ਖਾਲਸੇ ਦੇ ਸਾਜਣਾ ਦਿਹਾੜੇ ‘ਤੇ ਚੰਡੀਗੜ੍ਹ ‘ਚ ਸਜਾਇਆ ਗਿਆ ਨਗਰ ਕੀਰਤਨ !
ਖਾਲਸੇ ਦੇ ਸਾਜਣਾ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ,ਸੈਕਟਰ 29-ਬੀ ਵਿਖੇ ਹੀ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ
ਖਾਲਸੇ ਦੇ ਸਾਜਣਾ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ,ਸੈਕਟਰ 29-ਬੀ ਵਿਖੇ ਹੀ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੁੱਤਰ ਬੀਜੇਪੀ ਵਿੱਚ ਗਏ, ਅਕਾਲੀ ਦਲ ਨੇ ਆਪ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ
ਅੱਜ ਮੁਸਲਿਮ ਭਾਈਚਾਰੇ ਦਾ ਪਵਿੱਤਰ ਤਿਉਹਾਰ ਹੈ। ਦੇਸ਼ ਵਿੱਚ ਹਰ ਪਾਸੇ ਈਦ-ਉਲ-ਫਿਤਰ ਦੀ ਰੌਣਕ ਦੇਖਣ ਨੂੰ ਮਿਲੀ। ਚੰਡੀਗੜ੍ਹ ਵਿੱਚ ਵੀ ਮੁਸਲਿਮ ਭਾਈਚਾਰੇ ਨੇ ਈਦ ਮੌਕੇ ਨਮਾਜ਼ ਅਦਾ ਕੀਤੀ। ਭਾਈਚਾਰੇ ਤੇ ਆਪਸੀ ਸਾਂਝ ਦੀਆਂ ਇਹ ਖ਼ਾਸ ਤਸਵੀਰਾਂ ਚੰਡੀਗੜ੍ਹ ਦੀਆਂ ਹਨ। ਈਦ-ਉਲ-ਫਿਤਰ ਮੁਸਲਮਾਨਾਂ ਦੇ ਸਭ ਤੋਂ ਵੱਡੇ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਈਦ ਰਮਜ਼ਾਨ ਮਹੀਨੇ ਦੀ ਸਮਾਪਤੀ
ਬਿਉਰੋ ਰਿਪੋਰਟ: IAS ਪਰਮਪਾਲ ਕੌਰ ਤੋਂ ਬਾਅਦ ਪੰਜਾਬ ਦੇ ਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਵੀ ਸਿਆਸਤ ਵਿੱਚ ਆਉਣ ਦੀ ਤਿਆਰੀ ਕਰ ਰਹੇ ਹਨ। ਉਹ ਬੀਜੇਪੀ ਵਿੱਚ ਸ਼ਾਮਲ ਹੋ ਕੇ ਹੁਸ਼ਿਆਰਪੁਰ ਦੀ ਰਿਜ਼ਰਵ ਸੀਟ ਤੋਂ ਚੋਣ ਲੜ ਸਕਦੇ ਹਨ। ਹਾਲਾਂਕਿ ਪਾਰਟੀ ਦੇ ਆਗੂ ਇਸ ਮਾਮਲੇ ਵਿੱਚ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ। ਸਹੋਤਾ ਦੀ
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੁੱਤ ਬੀਜੇਪੀ ਵਿੱਚ ਸ਼ਾਮਲ
ਬਿਉਰੋ ਰਿਪੋਰਟ – ਸੀਬੀਆਈ ਨੇ ਅੱਜ (11 ਅਪ੍ਰੈਲ, 2024) ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇਸੀਆਰ ਦੀ ਧੀ ਕੇ ਕਵਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਵਿਤਾ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹਨ। ਕਵਿਤਾ ਪਹਿਲਾਂ ਹੀ ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਕਵਿਤਾ ਤਿਹਾੜ ਜੇਲ੍ਹ ਵਿੱਚ ਸਨ। ਸੀਬੀਆਈ
ਸ਼ੰਭੂ ਬਾਰਡਰ ‘ਤੇ ਅੱਗ ਲੱਗਣ ਦੀ ਖ਼ਬਰ ਆ ਰਹੀ ਹੈ। ਸ਼ੁਰੂਆਤੀ ਜਾਣਕਾਰੀ ਵਿੱਚ ਪਤਾ ਲੱਗਾ ਹੈ ਕਿ ਇਸ ਵਿੱਚ ਕਈ ਟੈਂਟ ਸੜ ਕੇ ਸਵਾਹ ਹੋ ਗਏ ਹਨ। ਇੱਕ ਕਿਸਾਨ ਦਾ ਟਰੈਕਟਰ ਵੀ ਅੱਗ ਦੀ ਚਪੇਟ ਆਇਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਅਰਵਿੰਦ ਕੇਜਰੀਵਾਲ(Arvind Kejriwal) ਦੀ ਸਰਕਾਰ ਅਤੇ ਆਮ ਆਦਮੀ ਪਾਰਟੀ(AAP) ਤੋਂ ਅਸਤੀਫਾ ਦੇਣ ਤੋਂ ਬਾਅਦ ਰਾਜ ਕੁਮਾਰ ਆਨੰਦ (Raj Kumar Anand) ਨੇ ਕਿਹਾ ਕਿ ਮੈਂ ਈ.ਡੀ. ਤੋਂ ਡਰ ਕੇ ਪਾਰਟੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਤੇ ਕੋਈ ਤਲਵਾਰ ਨਹੀਂ ਲਟਕ ਰਹੀ। ਮੈਂ ਜਾਣਦਾ ਹਾਂ ਕਿ ਮੰਤਰੀ ਰੋਜ਼ ਰੋਜ਼ ਨਹੀਂ ਬਣਿਆ ਜਾਂਦਾ। ਉਨ੍ਹਾਂ ਕਿਹਾ
ਪੰਜਾਬ ਵਿੱਚ ਈਦ ਉਲ ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਲੋਕ ਸਭਾ ਚੋਣਾਂ ਕਾਰਨ ਚੋਣ ਜ਼ਾਬਤਾ ਲਾਗੂ ਹੈ। ਇਸ ਚੋਣ ਮਾਹੌਲ ਦਰਮਿਆਨ ਅੱਜ ਪੰਜਾਬ ਦੇ ਕਈ ਉਮੀਦਵਾਰਾਂ ਅਤੇ ਦਾਅਵੇਦਾਰਾਂ ਨੇ ਮਸਜਿਦਾਂ ਦਾ ਦੌਰਾ ਕੀਤਾ। ਅੰਮ੍ਰਿਤਸਰ ਤੋਂ ‘ਆਪ’ ਉਮੀਦਵਾਰ ਤੇ ਮੰਤਰੀ ਕੁਲਦੀਪ ਧਾਲੀਵਾਲ ਅੰਮ੍ਰਿਤਸਰ ਪਹੁੰਚੇ, ਜਦਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ
ਦਿੜ੍ਹਬਾ – ਸੰਭੂ (Shambhu) ਅਤੇ ਖਨੌਰੀ (Khanauri) ਬਾਰਡਰ ਉੱਤੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਆਪਣੇ ਹੱਕਾਂ ਲਈ ਧਰਨੇ ਤੇ ਡਟੇ ਹੋਏ ਹਨ। ਇਸੇ ਦੌਰਾਨ ਇੱਕ ਮੰਗਭਾਗੀ ਖਬਰ ਸਾਹਮਣੇ ਆਈ ਹੈ। ਖਨੌਰੀ ਬਾਰਡਰ ‘ਤੇ ਦਿੱਤੇ ਜਾ ਰਹੇ ਧਰਨੇ ‘ਚੋਂ ਘਰ ਪਰਤੇ ਦਿੜ੍ਹਬਾ ਦੇ ਪਿੰਡ ਉੱਭਿਆ ਦੇ ਕਿਸਾਨ