Punjab

ਪੰਜਾਬ ਸਰਕਾਰ ਨੇ ਅਪਾਰਟਮੈਂਟ ਐਕਟ ਲਾਗੂ ਹੋਣ ਦਾ ਰਾਹ ਕੀਤਾ ਪੱਧਰਾ

ਬਿਊਰੋ ਰਿਪੋਰਟ (ਚੰਡੀਗੜ੍ਹ, 30 ਅਕਤੂਬਰ 2025): ਪੰਜਾਬ ਸਰਕਾਰ ਨੇ ਸੂਬੇ ਦੇ ਨਵੇਂ ਰਿਹਾਇਸ਼ੀ ਖੇਤਰਾਂ ਵਿੱਚ ਉਸਾਰੀ ਲਈ ‘ਸਟਿਲਟ-ਪਲੱਸ-4’ (Stilt-plus-4) ਮੰਜ਼ਿਲਾਂ ਦੀ ਉਸਾਰੀ ਦੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸਰਕਾਰ ਲਈ ਸੂਬੇ ਵਿੱਚ ਅਪਾਰਟਮੈਂਟ ਐਕਟ ਲਾਗੂ ਕਰਨ ਦਾ ਰਾਹ ਖੁੱਲ੍ਹ ਜਾਵੇਗਾ, ਜਿਸ ਨਾਲ ਲੋਕ ਘਰਾਂ ਵਿੱਚ ਵੱਖ-ਵੱਖ ਫਲੋਰ ਖ਼ਰੀਦ ਸਕਣਗੇ। ਕੈਬਨਿਟ ਵੱਲੋਂ

Read More
India

CBSE ਬੋਰਡ, 10ਵੀਂ-12ਵੀਂ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ, ਕੁੱਲ 42 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

ਬਿਊਰੋ ਰਿਪੋਰਟ (30 ਅਕਤੂਬਰ, 2025): ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ (ਤਾਰੀਖ਼ ਸੂਚੀ) ਜਾਰੀ ਕਰ ਦਿੱਤੀ ਹੈ। ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋਣਗੀਆਂ। ਇਸ ਸਾਲ ਲਗਭਗ 42 ਲੱਖ ਵਿਦਿਆਰਥੀਆਂ ਦੇ CBSE ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। 10ਵੀਂ ਜਮਾਤ

Read More
India

NHAI ਤੇ ਹਾਈਵੇਅ ਡਿਵੈਲਪਰਾਂ ਲਈ ਨਵੇਂ ਨਿਯਮ, ਹਰ ਹਾਈਵੇਅ ਪ੍ਰੋਜੈਕਟ ਦੀ ਵੀਡੀਓ ਹੋਵੇਗੀ ਅੱਪਲੋਡ

ਬਿਊਰੋ ਰਿਪੋਰਟ (ਨਵੀਂ ਦਿੱਲੀ, 30 ਅਕਤੂਬਰ 2025): ਭਾਰਤ ਵਿੱਚ ਸੜਕ ਨਿਰਮਾਣ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਵਧਾਉਣ ਅਤੇ ਲੋਕਾਂ ਤੋਂ ਸਿੱਧੀ ਰਾਏ ਲੈਣ ਦੇ ਉਦੇਸ਼ ਨਾਲ, ਸੜਕੀ ਆਵਾਜਾਈ ਮੰਤਰਾਲੇ ਨੇ ਇੱਕ ਅਹਿਮ ਫੈਸਲਾ ਲਿਆ ਹੈ। ਨੈਸ਼ਨਲ ਹਾਈਵੇਅਜ਼ ਅਥਾਰਟੀ ਆਫ਼ ਇੰਡੀਆ (NHAI) ਅਤੇ ਸਾਰੇ ਹਾਈਵੇਅ ਡਿਵੈਲਪਰਾਂ ਨੂੰ ਹੁਣ ਆਪਣੇ YouTube ਚੈਨਲ ਬਣਾ ਕੇ ਹਰ ਪ੍ਰੋਜੈਕਟ ਦੇ ਵੀਡੀਓ ਨਿਯਮਿਤ

Read More
Punjab

ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਭਲਕੇ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ

ਬਿਊਰੋ ਰਿਪੋਰਟ (ਚੰਡੀਗੜ੍ਹ, 30 ਅਕਤੂਬਰ 2025): ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੱਸ ਕਰਮਚਾਰੀਆਂ ਨੇ ਕਿਲੋਮੀਟਰ ਸਕੀਮ ਦੇ ਟੈਂਡਰ ਨੂੰ ਪੱਕੇ ਤੌਰ ‘ਤੇ ਰੱਦ ਕਰਵਾਉਣ ਲਈ ਸ਼ੁੱਕਰਵਾਰ ਨੂੰ ਮੁੜ ਕੌਮੀ ਸ਼ਾਹਰਾਹਾਂ (ਨੈਸ਼ਨਲ ਹਾਈਵੇਅਜ਼) ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਲਿਆ ਗਿਆ ਹੈ, ਜੋ ਇਸ ਮੰਗ ਨੂੰ ਲੈ ਕੇ

Read More
Punjab

ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵਿਰੁੱਧ ਵੀ ਹੋਵੇ ਕਾਰਵਾਈ – ਰਾਜਾ ਵੜਿੰਗ

ਬਿਊਰੋ ਰਿਪੋਰਟ (ਤਰਨਤਾਰਨ, 30 ਅਕਤੂਬਰ 2025): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੋਵਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਦੋਸ਼ੀ ਠਹਿਰਾਇਆ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਵਧਣ ਅਤੇ ਫੈਲਣ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੇ ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਵੀ ਕਾਰਵਾਈ

Read More
Punjab

ਪੰਜਾਬ ਦੇ ਸਕੂਲਾਂ ਦਾ ਬਲਦਿਆ ਸਮਾਂ

ਪੰਜਾਬ ਸਰਕਾਰ ਵੱਲੋਂ ਮੌਸਮ ‘ਚ ਤਬਦੀਲੀ ਨੂੰ ਦੇਖਦਿਆਂ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਸਕੂਲਾਂ ਦਾ ਸਮਾਂ ਬਦਲਣ ਸੰਬੰਧੀ ਪੰਜਾਬ ਸਰਕਾਰ ਦੇ ਹੁਕਮ 1 ਨਵੰਬਰ ਤੋਂ ਲਾਗੂ ਹੋਣਗੇ। ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ

Read More
India International Punjab

ਹੁਣ ਦਿੱਲੀਓਂ ਨਹੀਂ, ਸਿੱਧਾ ਪੰਜਾਬ ਤੋਂ ਜਾਓ ਲੰਡਨ, ਏਅਰ ਇੰਡੀਆ ਦੀ ਉਡਾਣ ਮੁੜ ਤੋਂ ਸ਼ੁਰੂ

ਬਿਊਰੋ ਰਿਪੋਰਟ (30 ਅਕਤੂਬਰ, 2025): ਪੰਜਾਬ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ, ਲਗਭਗ ਪੰਜ ਮਹੀਨਿਆਂ ਬਾਅਦ, ਇੱਕ ਵਾਰ ਮੁੜ ਯੂਕੇ ਦੇ ਲੰਡਨ ਸ਼ਹਿਰ ਨਾਲ ਸਿੱਧੇ ਹਵਾਈ ਸੰਪਰਕ ਰਾਹੀਂ ਜੁੜ ਗਿਆ ਹੈ। ਏਅਰ ਇੰਡੀਆ ਨੇ ਅੰਮ੍ਰਿਤਸਰ ਅਤੇ ਲੰਡਨ ਗੈਟਵਿਕ ਵਿਚਕਾਰ ਆਪਣੀ ਸਿੱਧੀ ਉਡਾਣ 29 ਅਕਤੂਬਰ ਤੋਂ ਮੁੜ ਸ਼ੁਰੂ ਕਰ ਦਿੱਤੀ ਹੈ। 12 ਜੂਨ,

Read More
Punjab

ਪੰਜਾਬ ਦੀ ਸਿਆਸਤ ‘ਚ ਮੁੜ ਸਰਗਰਮ ਹੋਏ ਕੈਪਟਨ ਅਮਰਿੰਦਰ ਸਿੰਘ

ਮੋਗਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਤੋਂ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਅੱਜ ਮੋਗਾ ਸਥਿਤ ਭਾਜਪਾ ਦਫਤਰ ਪਹੁੰਚੇ ਅਤੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਰਾਜਾ ਵੜਿੰਗ ‘ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ

Read More