Punjab

ਸੰਗਰੂਰ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਮਿਲੇ CM ਭਗਵੰਤ ਮਾਨ

ਸੰਗਰੂਰ : ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦਿਨਾਂ ‘ਚ 21 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਸੰਗਰੂਰ ਹੈ। ਇਸੇ ਦੌਰਾਨ ਸੰਗਰੂਰ ਸ਼ਰਾਬ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਸੰਗਰੂਰ ਦੇ ਪਿੰਡ ਗੁੱਜਰਾਂ ਪਹੁੰਚ ਕੇ ਮਾਨ ਨੇ ਪੀੜਤ ਪਰਿਵਾਰਾਂ

Read More
Punjab

ਸੰਗਰੂਰ ਜ਼ਹਿਰੀਲੀ ਸ਼ਰਾਬ ਮਾਮਲੇ ਤੋਂ ਬਾਅਦ ਪੰਜਾਬ ਪੁਲਿਸ-ਆਬਕਾਰੀ ਵਿਭਾਗ ਦੀ ਕਾਰਵਾਈ: ਜਲੰਧਰ ‘ਚ ਸਤਲੁਜ ਦਰਿਆ ‘ਤੇ ਛਾਪੇਮਾਰੀ, 2.70 ਕਰੋੜ ਦੀ ਕੀਮਤ ਬਰਾਮਦ

ਪੰਜਾਬ ਦੇ ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 22 ਮੌਤਾਂ ਤੋਂ ਬਾਅਦ ਪੁਲਿਸ ਅਤੇ ਆਬਕਾਰੀ ਵਿਭਾਗ ਅਲਰਟ ‘ਤੇ ਹੈ। ਅੱਜ ਤੜਕੇ ਜਲੰਧਰ ਦੇਹਾਤ ਪੁਲਿਸ ਅਤੇ ਜਲੰਧਰ ਆਬਕਾਰੀ ਵਿਭਾਗ ਦੀਆਂ ਟੀਮਾਂ ਨੇ ਬਾਰਿਸ਼ ਦੌਰਾਨ ਸਤਲੁਜ ਦਰਿਆ ਦੇ ਨਾਲ ਲੱਗਦੇ ਮਹਿਤਪੁਰ ਦੇ ਇਲਾਕੇ ‘ਚ ਛਾਪੇਮਾਰੀ ਕੀਤੀ। ਪੁਲਿਸ ਨੇ ਮੌਕੇ ਤੋਂ ਕਰੀਬ 4.50 ਲੱਖ ਲੀਟਰ ਸ਼ਰਾਬ ਅਤੇ 8

Read More
Others

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਵਿਚਾਲੇ ਸਮਝੌਤੇ ਮਗਰੋਂ 13 ਮ੍ਰਿਤਕਾਂ ਦਾ ਸਸਕਾਰ

 ਸੰਗਰੂਰ ਦੇ ਪਿੰਡ ਗੁੱਜਰਾਂ, ਢੰੰਡੋਲੀ, ਟਿੱਬੀ ਰਵਿਦਾਸਪੁਰਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾ ਕੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕਰਾਉਣ ਲਈ ਜਨਤਕ ਜਥੇਬੰਦੀਆਂ ਵਲੋਂ ਡੀਸੀ ਦਫ਼ਤਰ ਅੱਗੇ ਲਗਾਇਆ ਪੱਕਾ ਮੋਰਚਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੰਗਾਂ ’ਤੇ ਸਹਿਮਤੀ ਬਣਨ ਮਗਰੋਂ ਸਮਾਪਤ ਹੋ ਗਿਆ।

Read More
Punjab

ਸਿੱਖ ਤੇ ਹਿੰਦੂ ਭਾਈਚਾਰੇ ‘ਚ ਫੁੱਟ ਪਾਉਣ ਦੀ ਕੋਸ਼ਿਸ਼, ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ‘ਅੰਮ੍ਰਿਤ’ ਬਾਰੇ ਲਿਖੀਆਂ ਇਤਰਾਜ਼ਯੋਗ ਗੱਲਾਂ…

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਭਾਵਨਾਵਾਂ ਭੜਕਾਉਣ ਦੇ ਦੋਸ਼ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐਫਆਈਆਰ ਮੋਹਿਤ ਕਪੂਰ ਨਾਂ ਦੇ ਵਿਅਕਤੀ ਖ਼ਿਲਾਫ਼ ਦਰਜ ਕੀਤੀ ਗਈ ਹੈ, ਜਿਸ ਨੇ ਸਿੱਖ ਅਤੇ ਹਿੰਦੂ ਭਾਈਚਾਰੇ ਵਿੱਚ ਪਾੜਾ ਪੈਦਾ ਕਰਨ ਅਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ

Read More
Punjab

PSEB ਨੇ ਨਵੇਂ ਸੈਸ਼ਨ ‘ਚ 5ਵੀਂ, 8ਵੀਂ ਤੇ 12ਵੀਂ ‘ਚ ਦਾਖਲੇ ਲਈ ਜਾਰੀ ਕੀਤੇ ਹੁਕਮ, ਨਿਯਮ ਤੋੜਨ ‘ਤੇ ਹੋਵੇਗੀ ਕਾਰਵਾਈ

ਚੰਡੀਗੜ੍ਹ : ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਸਬੰਧਿਤ ਸਕੂਲਾਂ ਵਿੱਚ ਨਵੇਂ ਵਿੱਦਿਅਕ ਸੈਸ਼ਨ 2024-25 ਲਈ ਦਾਖ਼ਲਿਆਂ ਦੀ ਜੰਗ ਸ਼ੁਰੂ ਹੋ ਗਈ ਹੈ। 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਵਿੱਚ ਰੈਗੂਲਰ ਵਿਦਿਆਰਥੀਆਂ ਵਜੋਂ ਦਾਖ਼ਲੇ ਦੀ ਆਖਰੀ ਮਿਤੀ 31 ਜੁਲਾਈ ਰੱਖੀ ਗਈ ਸੀ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਇਸ ਸਬੰਧੀ ਹੁਕਮ ਜਾਰੀ ਕੀਤੇ

Read More
Punjab

ਨਿੱਕੇ ਸਿੱਧੂ ਨੂੰ ਵੇਖਣ ਆ ਰਹੇ ਫੈਨਸ ਨੂੰ ਬਲਕੌਰ ਸਿੰਘ ਦੀ ਖਾਸ ਅਪੀਲ…

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਬੀਤੀ 17 ਮਾਰਚ ਨੂੰ ਇਕ ਪੁੱਤਰ ਨੂੰ ਜਨਮ ਦਿੱਤਾ ਸੀ, ਜਿਸ ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਸੀ। ਉਦੋਂ ਤੋਂ ਹੀ ਮੂਸੇਵਾਲਾ ਦੀ ਹਵੇਲੀ ‘ਚ ਪਹੁੰਚ ਕੇ ਪ੍ਰਸ਼ੰਸਕ ਭੰਗੜੇ ਪਾ ਰਹੇ ਹਨ, ਖੁਸ਼ੀਆਂ ਮਨਾ ਰਹੇ ਹਨ ਤੇ ਇਕ ਦੂਜੇ

Read More
Others

‘ਸਰਕਾਰੀ ਠੇਕੇ ਤੋਂ ਸ਼ਰਾਬ ਪੀ ਕੇ ਮਰੇ ਹੁੰਦੇ ਤਾਂ ਅਸੀਂ ਜ਼ਿੰਮੇਵਾਰੀ ਸੀ’ ! ‘ਮੰਤਰੀ ਨੇ 21 ਪਰਿਵਾਰਾਂ ਦੇ ਜਖਮਾਂ ‘ਤੇ ਲੂੜ ਛਿੜਕਿਆ’!

ਬਿਉਰੋ ਰਿਪੋਰਟ : 3 ਦਿਨ ਬਾਅਦ ਕੈਬਨਿਟ ਮੰਤਰੀ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਜ਼ਹਿਰੀਲੀ ਸ਼ਰਾਬ ਨਾਲ ਜ਼ਿੰਦਗੀ ਗਵਾ ਚੁੱਕੇ ਪੀੜ੍ਹਤ ਪਰਿਵਾਰਾਂ ਵਿੱਚ ਪਹੁੰਚੇ ਤਾਂ ਉਨ੍ਹਾਂ ਦੇ ਇੱਕ ਬਿਆਨ ‘ਤੇ ਵਿਵਾਦ ਖੜਾ ਹੋ ਗਿਆ । ਅਮਨ ਅਰੋੜਾ ਨੇ ਇੱਕ ਪਰਿਵਾਰ ਨੂੰ ਕਿਹਾ ਜੇਕਰ ਸਰਕਾਰੀ ਠੇਕੇ ਤੋਂ ਸ਼ਰਾਬ ਪੀ ਕੇ ਮਰੇ ਹੁੰਦੇ ਤਾਂ ਸਰਕਾਰ ਦੀ ਜ਼ਿੰਮੇਵਾਰੀ

Read More