Lok Sabha Election 2024 Punjab

ਭਾਜਪਾ ਸਣੇ ‘ਆਪ’ ਉਮੀਦਵਾਰ ਦਾ ਹੋਇਆ ਵਿਰੋਧ, ਕਿਸਾਨਾਂ ਪੁੱਛੇ ਸਵਾਲ

ਬਿਉਰੋ ਰਿਪੋਰਟ – ਕਿਸਾਨਾਂ ਦੇ ਟਾਰਗੇਟ ‘ਤੇ ਬੀਜੇਪੀ ਦੇ ਉਮੀਦਵਾਰਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਹਨ। ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਬੀਜੇਪੀ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਕਿਸਾਨਾਂ ਨੇ ਕਾਲੇ ਝੰਡੇ ਵਿਖਾ ਕੇ ਵਿਰੋਧ ਕੀਤਾ ਹੈ। ਹਾਲਾਂਕਿ ਚੋਣ ਕਮਿਸ਼ਨ ਦੀਆਂ ਸਖਤ ਹਿਦਾਇਤਾਂ ਤੋਂ

Read More
India Lok Sabha Election 2024 Punjab

ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ, ਲੜ ਸਕੇਗੀ ਚੋਣ

ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਬਠਿੰਡਾ (Bathinda) ਤੋਂ ਭਾਜਪਾ ਦੇ ਉਮੀਦਵਾਰ ਆਈਏਐਸ ਪਰਮਪਾਲ ਕੌਰ (Parampal Kaur) ਦਾ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਪਰਮਪਾਲ ਕੌਰ  ਨੇ ਸਵੈ ਇੱਛਾ ਮੁਕਤੀ (ਵੀਆਰਐਸ) ਲਈ ਸੀ, ਪਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵੀਆਰਐਸ ਨਹੀਂ ਦਿੱਤਾ ਹੈ। ਪੰਜਾਬ ਸਰਕਾਰ ਨੇ ਸਿਰਫ ਉਨ੍ਹਾਂ ਦਾ ਅਸਤੀਫ਼ਾ ਹੀ ਮਨਜ਼ੂਰ

Read More
Punjab

ਆਪ’ ਵਿਧਾਇਕ ਦੇ ਬੇਟੇ ਦੇ ਵਿਆਹ ‘ਤੇ ਹੋਈ ਲੜਾਈ, ਜ਼ਖ਼ਮੀ ਹਸਪਤਾਲ ਦਾਖਲ

ਬਿਉਰੋ ਰਿਪੋਰਟ – ਲੁਧਿਆਣਾ ਦੇ ਹਲਕਾ ਗਿੱਲ ਤੋਂ ‘ਆਪ’ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਪੁੱਤਰ ਦੇ ਵਿਆਹ ‘ਤੇ ਵਿਵਾਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਲਾਕ ਪ੍ਰਧਾਨ ਸਾਹਿਬਜੀਤ ਸਿੰਘ ਉਰਫ ਸਾਬੀ ‘ਤੇ ਕੁਝ ਨੌਜਵਾਨਾ ਨੇ ਹਮਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਹਥਿਆਰਾਂ ਨਾਲ ਲੈਸ ਸਨ। ਇਸ ਹਮਲੇ ਵਿੱਚ ਸਾਹਿਬਜੀਤ

Read More
India Lok Sabha Election 2024

ਜ਼ਮਾਨਤ ‘ਤੇ ਬਾਹਰ ਆਏ ਕੇਜਰੀਵਾਲ ਨੇ ਪ੍ਰਧਾਨ ਮੰਤਰੀ ‘ਤੇ ਕੱਸਿਆ ਤੰਜ, ਅਮਿਤ ਸ਼ਾਹ ਨੇ ਕੀਤਾ ਪਲਟਵਾਰ

ਬਿਉਰੋ ਰਿਪੋਰਟ – ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief minister Arvind Kejriwal) ਦਿੱਲੀ ਦੀ ਸ਼ਰਾਬ ਨੀਤੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪਾਰਟੀ ਦਫ਼ਤਰ ਪਹੁੰਚੇ। ਜਿੱਥੇ ਉਨ੍ਹਾਂ ਨੇ ਭਾਸਣ ਦਿੰਦਿਆਂ ਪ੍ਰਧਾਨ ਮੰਤਰੀ ‘ਤੇ ਕਈ ਸਿਆਸੀ ਹਮਲੇ ਕੀਤੇ। ਉਨ੍ਹਾਂ ਆਪਣਾ ਭਾਸ਼ਣ ਹਨੂੰਮਾਨ ਜੀ ਤੋਂ ਸ਼ੁਰੂ ਕਰਕੇ ਪ੍ਰਧਾਨ ਮੰਤਰੀ ‘ਤੇ ਹਮਲੇ ਕਰਕੇ ਖਤਮ

Read More