ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਆਪ MP ਸੁਸ਼ੀਲ ਕੁਮਾਰ ਅਤੇ ਸ਼ੀਤਲ ਅੰਗੁਰਾਲ BJP ‘ਚ ਸ਼ਾਮਲ…
- by Gurpreet Singh
- March 27, 2024
- 0 Comments
ਅਕਾਲੀ ਦਲ ਨਾਲ ਗਠਜੋੜ ਨਾ ਹੋਣ ਤੋਂ ਬਾਅਦ ਪੰਜਾਬ ਬੀਜੇਪੀ ਹੁਣ ਵੱਡੇ ਸਿਆਸੀ ਉਲਟਫੇਰ ਦੇ ਦਾਅ ਖੇਡ ਰਹੀ ਹੈ । ਲਗਾਤਾਰ ਦੂਜੇ ਦਿਨ ਪੰਜਾਬ ਦੇ ਸਿਟਿੰਗ MP ਨੂੰ ਬੀਜੇਪੀ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਹੈ । ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਐੱਮਪੀ ਸੁਸ਼ੀਲ ਕੁਮਾਰ ਰਿੰਕੂ 1 ਸਾਲ ਵਿੱਚ ਦੂਜੇ ਵਾਰ ਪਾਲਾ ਬਦਲ ਕੇ
ਸ਼ੰਭੂ ਬਾਰਡਰ ‘ਤੇ ਕਿਸਾਨਾਂ ਵੱਲੋਂ ਦੂਜੀ ਵੱਡੀ ਸਾਜਿਸ਼ ਦਾ ਪਰਦਾਫਾਸ਼ ! SSP ਪਟਿਆਲਾ ਤੋਂ ਮੰਗੀ ਜਾਂਚ
- by Khushwant Singh
- March 27, 2024
- 0 Comments
ਪਹਿਲਾਂ ਕਿਸਾਨ ਵਾਲਾ ਪਾਸੇ ਤੋਂ ਆਕੇ ਪੁਲਿਸ 'ਤੇ ਪੱਥਰ ਸੁੱਟਣ ਦੀ ਸਾਜਿਸ਼ ਵੀ ਹੋਈ ਸੀ ਬੇਨਕਾਬ
ਬੀਜੇਪੀ ‘ਚ ਬਿੱਟੂ ਦੀ ਐਂਟਰੀ ਤੋਂ ਬਾਅਦ ਹੁਣ MP ਡਿੰਪਾ ਨੇ ਖਿੱਚੀ ਤਿਆਰੀ ! ਆਪ ਆਕੇ ਦੱਸਿਆ ਨਵਾਂ ਸਿਆਸੀ ਪਲਾਨ
- by Khushwant Singh
- March 27, 2024
- 0 Comments
ਬੀਤੇ ਦਿਨੀਂ ਲੁਧਿਆਣਾ ਤੋਂ ਐੱਮਪੀ ਰਵਨੀਤ ਬਿੱਟੂ ਬੀਜੇਪੀ ਵਿੱਚ ਸ਼ਾਮਲ ਹੋਏ ਸਨ
ਭਿਆਨਕ ਸੜਕੀ ਹਾਦਸੇ ‘ਚ ਪੰਜਾਬ ਦਾ ਇੱਕ ਪਰਿਵਾਰ ਹੀ ਖਤਮ ! ਕੈਨੇਡਾ ਤੋਂ ਆਈ ਮਾਂ- ਧੀ ਵੀ ਨਹੀਂ ਰਹੀ !
- by Khushwant Singh
- March 27, 2024
- 0 Comments
ਸ੍ਰੀ ਗੰਗਾਨਗਰ ਪਰਿਵਾਰ ਰਿਸ਼ਤੇਦਾਰ ਨੂੰ ਮਿਲਣ ਦੇ ਲਈ ਗਿਆ ਸੀ
ਪੁੰਛ ‘ਚ ਗੁਰੂਘਰ ਦੇ ਬਾਹਰ ਧਮਕਾ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿਖੇਧੀ
- by Gurpreet Singh
- March 27, 2024
- 0 Comments
ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਗੁਰਦੁਆਰਾ ਪਾਠਕ ਸੰਤ ਭਾਈ ਮੋਹਰ ਸਿੰਘ ਜੀ ਦੇ ਬਾਹਰ ਹੋਏ ਬਲਾਸਟ ਹੋਣ ਦੀ ਖ਼ਬਰ ਸਹਾਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਜਾਂਚ ਏਜੰਸੀਆਂ ਨੂੰ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ, ਦੋਸ਼ੀਆਂ ਨੂੰ ਗ੍ਰਿਫਤਾਰ ਕਰਨ
ਜਰਮਨੀ ਤੋਂ ਬਾਅਦ ਅਮਰੀਕਾ ਦਾ ਕੇਜਰੀਵਾਲ ‘ਤੇ ਵੱਡਾ ਬਿਆਨ ! ’28 ਮਾਰਚ ਕੇਜਰੀਵਾਲ ਕਰਨਗੇ ਵੱਡਾ ਖੁਲਾਸਾ’
- by Khushwant Singh
- March 27, 2024
- 0 Comments
ਬਿਉਰੋ ਰਿਪੋਰਟ : ਜਰਮਨੀ ਤੋਂ ਬਾਅਦ ਹੁਣ ਅਮਰੀਕਾ ਨੇ ਵੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ । ਅਮਰੀਕਾ ਦੇ ਵਿਦੇਸ਼ ਮੰਤਰਾਲੇ ਕੋਲੋ ਜਦੋਂ ਪੱਤਰਕਾਰਾਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਸਵਾਲ ਪੁੱਛਿਆ ਤਾਂ ਅਮਰੀਕਾ ਨੇ ਕਿਹਾ ਅਸੀਂ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਨਜ਼ਦੀਕ ਤੋਂ ਨਜ਼ਰ ਰੱਖੀ ਹੋਈ ਹੈ,ਅਸੀਂ ਇਸ ਮਾਮਲੇ ਵਿੱਚ ਪਾਰਦਰਸ਼ੀ
ਜਲੰਧਰ ‘ਚ ਵਿਆਹੁਤਾ ਦੀ ਗਲਾ ਘੁੱਟ ਕੇ ਹੱਤਿਆ, ਮੁਲਜ਼ਮਾਂ ਵੱਲੋਂ ਕਤਲ ਨੂੰ ਖੁਦਕਸ਼ੀ ਦਿਖਾਉਣ ਦੀ ਕੀਤੀ ਕੋਸ਼ਿਸ਼…
- by Gurpreet Singh
- March 27, 2024
- 0 Comments
ਜਲੰਧਰ : ਪੰਜਾਬ ਦੇ ਜਲੰਧਰ ‘ਚ ਪਤੀ ਨੇ ਆਪਣੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਪਤੀ ਨੇ ਕਤਲ ਨੂੰ ਖੁਦਕੁਸ਼ੀ ਦਿਖਾਉਣ ਦੀ ਕੋਸ਼ਿਸ਼ ਕੀਤੀ ਅਤੇ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਿਆ। ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਮਾਮਲੇ ਦੀ ਸੂਚਨਾ
ਅੱਜ ਦੀਆਂ 7 ਵੱਡੀਆਂ ਖ਼ਬਰਾਂ
- by Gurpreet Singh
- March 27, 2024
- 0 Comments
ਅੱਜ ਦੀਆਂ 7 ਵੱਡੀਆਂ ਖ਼ਬਰਾਂ
ਚੰਡੀਗੜ੍ਹ ਅਤੇ ਮੋਹਾਲੀ ‘ਚ ਈਡੀ ਦੀ ਰੇਡ, ਆਈਏਐਸ ਅਧਿਕਾਰੀਆਂ, ਪ੍ਰਾਪਰਟੀ ਡੀਲਰਾਂ, ਕਿਸਾਨਾਂ ਦੇ ਟਿਕਾਣਿਆਂ ਦੀ ਜਾਂਚ ਕਰ ਰਹੀ ਟੀਮ
- by Gurpreet Singh
- March 27, 2024
- 0 Comments
ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਕਈ ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰ ਅਤੇ ਕਈ ਕਿਸਾਨਾਂ ਸਮੇਤ 15 ਟਿਕਾਣਿਆਂ ‘ਤੇ ਹੋਈ ਦੱਸੀ ਜਾਂਦੀ ਹੈ। ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ
