ਕਾਰ ਰੇਲਿੰਗ ਨਾਲ ਟਕਰਾਉਣ ਕਾਰਨ ਪਤੀ-ਪਤਨੀ ਅਤੇ ਸਾਲੀ ਦੀ ਮੌਤ
- by Gurpreet Singh
- May 10, 2024
- 0 Comments
ਸੂਬੇ ‘ਚ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾਂਦੀ ਹੈ। ਆਏ ਦਿਨ ਕਿੰਨੇ ਹੀ ਲੋਕ ਲੜਕ ਹਾਦਸਿਆਂ ਦੌਰਾਨ ਆਪਣੀ ਜਾਨ ਜਵਾ ਲੈਂਦੇ ਹਨ। ਇਸੇ ਦੌਰਾਨ ਸ੍ਰੀ ਕੀਰਤਪੁਰ ਸਾਹਿਬ-ਰੂਪਨਗਰ ਕੌਮੀ ਮਾਰਗ ’ਤੇ ਪਿੰਡ ਮੀਆਂਪੁਰ ਹੰਡੂਰ ਨੇੜੇ ਅਲਟੋ ਕਾਰ ਬੇਕਾਬੂ ਹੋ ਕੇ ਪਲਟ ਗਈ ਜਿਸ ਕਾਰਨ ਉਸ ਵਿਚ ਸਵਾਰ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ
ਪੰਜਾਬ ਦੇ ਇੰਨ੍ਹਾਂ ਸੱਤ ਸ਼ਹਿਰਾਂ ‘ਚ ਗਰਮੀ ਦਾ ਕਹਿਰ
- by Gurpreet Singh
- May 10, 2024
- 0 Comments
ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ ਅਤੇ ਸੂਬੇ ਦੇ ਸੱਤ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਟੱਪ ਗਿਆ ਹੈ। ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ 10 ਮਈ ਯਾਨੀ ਅੱਜਨੂੰ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਿਕ ਭਲਕ ਤੋਂ ਪੱਛਮੀ ਗੜਬੜੀ ਸ਼ੁਰੂ ਹੋਵੇਗੀ ਜੋ 13 ਮਈ ਤੱਕ ਜਾਰੀ ਰਹੇਗੀ। ਇਸ
ਕਤਰ ਤੋਂ ਬਾਅਦ ਭਾਰਤ ਦੀ ਇੱਕ ਹੋਰ ਕੂਟਨੀਤਕ ਜਿੱਤ, ਈਰਾਨ ਨੇ 5 ਭਾਰਤੀਆਂ ਨੂੰ ਕੀਤਾ ਰਿਹਾਅ
- by Gurpreet Singh
- May 10, 2024
- 0 Comments
ਕਤਰ ਤੋਂ ਭਾਰਤੀ ਜਲ ਸੈਨਾ ਦੇ 8 ਸਾਬਕਾ ਸੈਨਿਕਾਂ ਦੀ ਸੁਰੱਖਿਅਤ ਵਾਪਸੀ ਤੋਂ ਬਾਅਦ ਭਾਰਤ ਨੂੰ ਇੱਕ ਹੋਰ ਵੱਡੀ ਕੂਟਨੀਤਕ ਸਫਲਤਾ ਮਿਲੀ ਹੈ। ਈਰਾਨ ਨੇ ਇਜ਼ਰਾਈਲ ਨਾਲ ਸਬੰਧਤ ਪੁਰਤਗਾਲੀ ਮਾਲਵਾਹਕ ਜਹਾਜ਼ ਵਿੱਚ ਸਵਾਰ 5 ਭਾਰਤੀਆਂ ਨੂੰ ਰਿਹਾਅ ਕਰ ਦਿੱਤਾ ਹੈ। ਭਾਰਤੀਆਂ ਦੀ ਰਿਹਾਈ ਲਈ ਨਵੀਂ ਦਿੱਲੀ ਤੋਂ ਲਗਾਤਾਰ ਕੂਟਨੀਤਕ ਯਤਨ ਕੀਤੇ ਜਾ ਰਹੇ ਸਨ। ਹੁਣ
ਫਰਜ਼ੀ ਪੁਲਿਸ ਮੁਕਾਬਲਿਆਂ ਦੀ ਜਾਂਚ ਤੋਂ ਸੀਬੀਆਈ ਨੇ ਕੀਤੇ ਹੱਥ ਖੜੇ
- by Gurpreet Singh
- May 10, 2024
- 0 Comments
ਪੰਜਾਬ ਵਿਚ 1984 ਤੋਂ ਲੈ ਕੇ 1996 ਦੇ ਦੌਰ ਦੌਰਾਨ ਪੁਲਿਸ ਵਲੋਂ ਮਾਰੇ ਗਏ ਬੇਦੋਸ਼ੇ ਹਜ਼ਾਰਾਂ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੀ ਜਾਂਚ ਕਰਨ ਤੋਂ ਹੱਥ ਖੜੇ ਕਰ ਦਿੱਤੇ ਹਨ। ਸੀਬੀਆਈ ਨੇ ਹਾਈ ਕੋਰਟ ਵਿਚ ਜਵਾਬ ਦਾਖ਼ਲ ਕਰ ਕੇ ਕਿਹਾ ਹੈ ਕਿ ਸੀਬੀਆਈ ਕੋਲ ਸੀਮਤ ਸਰੋਤ ਹਨ ਤੇ ਜੇਕਰ ਹਾਈ ਕੋਰਟ ਸਾਲ 1984 ਤੋਂ 1996
ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ‘ਤੇ ਭਾਰਤ ਸਰਕਾਰ ਦਾ ਪਹਿਲਾਂ ਵੱਡਾ ਬਿਆਨ!
- by Manpreet Singh
- May 9, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਪੁਲਿਸ ਨੇ ਹਰਦੀਪ ਸਿੰਘ ਨਿੱਝਰ ਦੇ ਕਤਲਕਾਂਡ ਵਿੱਚ 3 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਇਸ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦਾ ਵੀ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਮੰਤਰਾਨੇ ਨੇ ਕਿਹਾ ਕਿ ਸਾਡੇ ਨਾਲ ਹੁਣ ਤੱਕ ਇਸ ਮਾਮਲੇ ਸਬੰਧੀ ਕੋਈ ਵੀ ਸਬੂਤ ਸਾਂਝਾ ਨਹੀਂ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ
ਪੰਜਾਬ ‘ਚ ਨਾਮਜ਼ਦਗੀਆਂ ਦਾ ਤੀਜਾ ਦਿਨ, ਹੁਣ ਤੱਕ 68 ਨਾਮਜ਼ਦਗੀ ਪੱਤਰ ਹੋਏ ਦਾਖ਼ਲ
- by Manpreet Singh
- May 9, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ 7 ਮਈ ਤੋਂ ਹੋ ਚੁੱਕੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਿੱਚ ਅੱਜ ਤੀਜੇ ਦਿਨ 31 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਸਿਬਿਨ ਸੀ ਨੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਭਰੀਆਂ ਗਈਆਂ ਹਨ। ਉਨ੍ਹਾਂ
