ਅਗਲੇ 48 ਘੰਟਿਆਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ
ਮੌਸਮ ਵਿਗਿਆਨ ਵਿਭਾਗ, ਚੰਡੀਗੜ੍ਹ ਅਨੁਸਾਰ, ਅੱਜ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਨਹੀਂ ਹੈ ਅਤੇ ਅਗਲੇ 48 ਘੰਟਿਆਂ ਵਿੱਚ ਵੀ ਮੌਸਮ ਅਜਿਹਾ ਹੀ ਰਹੇਗਾ। ਬੀਤੇ ਦਿਨ, ਸ਼ੁੱਕਰਵਾਰ ਨੂੰ, ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਹੀਂ ਪਿਆ, ਪਰ ਕਈ ਥਾਵਾਂ ‘ਤੇ ਬੱਦਲਵਾਈ ਵਾਲੇ ਹਾਲਾਤ ਰਹੇ। 20 ਜੁਲਾਈ ਨੂੰ ਵੀ ਮੌਸਮ ਆਮ ਵਾਂਗ ਰਹੇਗਾ, ਪਰ 21 ਜੁਲਾਈ ਤੋਂ