ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਮਾਮਲਾ: ਪੁਲਿਸ ਹਿਰਾਸਤ ‘ਚ ਇੱਕ ਨੇ ਕੀਤੀ ਖੁਦਕੁਸ਼ੀ
ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ (Salman Khan) ਦੇ ਘਰ ਕੁੱਝ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੀ ਗਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕੁੱਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਅਨੁਜ ਥਾਪਨ ਤੇ ਹਥਿਆਰ ਦੇਣ ਦੇ ਦੋਸ਼ ਲੱਗੇ ਸਨ, ਜਿਸ ਨੇ ਅੱਜ ਮੁੰਬਈ ਪੁਲਿਸ ਦੀ ਹਿਰਾਸਤ ਵਿੱਚ ਖੁਦਕੁਸ਼ੀ ਕਰ ਲਈ।ਜਾਣਕਾਰੀ ਮੁਤਾਬਕ ਥਾਪਨ ਨੇ ਮੁੰਬਈ
