India Punjab

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਅਦਾਕਾਰ ਗੁਰੂਚਰਨ ਸਿੰਘ ਨੂੰ ਲੈ ਕੇ ਆਈ ਮਾੜੀ ਖ਼ਬਰ!

ਮਸ਼ਹੂਰ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ'(Tarak mehta ka oolta chasma) ਵਿੱਚ ਰੋਸ਼ਨ ਸਿੰਘ ਸੋਢੀ (Roshan singh Sodhi) ਦੀ ਭੂਮਿਕਾ ਲਈ ਮਸ਼ਹੂਰ ਗੁਰੂਚਰਨ ਸਿੰਘ (Gurcharan singh) ਲਾਪਤਾ (Missing) ਹੈ। ਇਸ ਦੀ ਸ਼ਿਕਾਇਤ ਉਸ ਦੇ ਪਿਤਾ ਨੇ ਪੁਲਿਸ ਨੂੰ ਕੀਤੀ ਹੈ। ਇਸ ਖ਼ਬਰ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ, ਕਿਉਂਕਿ ਗੁਰਚਰਨ ਸਿੰਘ ਭਾਰਤੀ ਟੈਲੀਵਿਜ਼ਨ ਦੀ

Read More
Others

ਏਜੰਟ ਨੇ ਮਾਰੀ ਠੱਗੀ, ਵਿਅਕਤੀ ਨੇ ਕੀਤੀ ਖੁਦਕੁਸ਼ੀ

ਪੰਜਾਬੀ ਵਿਦੇਸ਼ ਜਾਣ ਲਈ ਲਈ ਲੱਖਾਂ ਰੁਪਏ ਖਰਚਦੇ ਹਨ। ਕਈ ਵਾਰੀ ਕੁੱਝ ਲੋਕ ਏਜੰਟਾਂ ਹੱਥੋਂ ਠੱਗੀ ਦੇ ਸ਼ਿਕਾਰ ਵੀ ਹੋ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਵਿਦੇਸ਼ ਜਾਣ ਲਈ ਇੱਕ ਵਿਅਕਤੀ ਨੇ ਏਜੰਟ ਨੂੰ 1.60 ਲੱਖ ਰੁਪਏ ਦਿੱਤੇ ਸਨ। ਪਰ ਉਸ ਨੂੰ ਵਿਦੇਸ਼ ਨਹੀਂ ਲਿਜਾਇਆ ਗਿਆ, ਜਿਸ ਤੋਂ ਬਾਅਦ ਉਸ ਵੱਲੋਂ ਪੈਸੇ

Read More
Punjab

ਕਾਰ ਦਾ ਵਿਗੜਿਆ ਸੰਤੁਲਨ, ਇੱਕ ਦੀ ਮੌਤ

ਸ਼੍ਰੀ ਮੁਕਤਸਰ ਸਾਹਿਬ (Muktsar sahib) ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰੇਲਵੇ ਓਵਰਬ੍ਰਿਜ ਦੇ ਨੇੜੇ ਇੱਕ ਕਾਰ ਹਾਦਸਾਗ੍ਰਸਤ ਹੋ ਗਈ। ਜਿਸ ਵਿੱਚ ਇੱਕ ਨੋਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਪੰਜ ਦੋਸਤਾਂ ਨਾਲ ਕਾਰ ਵਿੱਚ ਸਵਾਰ ਸੀ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ

Read More
India Lok Sabha Election 2024 Poetry

ਪ੍ਰਸਾਸ਼ਨ ਦਾ ਫ਼ੈਸਲਾ, ਮੁਹਾਲੀ ਦੇ ਕੁੱਝ ਇਲਾਕਿਆਂ ‘ਚ ਹੋਵੇਗਾ ਡਰਾਈ ਡੇਅ

ਹਰਿਆਣਾ (Haryana) ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ (Lok Sabha Elction) ਦੇ ਮੱਦੇਨਜ਼ਰ ਮੁਹਾਲੀ (Mohali) ਦੇ ਕੁੱਝ ਇਲਾਕਿਆਂ ਵਿੱਚ ਡਰਾਈ ਡੇਅ ਐਲਾਨਿਆ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ 25 ਮਈ ਨੂੰ ਹੋਵੇਗੀ। ਅਜਿਹੇ ‘ਚ 23 ਮਈ ਤੋਂ 25 ਮਈ ਤੱਕ ਹਰਿਆਣਾ ਦੀ ਸਰਹੱਦ ਨਾਲ

Read More
Punjab Sports

ਖੇਡ ਦੇ ਮੈਦਾਨ ਤੋਂ ਘਰ ਪਰਤਿਆ ਨੌਜਵਾਨ! ਮਿੰਟਾਂ ‘ਚ ਸਭ ਖਤਮ! ਪਰਿਵਾਰ ਦੇ ਉੱਡੇ ਹੋਸ਼

ਤਰਨ ਤਾਰਨ ਵਿੱਚ ਇੱਕ ਵਾਲੀਬਾਲ ਦੇ ਨੌਜਵਾਨ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤੇਜਬੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਪਿੰਡ ਸੰਗਤਪੁਰਾ ਦਾ ਰਹਿਣ ਵਾਲਾ ਸੀ। ਨੌਜਵਾਨ ਅਜੇ ਸਿਰਫ਼ 20 ਸਾਲਾਂ ਦਾ ਸੀ। ਮਿਲੀ ਜਾਣਕਾਰੀ ਮੁਤਾਬਕ ਤੇਜਬੀਰ ਸਿੰਘ ਵਾਲੀਬਾਲ ਦਾ ਹੋਣਹਾਰ ਖਿਡਾਰੀ ਸੀ

Read More
India Lok Sabha Election 2024

ਪ੍ਰਧਾਨ ਮੰਤਰੀ ਨੇ ਮੰਗਲਸੂਤਰ ਅਤੇ ਵਿਰਾਸਤੀ ਟੈਕਸ ‘ਤੇ ਫਿਰ ਦਿੱਤਾ ਬਿਆਨ, ਟੀਐਮਸੀ ਤੇ ਵੀ ਲਗਾਇਆ ਨਿਸ਼ਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਵੱਲੋਂ ਪੱਛਮੀ ਬੰਗਾਲ (West Bengal) ‘ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿੱਥੇ ਉਨ੍ਹਾਂ ਨੇ ਇੱਕ ਵਾਰ ਫਿਰ ਮੰਗਲਸੂਤਰ ਅਤੇ ਵਿਰਾਸਤੀ ਟੈਕਸ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਵੱਲੋਂ ਬਣਾਏ ਗਏ ਇੰਡੀਆ ਗਠਜੋੜ ‘ਤੇ ਜ਼ੋਰਦਾਰ ਹਮਲਾ ਕਰਦਿਆਂ ਕਿਹਾ ਕਿ ਇਹ ਗਠਜੋੜ ਔਰਤਾਂ, ਆਦਿਵਾਸੀਆਂ ਅਤੇ ਗਰੀਬਾਂ ਵਿਰੁੱਧ ਖਤਰਨਾਕ

Read More