India Punjab Religion

ਸ੍ਰੀ ਹਰਿਮੰਦਰ ਸਾਹਿਬ ਵਿਖੇ SBI ਅਤੇ TVS ਵੱਲੋਂ ਸੰਗਤ ਦੀ ਸਹੂਲਤ ਲਈ ਬੈਟਰੀ ਵਾਹਨ ਭੇਂਟ…

ਅੰਮ੍ਰਿਤਸਰ : ਸਟੇਟ ਬੈਂਕ ਆਫ ਇੰਡੀਆਂ ਅਤੇ ਟੀਬੀਐਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਬੈਟਰੀ ਵਾਹਨ ਭੇਂਟ ਕੀਤੀ ਗਈ ਹੈ ਜਿਸ ਦੀਆਂ ਚਾਬੀਆਂ ਬੈਂਕ ਅਧਿਕਾਰੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸੌਂਪੀਆਂ। ਇਸੇ ਦੌਰਾਨ SBI ਬੈਂਕ ਅਧਿਕਾਰੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦਾ ਸਹੂਲਤ ਦੇ ਲਈ ਬੈਂਕ ਵੱਲੋਂ

Read More
Punjab

12ਵੀਂ ਜਮਾਤ ਦੇ ਪੇਪਰ ਠੀਕ ਢੰਗ ਨਾਲ ਨਾ ਹੋਏ ਤਾਂ ਪਰੇਸ਼ਾਨ ਵਿਦਿਆਰਥੀ ਨੇ ਚੁੱਕਿਆ ਇਹ ਕਦਮ…

ਪੰਜਾਬ ਦੇ ਜਲੰਧਰ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਪੇਪਰ ਠੀਕ ਨਾ ਹੋਣ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਘਰ ਦੇ ਬਾਥਰੂਮ ਵਿੱਚੋਂ ਮਿਲੀ। ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਨੇ ਵਿਦਿਆਰਥੀ ਦੇ

Read More
International Punjab

ਫਾਂਸੀ ਤੋਂ ਕੁਝ ਕਦਮ ਪਹਿਲਾਂ ਪੰਜਾਬੀ ਨੌਜਵਾਨ ਨੂੰ ਮਿਲਿਆ ਜੀਵਨਦਾਨ ! ਪਰ ਪਿਤਾ ਦਾ ਸੁਪਣਾ ਅਧੂਰਾ ਰਹਿ ਗਿਆ !

ਬਿਉਰੋ ਰਿਪੋਰਟ : ਗੁਰਦਾਸਪੁਰ ਦੇ ਸ਼ੇਖੁਪੁਰਾ ਪਿੰਡ ਦੇ ਇੱਕ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਨਵੀਂ ਜ਼ਿੰਦਗੀ ਮਿਲੀ ਹੈ । ਗੁਰਪ੍ਰੀਤ ਸਿੰਘ ਅਤੇ ਤਿੰਨ ਹੋਰ ਪਾਕਿਸਤਾਨੀ ਨੌਜਵਾਨਾਂ ਨੂੰ ਕਤਲ ਦੇ ਇਲਜ਼ਾਮ ਵਿੱਚ ਸ਼ਾਰਜਾਹ ਵਿੱਚ ਮੌਤ ਦੀ ਸਜ਼ਾ ਮਿਲੀ ਸੀ । ਗੁਰਪ੍ਰੀਤ ਦੇ ਪਰਿਵਾਰ ਨੇ ਸਰਬਤ ਦਾ ਭਲਾ ਚੈਰੀਟੇਬਲ ਟਰਸਟ ਦੀ ਅੰਮ੍ਰਿਤਸਰ ਇਕਾਈ ਨਾਲ ਸੰਪਰਕ ਕੀਤਾ ਜਿਸ ਤੋਂ

Read More
Punjab

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਹੰਗਾਮਾ, ਦਿੱਲੀ ਪੁਲਿਸ ਨੇ ਪੰਜਾਬ ਦੇ 2 ਮੰਤਰੀਆਂ ਨੂੰ ਹਿਰਾਸਤ ‘ਚ ਲਿਆ…

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਪ੍ਰਦਰਸ਼ਨ ਕਰਨ

Read More
India

ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਕਾਂਗਰਸ ਦਾ BJP ‘ਤੇ ਤੰਜ, ” ਆਪ” ਦੇ ਮੰਤਰੀਆਂ ਨੂੰ ਲਿਆ ਹਿਰਾਸਤ ‘ਚ…

ਦਿੱਲੀ : ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਮੁੱਖ ਮੰਤਰੀ ਕੇਜਰੀਵਾਲ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਵੱਲੋਂ ਅੱਜ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਬੰਨੇ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਦੋ ਮੈਂਬਰੀ ਬੈਂਚ ਨੇ ਸਿੰਘਵੀ ਨੂੰ

Read More
Punjab

ਪੰਜਾਬ ‘ਚ 100 ਤੋਂ 119 ਸਾਲ ਦੀ ਉਮਰ ਦੇ 5 ਹਜ਼ਾਰ ਚਾਰ ਵੋਟਰ, ਇਨ੍ਹਾਂ ਵਿੱਚੋਂ ਜ਼ਿਆਦਾ ਔਰਤਾਂ

ਚੰਡੀਗੜ੍ਹ : ਪੰਜਾਬ ਵਿੱਚ 5209 ਵੋਟਰ ਅਜਿਹੇ ਹਨ ਜਿਨ੍ਹਾਂ ਦੀ ਉਮਰ 100 ਸਾਲ ਤੋਂ ਉੱਪਰ ਹੈ। ਇਹ ਉਹ ਵੋਟਰ ਹਨ ਜਿਨ੍ਹਾਂ ਨੇ ਆਜ਼ਾਦੀ ਤੋਂ ਪਹਿਲਾਂ ਦਾ ਸਮਾਂ ਦੇਖਿਆ ਅਤੇ 1952 ਵਿਚ ਪਹਿਲੀ ਵਾਰ ਵੋਟਿੰਗ ਪ੍ਰਕਿਰਿਆ ਨੂੰ ਵੀ ਦੇਖਿਆ। ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 85

Read More
International

ਸਿੱਖ ਮੈਰਿਜ ਐਕਟ ‘ਚ ਸੋਧ ਦੀ ਤਿਆਰੀ, ਪਾਕਿਸਤਾਨ ਵਿਚ ਹੁਣ 18 ਸਾਲ ਤੋਂ ਘੱਟ ਉਮਰ ਦੇ ਲੋਕ ਨਹੀਂ ਕਰ ਸਕਣਗੇ ਵਿਆਹ

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਹੈ ਕਿ ਸੂਬਾਈ ਸਿੱਖ ਐਕਟ ‘ਚ ਸੋਧ ਕੀਤੀ ਜਾਵੇਗੀ, ਜਿਸ ਤਹਿਤ 18 ਸਾਲ ਤੋਂ ਘੱਟ ਉਮਰ ਦੇ ਸਿੱਖ ਵਿਆਹ ਕਰਨ ਦੇ ਅਯੋਗ ਹੋਣਗੇ। ਬੁੱਧਵਾਰ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ

Read More
India Punjab

ਕਿਸਾਨ ਅੰਦੋਲਨ ਦਾ ਅੱਜ 39ਵਾਂ ਦਿਨ: ਹਿਸਾਰ ‘ਚ ਹੋਵੇਗਾ ਸ਼ਹੀਦੀ ਸਮਾਗਮ ਦਾ ਇਕੱਠ

ਅੰਬਾਲਾ : ਅੱਜ 22 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 39ਵਾਂ ਦਿਨ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਅੱਜ ਹਿਸਾਰ ‘ਚ ਸ਼ਹੀਦ ਸਮਾਗਮ (ਸ਼ਰਧਾਜਲੀ ਸਮਾਰੋਹ) ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਸਮੇਤ ਕਈ ਹੋਰ ਕਿਸਾਨ ਆਗੂ ਸ਼ਮੂਲੀਅਤ ਕਰਨਗੇ। 31 ਮਾਰਚ ਨੂੰ ਅੰਬਾਲਾ

Read More
Punjab

ਹਿਮਾਚਲ ‘ਚ ਪੰਜਾਬ ਦੇ ਸੈਲਾਨੀ ਦਾ ਕਤਲ, ਦੋਸਤਾਂ ਨਾਲ ਗਿਆ ਸੀ ਘੁੰਮਣ….

ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਪੰਜਾਬ ਦੇ ਇੱਕ ਸੈਲਾਨੀ ਦੀ ਹੱਤਿਆ ਕਰ ਦਿੱਤੀ ਗਈ। ਇੱਕ ਰੈਸਟੋਰੈਂਟ ਵਿੱਚ ਸ਼ਰਾਬ ਪੀਣ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ‘ਚ ਰੈਸਟੋਰੈਂਟ ‘ਚ ਕੰਮ ਕਰਨ ਵਾਲੇ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ। ਇਸ ਲੜਾਈ ਵਿਚ ਉਸ ਦੇ ਸਿਰ ਵਿਚ ਡੂੰਘੀ ਸੱਟ ਲੱਗ ਗਈ, ਜਿਸ ਕਾਰਨ ਉਸ ਦੀ

Read More