂ ਚੀਮਾ ਨੇ ਕਿਹਾ ਕਿ 21 ਤੋਂ 28

Read More
Manoranjan Punjab

 ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਪੰਜਾਬੀ ਸਿੰਗਰ ਕਾਕਾ ਨੇ ਮਿਊਜ਼ਿਕ ਕੰਪਨੀਆਂ ‘ਤੇ ਲਾਏ ਵੱਡੇ ਇਲਜ਼ਾਮ

ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਪੰਜਾਬੀ ਗਾਇਕ ਕਾਕਾ ਨੇ  ਮਿਊਜ਼ਿਕ ਕੰਪਨੀਆਂ ‘ਤੇ ਇਲਜ਼ਾਮ ਲਗਾਏ ਹਨ  ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬੀ ਸਿੰਗਰ ਕਾਕਾ ਨੇ ਆਪਣੇ ਨਾਲ ਫਰਾਡ ਹੋਣ ਦੀ ਗੱਲ਼ ਸਾਂਝੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਮਿਊਜ਼ਿਕ ਕੰਪਨੀਆਂ ‘ਤੇ ਇਲਜ਼ਾਮ ਲਗਾਏ ਹਨ ਕਿ ਮੈਨੂੰ ਧਮਕੀਆਂ ਮਿਲ ਰਹੀਆਂ ਤੇ ਕਰੀਅਰ ਖਰਾਬ ਕਰਨ ਬਾਰੇ ਕਿਹਾ ਜਾ ਰਿਹਾ ਹੈ। ਮੋਹਾਲੀ

Read More
Punjab

ਇਲੈਕਟ੍ਰੀਸ਼ੀਅਨ ਦੀ ਚਮਕੀ ਕਿਮਸਤ, 2 ਦਿਨ ਵਿਚ ਤਿੰਨ ਵਾਰ ਲੱਗੀ ਲਾਟਰੀ

ਫਾਜ਼ਿਲਕਾ ਜ਼ਿਲ੍ਹੇ ਦੇ ਇੱਕ ਇਲੈਕਟ੍ਰੀਸ਼ੀਅਨ ਨੇ ਦੋ ਦਿਨਾਂ ਵਿੱਚ ਤਿੰਨ ਵਾਰ ਲਾਟਰੀ ਜਿੱਤੀ ਹੈ ਅਤੇ ਅੰਤ ਵਿੱਚ ਉਸਨੇ 15 ਮਿੰਟ ਪਹਿਲਾਂ ਖਰੀਦੀ ਗਈ ਡੀਅਰ ਨਾਗਾਲੈਂਡ ਸਟੇਟ ਲਾਟਰੀ ਟਿਕਟ ‘ਤੇ ਦੂਜਾ ਇਨਾਮ ਜਿੱਤ ਲਿਆ ਹੈ। ਜਿਸ ਤੋਂ ਬਾਅਦ ਉਸਨੇ ਹੋਲੀ ਦੇ ਰੰਗਾਂ ਨਾਲ ਖੇਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਚਾਰ ਸਾਲਾਂ ਵਿੱਚ

Read More