ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਪਾਲ ਦੇ ਖਿਲਾਫ਼ ਉਮੀਦਵਾਰ ਖੜਾ ਕੀਤਾ! ਕਿਹੜੇ ਖਤਰੇ ਦੀ ਵਜ੍ਹਾ ਕਰਕੇ ਮਾਨ ਨੇ ਬਦਲੀ ਰਣਨੀਤੀ ?
- by Manpreet Singh
- May 14, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤਾ ਹੈ। ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਬਲੇਰ ਨੇ ਨਾਮਜ਼ਦਗੀਆਂ ਦੇ ਅਖੀਰਲੇ ਦਿਨ ਪਰਚਾ ਭਰਿਆ ਹੈ। ਅੰਮ੍ਰਿਤਪਾਲ ਸਿੰਘ ਦੇ ਉਮੀਦਵਾਰ ਬਣਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਆਪਣਾ ਉਮੀਦਵਾਰ ਨਾ ਉਤਾਰਨ ਦਾ ਫੈਸਲਾ
ਕਰੇੜਪਤੀ ਹਨ PM ਮੋਦੀ! ਘਰ ਤੇ ਕਾਰ ਬਾਰੇ ਵੀ ਵੱਡੀ ਜਾਣਕਾਰੀ ਆਈ ਸਾਹਮਣੇ ! 2 ਸੂਬਿਆਂ ਵਿੱਚ ਪੜ੍ਹਾਈ ਕੀਤੀ ਪੂਰੀ
- by Manpreet Singh
- May 14, 2024
- 0 Comments
ਬਿਉਰੋ ਰਿਪੋਰਟ – ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder Modi) ਨੇ ਵਾਰਾਣਸੀ ਤੋਂ ਤੀਜੀ ਨਾਲ ਨਾਮਜ਼ਦਗੀ ਭਰੀ ਹੈ। ਇਸ ਦੌਰਾਨ ਪੀਐੱਮ ਮੋਦੀ ਦੇ ਕਰੋੜਪਤੀ ਹੋਣ ਬਾਰੇ ਵੀ ਪਤਾ ਚੱਲਿਆ ਹੈ। ਉਨ੍ਹਾਂ ਦੀ SBI ਵਿੱਚ 2 ਕਰੋੜ 85 ਲੱਖ 60 ਹਜ਼ਾਰ 338 ਰੁਪਏ ਦੀ FD ਹੈ। ਪ੍ਰਧਾਨ ਮੰਤਰੀ ਨੇ ਆਪਣੇ ਹਲਫਨਾਮੇ ਵਿੱਚ 5 ਸਾਲ ਦੀ ਆਮਦਨ
ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ ‘ਚ ਪੁਲਿਸ ਨੂੰ ਮਿਲੀ ਸਫਲਤਾ, ਕਾਤਲ ਕਾਬੂ
- by Manpreet Singh
- May 14, 2024
- 0 Comments
ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਭਾਈ ਬਲਵਿੰਦਰ ਸਿੰਘ ਖ਼ਾਲਸਾ ਦੇ ਕਤਲ ਮਾਮਲੇ ਵਿੱਚ ਬਟਾਲਾ ਪੁਲਿਸ (Batala Police) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਤਲ ਨੂੰ 12 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਭਾਈ ਬਲਵਿੰਦਰ ਸਿੰਘ ਕਸਬਾ ਘੁਮਾਣ ਸਥਿਤ
ਕੇਜਰੀਵਾਲ ਵਾਲੀ ਜੇਲ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਸਾਬਕਾ ਉੱਪ CM ਸਿਸੋਦੀਆ ਹੁਣ ਵੀ ਉਸੇ ਜੇਲ੍ਹ ਵਿੱਚ
- by Manpreet Singh
- May 14, 2024
- 0 Comments
ਬੀਤੇ ਕੁਝ ਸਮੇਂ ਪਹਿਲਾਂ ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੁਣ ਦਿੱਲੀ ਦੀ ਤਿਹਾੜ ਜੇਲ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈ-ਮੇਲ ਰਾਹੀਂ ਦਿੱਤੀ ਗਈ ਹੈ, ਜਿਸ ਦੀ ਜਾਣਕਾਰੀ ਤਿਹਾੜ ਪ੍ਰਸ਼ਾਸਨ ਨੇ ਦਿੱਲੀ ਪੁਲਿਸ ਨੂੰ ਦਿੱਤੀ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਡੌਗ
ਤੁਹਾਡੇ ਮੂੰਹ ਦੀ ਹਰ ਹਰਕਤ ਨੂੰ ਪਛਾਣ ਸਕੇਗਾ ChatGPT! ਸੋਣ ਤੋਂ ਪਹਿਲਾਂ ਕਹਾਣੀ ਵੀ ਸੁਣਾਏਗਾ
- by Manpreet Singh
- May 14, 2024
- 0 Comments
ਬਿਉਰੋ ਰਿਪੋਰਟ – ਚੈੱਟ ਜੀਪੀਟੀ (ChatGPT) ਨੇ 13 ਮਈ ਨੂੰ ਆਪਣੇ ਪਹਿਲੇ ਵਰਚੂਅਲ ਇਵੈਂਟ ਵਿੱਚ ਕਈ ਨਵੀਆਂ ਅਪਡੇਟ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ChatGPT 4 ਦਾ ਨਵਾਂ ਅਤੇ ਜ਼ਿਆਦਾ ਤਾਕਤਵਰ ਵਰਜਨ GPT-4o ਵੀ ਪੇਸ਼ ਕੀਤਾ ਗਿਆ ਹੈ। ਕੰਪਨੀ ਦਾ ਕਹਿਣਾ ਹੈ ਕਿ ਨਵਾਂ ਵਰਜਨ ਸਾਡੇ ਨਾਲ ਗੱਲ ਕਰਨ ਦੇ ਤਰੀਕੇ ਨੂੰ ਪੂਰੀ
ਚੋਣ ਕਮਿਸ਼ਨ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ! ਮੁਆਵਜ਼ਾ ਦੇਣ ਲਈ ਸਰਕਾਰ ਨੂੰ ਮਨਜ਼ੂਰੀ
- by Preet Kaur
- May 14, 2024
- 0 Comments
ਬਿਉਰੋ ਰਿਪੋਰਟ – ਚੋਣ ਕਮਿਸ਼ਨ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕਮਿਸ਼ਨ ਨੇ ਸਰਕਾਰ ਨੂੰ ਮੀਂਹ ਨਾਲ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਚੋਣ ਕਮਿਸ਼ਨ ਕੋਲ ਬਠਿੰਡਾ ਤੇ ਸੰਗਰੂਰ ਦੇ ਡੀਸੀ ਵੱਲੋਂ ਤਿੰਨ ਮਤੇ ਭੇਜੇ ਗਏ ਸਨ। ਵਿਸ਼ੇਸ਼ ਮੁਖ ਸਕੱਤਰ ਰਾਹਤ ਅਤੇ ਮੁੜ ਵਸੇਵਾ ਨੇ ਦੱਸਿਆ ਹੈ
