Punjab

ਭਾਜਪਾ ਦੇ ਨੌਜਵਾਨ ਮੋਰਚਾ ਦੇ ਬਲਾਕ ਪ੍ਰਧਾਨ ਦਾ ਹੋਇਆ ਕਤਲ!

ਬਿਉਰੋ ਰਿੁਪੋਰਟ – ਕਪੂਰਥਲਾ (Kapurthala) ਵਿਚ ਦੇਰ ਰਾਤ ਭਾਜਪਾ ਦੇ ਨੌਜਵਾਨ ਮੋਰਚਾ ਦੇ ਸੁਲਤਾਨਪੁਰ ਲੋਧੀ ਬਲਾਕ ਦੇ ਪ੍ਰਧਾਨ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਅੰਜਾਮ ਦਿੱਤਾ ਗਿਆ ਹੈ ਅਤੇ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਦੋਵਾਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

Read More
Punjab

‘ਆਪ’ ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ।  ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਸ਼ੈਰੀ ਕਲਸੀ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਕੈਬਿਨਟ ਮੰਤਰੀ ਅਮਨ ਅਰੋੜਾ ਸੁਨਾਮ ਤੋਂ 2 ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਆਪ ਪੰਜਾਬ ਦੀ ਸੂਬਾ ਇਕਾਈ

Read More
Punjab Religion

ਸੁਖਬੀਰ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੁੜ ਤੋਂ ਅਪੀਲ, ‘ਤਨਖਾਹ’ ਤੇ ਜਲਦੀ ਲਓ ਫੈਸਲਾ’

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਮੁੜ ਤੋਂ ਫੈਸਲਾ ਲੈਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਸੁਖਬੀਰ ਬਾਦਲ ਵੱਲੋਂ ਇੱਕ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਉਹਨਾਂ ਨੇ ਜਲਦ ਫੈਸਲਾ ਲੈਕੇ ਤਨਖਾਹ (ਧਾਰਮਿਕ ਸਜ਼ਾ) ਲਗਾਉਣ ਦੀ

Read More
India International

ਨਿੱਝਰ ਮਾਮਲੇ ’ਚ ਕੈਨੇਡਾ ਸਰਕਾਰ ਦਾ ਨਵਾਂ ਬਿਆਨ, ‘ਇਸ ਮਾਮਲੇ ਨਾਲ PM ਮੋਦੀ ਦਾ ਕੋਈ ਸਬੰਧ ਨਹੀਂ’

ਕੈਨੇਡਾ : ਹਰਦੀਪ ਨਿੱਝਰ ਦੀ ਮੌਤ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਲਗਾਤਾਰ ਤਣਾਅ ਬਣਿਆ ਹੋਇਆ ਹੈ। ਇਸ ਦੌਰਾਨ ਇਸ ਪੂਰੇ ਮਾਮਲੇ ‘ਤੇ ਸ਼ੁੱਕਰਵਾਰ ਨੂੰ ਕੈਨੇਡਾ ਵੱਲੋਂ ਅਹਿਮ ਬਿਆਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕੈਨੇਡਾ ਨੇ ਮੰਨਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਸ. ਉਨ੍ਹਾਂ ਕੋਲ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ

Read More
Punjab

ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਲੰਡਾ ਗਰੁਪ ਦੇ 2 ਸਾਥੀ ਗ੍ਰਿਫਤਾਰ

ਜਲੰਧਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਦੀ ਖ਼ਬਰ ਹੈ। ਮੁੱਠਭੇੜ ਜਲੰਧਰ ਦੇ ਥਾਣਾ ਸਦਰ ਅਧੀਨ ਪਿੰਡ ਕੰਗਣੀਵਾਲ ‘ਚ ਹੋਈ। ਇਸ ਦੌਰਾਨ ਦੋਵਾਂ ਪਾਸਿਆਂਂ ਤੋਂ ਘੱਟੋ-ਘੱਟ 50 ਦੇ ਕਰੀਬ ਰਾਊਂਡ ਫਾਇਰ ਹੋਏ। ਮੁੱਠਭੇੜ ਪਿੱਛੋਂ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ, ਜਦਕਿ ਗੈਂਗਸਟਰਾਂ ਦੀ ਗੋਲੀ ਲੱਗਣ ਕਾਰਨ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ

Read More
International

ਆਸਟਰੇਲੀਆ ਦੀ ਸੰਸਦ ’ਚ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਪੇਸ਼

ਆਸਟਰੇਲੀਆ ਦੇ ਸੰਚਾਰ ਮੰਤਰੀ ਨੇ ਆਨਲਾਈਨ ਸੁਰੱਖਿਆ ਤਹਿਤ ਵਿਸ਼ਵ ਦਾ ਪਹਿਲਾ ਕਾਨੂੰਨ ਸੰਸਦ ਵਿਚ ਪੇਸ਼ ਕੀਤਾ ਹੈ ਜੋ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦੀ ਪਾਬੰਦੀ ਲਾਏਗਾ। । ਸੰਚਾਰ ਮੰਤਰੀ ਮਿਸ਼ੇਲ ਰੋਲੈਂਡ ਨੇ ਕਿਹਾ ਕਿ ਇਨ੍ਹੀਂ ਦਿਨੀਂ ਮਾਪਿਆਂ ਲਈ ਆਨਲਾਈਨ ਸੁਰੱਖਿਆ ਵੱਡੀ ਚੁਣੌਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ

Read More