Punjab Sports

IPL ਦਾ ਨਵਾਂ ਸ਼ੈਡੀਊਲ ਆ ਗਿਆ ! ਮੁਹਾਲੀ ‘ਚ ਪੰਜਾਬ ਦੇ 4 ਹੋਰ ਮੈਚ ! ਸਾਰੇ ਮੈਚ ਸ਼ਾਮ ਨੂੰ ਸ਼ੁਰੂ !

ਬਿਉਰੋ ਰਿਪੋਰਟ : ਮੁਹਾਲੀ ਦੇ ਨਵੇਂ ਕ੍ਰਿਕਟ ਸਟੇਡੀਅਮ ਮਹਾਰਾਜਾ ਯਾਦਵਿੰਦਰ ਸਿੰਘ ਮੁੱਲਾਪੁਰ ਵਿੱਚ ਹੋਣ ਵਾਲੇ ਬਾਕੀ IPL ਮੈਚਾ ਦਾ ਸ਼ੈਡੀਊਲ ਆ ਗਿਆ ਹੈ । ਪੰਜਾਬ ਕਿੰਗਸ ਆਪਣੇ ਚਾਰ ਹੋਰ ਮੈਚ ਇਸ ਮੈਦਾਨ ਵਿੱਚ ਖੇਡੇਗਾ । ਇਹ ਮੈਚ 9 ਅਪ੍ਰੈਲ,14,ਅਪ੍ਰੈਲ,18 ਅਤੇ 21 ਅਪ੍ਰੈਲ ਨੂੰ ਖੇਡੇ ਜਾਣਗੇ । ਪੰਜਾਬ ਕਿੰਗ ਦੇ ਇਹ ਮੈਚ ਸਨਰਾਈਜ਼ਰ ਹੈਦਰਾਬਾਦ,ਰਾਜਸਥਾਨ ਰਾਇਲਸ,ਮੁੰਬਈ ਇੰਡੀਅਨਸ,ਗੁਜਰਾਤ

Read More
Punjab

ਲੁਧਿਆਣਾ ‘ਚ ਨਾਲੇ ਦੇ ਕਿਨਾਰੇ ਤੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼

ਪੰਜਾਬ ਦੇ ਲੁਧਿਆਣਾ ਦੇ ਕਿਰਪਾਲ ਨਗਰ ਦੇ ਗੰਦੇ ਨਾਲੇ ਦੇ ਪੁਲ ਵਿੱਚੋਂ ਅੱਜ ਸਵੇਰੇ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ। ਇੱਕ ਰਾਹਗੀਰ ਨੇ ਬੱਚੇ ਦੀ ਲਾਸ਼ ਨਾਲੇ ਦੇ ਕੰਢੇ ਦੇਖੀ। ਉਸ ਨੇ ਤੁਰੰਤ ਰਾਧੇ ਨੂੰ ਸੂਚਨਾ ਦਿੱਤੀ, ਜੋ ਗਊਸ਼ਾਲਾ ਦੇ ਸ਼ਮਸ਼ਾਨਘਾਟ ਦੀ ਦੇਖਭਾਲ ਕਰ ਰਹੀ ਸੀ। ਰਾਧੇ ਜਦੋਂ ਮੌਕੇ ‘ਤੇ ਪਹੁੰਚੀ ਤਾਂ ਉਹ ਦੰਗ

Read More
Punjab Religion

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਾਨ ਨੂੰ ਮੁੱਖ ਰੱਖਦੇ ਹੋਏ ਪਹਿਲੀ ਵਾਰ ਸਾਰੀਆਂ ਸਿੱਖ ਸੰਸਥਾਵਾਂ ਨੇ ਇਸ ਮਤੇ ‘ਤੇ ਕੀਤੇ ਦਸਤਖਤ…

ਅੰਮ੍ਰਿਤਸਰ : ਸੂਬੇ ਵਿੱਚ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਲੈ ਕੇ ਪੰਥਕ ਜਥੰਬੇਦੀਆਂ ਨੇ ਅਹਿਮ ਫੈਸਲਾ ਲਿਆ ਹੈ। ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ  ਕਿ ਸਾਰੀਆਂ ਸੰਸਥਾਵਾਂ ਨੇ ਵਿਚਕਾਰ ਮੱਤਭੇਦਾਂ ਨੂੰ ਪਾਸੇ ਰੱਖ ਕੇ, ਗੁਰੂ ਸਾਹਿਬ ਦੀ ਸ਼ਾਨ ਨੂੰ ਮੁੱਖ ਰੱਖਦੇ ਹੋਏ ਇਸ ਮਤੇ ਤੇ ਦਸਤਖਤ ਕੀਤੇ ਹਨ। ਇਸ ਮਤੇ ਵਿੱਚ

Read More
India Punjab

ਪੰਜਾਬ ਦੀ ਸਿਆਸਤ ਦੀ ਵੱਡੀ ਖ਼ਬਰ ,ਨਹੀਂ ਹੋ ਰਿਹਾ ਭਾਜਪਾ- ਅਕਾਲੀ ਦਲ ਗਠਜੋੜ

ਚੰਡੀਗੜ੍ਹ : ਪੰਜਾਬ ‘ਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਇਸ ਦਾ ਐਲਾਨ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਫੈਸਲਾ ਲੋਕਾਂ ਦੀ ਰਾਏ ਤੋਂ ਬਾਅਦ ਲਿਆ ਗਿਆ ਹੈ। ਵਰਕਰਾਂ ਤੇ ਆਗੂਆਂ ਦੀ ਵੀ ਇਹੀ ਰਾਏ ਹੈ। ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ। ਇੱਕ ਵੀਡੀਓ ਜਾਰੀ ਕਰਦਿਆਂ ਪੰਜਾਬ

Read More
Punjab

ਹੁਸ਼ਿਆਰਪੁਰ ‘ਚ ਨਸ਼ਾ ਤਸਕਰ ਦਾ ਐਨਕਾਊਂਟਰ: ਛਾਪਾ ਮਾਰਨ ਗਈ ਪੁਲਿਸ ‘ਤੇ ਹਮਲਾ, 2 ਪੁਲਿਸ ਮੁਲਾਜ਼ਮ ਵੀ ਜ਼ਖਮੀ

ਹੁਸ਼ਿਆਰਪੁਰ ਤੋਂ ਐਨਕਾਊਂਟਰ ਦੀ ਖਬਰ ਆ ਰਹੀ ਹੈ। ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ ਹੋਈ ਹੈ। ਛਾਪਾ ਮਾਰਨ ਗਈ ਪੁਲਿਸ ‘ਤੇ ਹਮਲਾ ਕੀਤਾ ਗਿਆ ਹੈ, ਜਿਸ ਵਿਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਸ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ

Read More
Punjab

ਹੋਲੀ ਦੇ ਰੰਗ ‘ਚ ਰੰਗੇ ਸਾਬਕਾ CM ਚੰਨੀ, ਪ੍ਰਵਾਸੀ ਭਾਈਚਾਰੇ ਮਨਾਈ ਹੋਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਵਾਸੀ ਭਾਈਚਾਰੇ ਨਾਲ ਹੋਲੀ ਦਾ ਤਿਉਹਾਰ ਮਨਾਇਆ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਹਰ ਸਾਲ ਪ੍ਰਵਾਸੀਆਂ ਨਾਲ ਹੋਲੀ ਮਨਾਉਂਦੇ ਹਨ। ਚਰਨਜੀਤ ਸਿੰਘ ਚੰਨੀ ਸੋਮਵਾਰ ਨੂੰ ਚਮਕੌਰ ਸਾਹਿਬ ਵਿਖੇ ਪ੍ਰੋਗਰਾਮ ‘ਚ ਪੁੱਜੇ ਸਨ। ਚੰਨੀ ਨੇ ਕਿਹਾ ਕਿ ਉਹ ਹਰ ਸਾਲ ਆ ਕੇ ਆਪਣੇ ਪਰਵਾਸੀ ਭਰਾਵਾਂ ਨਾਲ

Read More
India

ਛੱਤੀਸਗੜ੍ਹ ‘ਚ ਸ਼ਰਾਬੀ ਅਧਿਆਪਕ ਦਾ ਵਿਦਿਆਰਥੀਆਂ ਨੇ ਕੀਤਾ ਇਹ ਹਾਲ

ਛੱਤੀਸਗੜ੍ਹ ਦੇ ਬਸਤਰ ‘ਚ ਵਿਦਿਆਰਥੀਆਂ ਨੇ ਇੱਕ ਸ਼ਰਾਬੀ ਅਧਿਆਪਕ ‘ਤੇ ਜੁੱਤੀ ਅਤੇ ਚੱਪਲਾਂ ਸੁੱਟ ਕੇ ਉਸ ਨੂੰ ਕੁੱਟਿਆ। ਅਧਿਆਪਕ ਨੇ ਸ਼ਰਾਬ ਪੀ ਕੇ ਸਕੂਲ ਪਹੁੰਚ ਕੇ ਬੱਚਿਆਂ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਗੁੱਸੇ ‘ਚ ਆ ਕੇ ਬੱਚਿਆਂ ਨੇ ਅਧਿਆਪਕ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਕਾਰਨ ਉਹ ਸਕੂਲ ਤੋਂ ਭੱਜ ਗਿਆ। ਇਹ

Read More
Punjab

ਸਕੂਲ ਆਫ ਐਮੀਨੈਂਸ ਦੀ ਸਾਂਝੀ ਦਾਖਲਾ ਪ੍ਰੀਖਿਆ30 ਨੂੰ , ਵੈੱਬਸਾਈਟ ਤੋਂ ਉਪਲਬਧ ਹੋਣਗੇ ਰੋਲ ਨੰਬਰ , 24 ਹਜ਼ਾਰ ਸੀਟਾਂ ਲਈ 2 ਲੱਖ ਰਜਿਸਟ੍ਰੇਸ਼ਨ

ਚੰਡੀਗੜ੍ਹ : ਸਕੂਲਜ਼ ਆਫ਼ ਐਮੀਨੈਂਸ (SOE) ਅਤੇ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ 30 ਮਾਰਚ ਨੂੰ ਹੋਵੇਗੀ। ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੇ ਘਰ ਦੇ ਪਤੇ ‘ਤੇ ਰੋਲ ਨੰਬਰ ਨਹੀਂ ਭੇਜੇ ਜਾਣਗੇ। ਸਗੋਂ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ

Read More
Punjab

ਜਲੰਧਰ ‘ਚ ਨੌਜਵਾਨ ਨੂੰ ਅਗਵਾ ਕਰਕੇ ਕੁੱਟਿਆ, ਵਜ੍ਹਾ ਜਾਣ ਕੇ ਹੋ ਜਾਵੋਗੇ ਹੈਰਾਨ…

ਪੰਜਾਬ ਦੇ ਜਲੰਧਰ ਦੇ ਬਸਤੀ ਇਲਾਕੇ ‘ਚ ਦੁਸਹਿਰਾ ਗਰਾਊਂਡ ਨੇੜੇ ਹੋਲੀ ਦੀ ਰਾਤ ਨੂੰ ਦੋ ਨੌਜਵਾਨਾਂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਮੁਲਜ਼ਮਾਂ ਨੇ ਪਹਿਲਾਂ ਇੱਕ ਨੌਜਵਾਨ ’ਤੇ ਹਮਲਾ ਕੀਤਾ, ਜਦੋਂ ਉਸ ਦਾ ਦੋਸਤ ਉਸ ਨੂੰ ਬਚਾਉਣ ਲਈ ਆਇਆ ਤਾਂ ਮੁਲਜ਼ਮ ਉਸ ਨੂੰ ਅਗਵਾ ਕਰਕੇ ਆਪਣੇ ਨਾਲ ਤਿਲਕ ਨਗਰ ਲੈ ਗਏ। ਜਿੱਥੇ ਉਸ ਦੀ ਬੇਰਹਿਮੀ ਨਾਲ

Read More